ਪੜਚੋਲ ਕਰੋ

Sonam Bajwa: ਬਰੇਲੇਟ 'ਚ 6 ਪੈਕ ਐਬਸ ਫਲਾਂਟ ਕਰਦੀ ਕੈਮਰੇ 'ਚ ਕੈਦ ਹੋਈ ਸੋਨਮ ਬਾਜਵਾ, ਹੌਟਨੈੱਸ ਦੇਖ ਕੇ ਫੈਨਜ਼ ਰੋਏ ਹੈਰਾਨ

Sonam Bajwa Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੇ ਬੋਲਡ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਉਹ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ।

Sonam Bajwa

1/8
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ, ਜਿਸ 'ਚ ਉਹ ਆਪਣੇ 6 ਪੈਕ ਐਬਸ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਵੇਖੋ ਸੋਨਮ ਬਾਜਵਾ ਦੀਆਂ ਹੌਟ ਤਸਵੀਰਾਂ...

2/8
image 2ਪੰਜਾਬੀ ਫਿਲਮਾਂ 'ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਸੋਨਮ ਬਾਜਵਾ ਨੇ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਰੱਖੀ ਹੈ।

3/8
ਦੱਸ ਦੇਈਏ ਕਿ ਸੋਨਮ ਪੰਜਾਬੀ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਇੰਡਸਟਰੀ ਤੱਕ ਕਾਫੀ ਮਸ਼ਹੂਰ ਹੈ। ਅਦਾਕਾਰਾ ਆਪਣੀ ਖੂਬਸੂਰਤੀ ਕਾਰਨ ਵੀ ਸੁਰਖੀਆਂ 'ਚ ਬਣੀ ਰਹਿੰਦੀ ਹੈ।

4/8
ਹਾਲ ਹੀ 'ਚ ਅਭਿਨੇਤਰੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦੇ ਬੋਲਡ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।

5/8
ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਸੋਨਮ ਬਾਜਵਾ ਨੇ ਭੂਰੇ ਰੰਗ ਦੀ ਬਰੇਲੇਟ ਦੇ ਨਾਲ-ਨਾਲ ਬਲੈਕ ਡੈਨਿਮ ਜੀਨਸ ਪਾਈ ਹੋਈ ਹੈ।

6/8
ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਸੋਨਮ ਬਾਜਵਾ ਕੈਮਰੇ ਦੇ ਸਾਹਮਣੇ ਆਪਣੇ 6 ਪੈਕ ਐਬਸ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

7/8
ਸੋਨਮ ਬਾਜਵਾ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰਦੇ ਹਨ।

8/8
ਦੱਸ ਦੇਈਏ ਕਿ ਅਦਾਕਾਰਾ ਆਪਣੀ ਖੂਬਸੂਰਤੀ ਲਈ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੈ। ਸੋਨਮ ਬਾਜਵਾ ਦੀ ਇੰਸਟਾਗ੍ਰਾਮ 'ਤੇ ਬਹੁਤ ਵੱਡੀ ਫੈਨ ਫਾਲੋਇੰਗ ਲਿਸਟ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Delhi Police ਨੇ 2 ਆਰੋਪੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰAmritsar 'ਚ ਛਾਪੇਮਾਰੀ, 10 ਕਰੋੜ ਦੀ ਕੋਕੀਨ ਬਰਾਮਦਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗExit Poll ਦੇ ਨਤਿਜਿਆਂ ਤੋਂ ਬਾਅਦ ਬੋਲੇ ਹੁੱਡਾ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget