ਪੜਚੋਲ ਕਰੋ
ਬਿਕਨੀ ਪਹਿਨ ਕੇ ਮਾਲਦੀਵ ਦੇ ਸਮੁੰਦਰ 'ਚ ਉੱਤਰੀ ਸੋਨਾਕਸ਼ੀ ਸਿਨ੍ਹਾ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਇਹ ਤਸਵੀਰਾਂ
Sonakshi_Sinha_1
1/6

ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨ੍ਹਾ ਇਨ੍ਹੀਂ ਦਿਨੀਂ ਮਾਲਦੀਵ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ।
2/6

ਸੋਨਾਕਸ਼ੀ ਨੇ ਆਪਣੇ ਇੰਸਟਾਗ੍ਰਾਮ 'ਤੇ ਮਾਲਦੀਵ ਦੀਆਂ ਛੁੱਟੀਆਂ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਸਮੁੰਦਰ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ।
Published at : 06 Apr 2022 02:20 PM (IST)
ਹੋਰ ਵੇਖੋ





















