ਪੜਚੋਲ ਕਰੋ

Sonakshi Sinha: ਸੋਨਾਕਸ਼ੀ ਨੇ ਇੰਡੋ-ਵੈਸਟਰਨ ਪਹਿਰਾਵੇ 'ਚ ਦਿਖਾਇਆ ਗਲੈਮਰਸ ਅਵਤਾਰ, ਹੌਟਨੈੱਸ 'ਤੇ ਦਿਲ ਹਾਰ ਗਏ ਫੈਨਜ਼

Pics: ਸੋਨਾਕਸ਼ੀ ਸਿਨਹਾ ਆਪਣੀਆਂ ਐਥਨਿਕ ਤੇ ਪੱਛਮੀ ਲੁੱਕ ਦੀਆਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਦੀ ਰਹਿੰਦੀ ਹੈ। ਅਭਿਨੇਤਰੀ ਦੀਆਂ ਤਸਵੀਰਾਂ ਹਮੇਸ਼ਾ ਹੀ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਛੁਰਾ ਮਾਰਨ ਦਾ ਕੰਮ ਕਰਦੀਆਂ ਹਨ।

Sonakshi Sinha

1/8
ਹਾਲ ਹੀ 'ਚ ਸੋਨਾਕਸ਼ੀ ਨੇ ਆਪਣੇ ਲੇਟੈਸਟ ਇੰਡੋ-ਵੈਸਟਰਨ ਆਊਟਫਿਟ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਗਲੈਮਰਸ ਲੱਗ ਰਹੀ ਹੈ। ਦੇਖੋ ਹੌਟ ਤਸਵੀਰਾਂ...

2/8
ਬਾਲੀਵੁੱਡ ਦੀ ਫੀਮੇਲ 'ਦਬੰਗ' ਸਟਾਰ ਸੋਨਾਕਸ਼ੀ ਸਿਨਹਾ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਕਾਰਨ ਇੰਟਰਨੈੱਟ 'ਤੇ ਕਾਫੀ ਸੁਰਖੀਆਂ ਬਟੋਰ ਰਹੀ ਹੈ।

3/8
ਉਨ੍ਹਾਂ ਦੇ ਇਸ ਟ੍ਰੇਂਡ ਲੁੱਕ ਦਾ ਫੈਨਜ਼ 'ਚ ਕਾਫੀ ਕ੍ਰੇਜ਼ ਦੇਖਿਆ ਜਾ ਰਿਹਾ ਹੈ। ਉਸ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਅਸਲਿਸੋਨਾ' 'ਤੇ ਇੱਕ ਫੋਟੋ ਸ਼ੇਅਰ ਕੀਤੀ ਹੈ।

4/8
ਇਸ ਤਸਵੀਰ 'ਚ ਦਬੰਗ ਗਰਲ ਬੇਹੱਦ ਸ਼ਾਨਦਾਰ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਸੋਨਾਕਸ਼ੀ ਪੀਲੇ ਰੰਗ ਦਾ ਇੰਡੋ-ਵੈਸਟਰਨ ਆਊਟਫਿਟ ਪਹਿਨੀ ਨਜ਼ਰ ਆ ਰਹੀ ਹੈ।

5/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਆਪਣੇ ਪਰਫੈਕਟ ਫਿਗਰ ਦਾ ਜਲਵਾ ਦਿਖਾਉਂਦੇ ਹੋਏ ਬੇਹੱਦ ਹੌਟ ਅਤੇ ਸੈਕਸੀ ਪੋਜ਼ ਦਿੰਦੇ ਹੋਏ ਫੋਟੋਆਂ ਕਲਿੱਕ ਕਰਵਾਇਆਂ ਹਨ।

6/8
ਅਭਿਨੇਤਰੀ ਸੋਨਾਕਸ਼ੀ ਸਿਨਹਾ ਨੇ ਖੁੱਲ੍ਹੇ ਵਾਲ ਅਤੇ ਹਲਕਾ ਮੇਕਅੱਪ ਕਰ ਕੇ ਆਪਣਾ ਅੰਦਾਜ਼ ਪੂਰਾ ਕੀਤਾ ਹੈ।

7/8
ਇਸ ਲੁੱਕ ਨੂੰ ਹੋਰ ਵੀ ਖੂਬਸੂਰਤੀ ਨਾਲ ਨਿਖਾਰਨ ਲਈ ਅਭਿਨੇਤਰੀ ਨੇ ਨੇਕਲੈਸ ਅਤੇ ਰਿੰਗਸ ਕੈਰੀ ਕੀਤੇ ਹਨ।

8/8
ਜਦੋਂ ਵੀ ਸੋਨਾਕਸ਼ੀ ਸਿਨਹਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ 'ਤੇ ਆਪਣੇ ਪਿਆਰ ਦੀ ਵਰਖਾ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget