ਪੜਚੋਲ ਕਰੋ

Baby Shower: ਕਪੂਰ ਖਾਨਦਾਨ 'ਚ ਖੁਸ਼ੀਆਂ ਦਾ ਵੇਲਾ, ਪੂਰਾ ਪਰਿਵਾਰ ਜਸ਼ਨ 'ਚ ਡੁੱਬਿਆ, ਵੇਖੋ ਤਸਵੀਰਾਂ

Antara_Motiwala_Marwah_Baby_Shower_1

1/11
ਸੰਜੇ ਕਪੂਰ ਦੀ ਪਤਨੀ ਮਹੀਪ ਕਪੂਰ ਨੇ ਅੰਤਰਾ ਦੇ ਬੇਬੀ ਸ਼ਾਵਰ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਜਲਦੀ ਹੀ ਬਣਨ ਵਾਲੀ ਮਾਂ ਅੰਤਰਾ ਸਮਾਰੋਹ ਵਿੱਚ ਐਥਨਿਕ ਡ੍ਰੈੱਸ 'ਚ ਨਜ਼ਰ ਆਈ।

2/11
ਟੀਨਾ ਅੰਬਾਨੀ ਦੇ ਘਰ ਸਮਾਰੋਹ 'ਚ ਸੰਜੇ ਤੇ ਮਹੀਪ ਦੀ ਬੇਟੀ ਸ਼ਨਾਇਆ ਕਪੂਰ ਖੂਬਸੂਰਤ ਲਹਿੰਗੇ 'ਚ ਨਜ਼ਰ ਆਈ।

3/11
'ਫੈਬੁਲਸ ਲਾਈਫਸ ਆਫ ਬਾਲੀਵੁੱਡ ਵਾਈਫਸ' 'ਚ ਨਜ਼ਰ ਆ ਚੁੱਕੀ ਮਹੀਪ ਕਪੂਰ ਨੇ ਅੰਤਰਾ ਦੇ ਬੇਬੀ ਸ਼ਾਵਰ ਲਈ ਸਾੜ੍ਹੀ ਪਹਿਨੀ ਸੀ।

4/11
ਦੂਜੇ ਪਾਸੇ, ਜਾਨ੍ਹਵੀ ਕਪੂਰ ਦੀ ਛੋਟੀ ਭੈਣ ਖੁਸ਼ੀ ਕਪੂਰ ਬੱਲੂ ਕਲਰ ਦਾ ਟ੍ਰੈਡਿਸ਼ਨਲ ਆਊਟਫਿੱਟ ਪਾਇਆ ਸੀ, ਜਿਸ ਵਿੱਚ ਉਹ ਬਹੁਤ ਖੂਬਸੂਰਤ ਲੱਗ ਰਹੀ ਸੀ।

5/11
ਇਸ ਦੌਰਾਨ ਕਪੂਰ ਪਰਿਵਾਰ ਦੇ ਸਾਰੇ ਬੱਚੇ ਵੀ ਇਕੱਠੇ ਪੋਜ਼ ਦਿੰਦੇ ਹੋਏ ਨਜ਼ਰ ਆਏ।

6/11
ਅੰਤਰਾ ਵੀ ਬੇਬੀ ਸ਼ਾਵਰ ਦੇ ਮੌਕੇ 'ਤੇ ਆਪਣੇ ਦੋਸਤਾਂ ਨਾਲ ਪੋਜ਼ ਦਿੰਦਿਆਂ ਬਹੁਤ ਖੁਸ਼ ਨਜ਼ਰ ਆ ਰਹੀ ਸੀ। ਫੋਟੋ ਵਿੱਚ ਉਸ ਦੇ ਚਿਹਰੇ 'ਤੇ ਗਰਭ ਅਵਸਥਾ ਦੀ ਚਮਕ ਸਾਫ਼ ਦਿਖਾਈ ਦੇ ਰਹੀ ਹੈ।

7/11
ਟੀਨਾ ਅੰਬਾਨੀ ਦੀ ਭਤੀਜੀ ਅੰਤਰਾ ਮਾਰਵਾਹ ਨੇ 2018 ਵਿੱਚ ਦੁਬਈ ਵਿੱਚ ਮੋਹਿਤ ਮਾਰਵਾਹ ਨਾਲ ਵਿਆਹ ਕੀਤਾ ਸੀ।

8/11
ਅੰਤਰਾ ਮਾਰਵਾਹ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ
ਅੰਤਰਾ ਮਾਰਵਾਹ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ
9/11
ਅੰਤਰਾ ਮਾਰਵਾਹ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ
ਅੰਤਰਾ ਮਾਰਵਾਹ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ
10/11
ਅੰਤਰਾ ਮਾਰਵਾਹ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ
ਅੰਤਰਾ ਮਾਰਵਾਹ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ
11/11
ਅੰਤਰਾ ਮਾਰਵਾਹ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ
ਅੰਤਰਾ ਮਾਰਵਾਹ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget