ਪੜਚੋਲ ਕਰੋ

Sonam Kapoor Delhi Home : ਪਹਿਲੀ ਵਾਰ ਆਪਣੇ ਘਰ ਪਹੁੰਚਿਆ ਸੋਨਮ ਕਪੂਰ ਦਾ ਬੇਟਾ ਵਾਯੂ , ਦਾਦਾ-ਦਾਦੀ ਨੇ ਕੀਤਾ ਪੋਤੇ ਦਾ ਸ਼ਾਨਦਾਰ ਸਵਾਗਤ, ਵੇਖੋ ਅੰਦਰ ਦੀਆਂ ਤਸਵੀਰਾਂ

Sonam Kapoor Pics : ਬਾਲੀਵੁੱਡ ਅਭਿਨੇਤਰੀ ਸੋਨਮ ਕਪੂਰ ਹਾਲ ਹੀ ਵਿੱਚ ਆਪਣੇ ਪਤੀ ਆਨੰਦ ਆਹੂਜਾ ਅਤੇ ਬੇਟੇ ਵਾਯੂ ਆਹੂਜਾ ਨਾਲ ਦਿੱਲੀ ਸਥਿਤ ਆਪਣੇ ਘਰ ਪਹੁੰਚੀ। ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਹੇਠਾਂ ਤਸਵੀਰਾਂ ਵੇਖੋ...

Anand Ahuja

1/7

2/7
ਇਹ ਤਸਵੀਰਾਂ ਸੋਨਮ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਆਪਣੇ ਬੇਟੇ ਨਾਲ ਦਿੱਲੀ ਸਥਿਤ ਘਰ ਪਹੁੰਚਦੀ ਨਜ਼ਰ ਆ ਰਹੀ ਹੈ।

3/7
ਦਿੱਲੀ 'ਚ ਸੋਨਮ ਦਾ ਘਰ ਉਸ ਦਾ ਸਹੁਰਾ ਘਰ ਹੈ। ਜਿੱਥੇ ਉਸਦੀ ਸੱਸ ਅਤੇ ਸਹੁਰਾ ਰਹਿੰਦੇ ਹਨ। ਇਸ ਦੇ ਨਾਲ ਹੀ ਆਪਣੇ ਪੋਤੇ ਦੇ ਘਰ ਆਉਣ 'ਤੇ ਦਾਦਾ-ਦਾਦੀ 'ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

4/7
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸੋਨਮ ਨੇ ਕੈਪਸ਼ਨ 'ਚ ਲਿਖਿਆ, 'ਦਿੱਲੀ 'ਚ ਸਾਡੇ ਪਿਆਰੇ ਵਾਯੂ ਦਾ ਸਵਾਗਤ...'

5/7
ਇਸ ਤੋਂ ਇਲਾਵਾ ਸੋਨਮ ਨੇ ਆਪਣੇ ਘਰ ਦੀ ਸਜਾਵਟ ਵੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।

6/7
ਆਨੰਦ ਆਹੂਜਾ ਦੇ ਮਾਤਾ-ਪਿਤਾ ਨੇ ਆਪਣੇ ਪੋਤੇ ਵਾਯੂ ਲਈ ਪੂਰੇ ਘਰ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਹੈ। ਕਿਉਂਕਿ ਬੇਟੇ ਦੇ ਜਨਮ ਤੋਂ ਬਾਅਦ ਸੋਨਮ ਪਹਿਲੀ ਵਾਰ ਦਿੱਲੀ ਪਹੁੰਚੀ ਹੈ।

7/7
ਇਹ ਘਰ ਦਾ ਡਾਇਨਿੰਗ ਟੇਬਲ ਹੈ। ਜਿਸ 'ਤੇ ਸੁੰਦਰ ਸ਼ੀਸ਼ੇ-ਪਲੇਟਾਂ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਫੁੱਲ ਵੀ ਲਗਾਏ ਹੋਏ ਨਜ਼ਰ ਆਉਣਗੇ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget