ਪੜਚੋਲ ਕਰੋ

Sonam Kapoor: ਸੋਨਮ ਕਪੂਰ ਨੇ ਆਲ ਬਲੈਕ ਲੁੱਕ 'ਚ ਦਿਖਾਈ ਆਪਣੀ ਖੂਬਸੂਰਤੀ, ਵੇਖੋ ਤਸਵੀਰਾਂ

Sonam Kapoor: ਸੋਨਮ ਕਪੂਰ ਹਰ ਰੋਜ਼ ਆਪਣੀਆਂ ਬੋਲਡ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਇੰਟਰਨੈੱਟ 'ਤੇ ਲਾਈਮਲਾਈਟ ਚੁਰਾਉਂਦੀ ਹੈ। ਉਨ੍ਹਾਂ ਦਾ ਹਰ ਸਟਾਈਲ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੇ ਹੀ ਟ੍ਰੈਂਡ ਕਰਨਾ ਸ਼ੁਰੂ ਕਰ ਦਿੰਦਾ ਹੈ।

Sonam Kapoor

1/8
ਹਾਲ ਹੀ 'ਚ ਸੋਨਮ ਕਪੂਰ ਦੇ ਲੇਟੈਸਟ ਲੁੱਕ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੇ ਸਟਾਈਲਿਸ਼ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਦੇਖੋ ਅਭਿਨੇਤਰੀ ਦਾ ਸ਼ਾਨਦਾਰ ਅਵਤਾਰ...

2/8
ਸੋਨਮ ਕਪੂਰ ਨੇ ਇਕ ਵਾਰ ਫਿਰ ਆਪਣੇ ਫੈਸ਼ਨ ਸੈਂਸ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ ਅਤੇ ਅਜਿਹਾ ਇਸ ਲਈ ਹੈ ਕਿਉਂਕਿ ਉਸ ਦਾ ਲੁੱਕ ਬਹੁਤ ਸ਼ਾਨਦਾਰ ਹੈ।

3/8
ਇਨ੍ਹਾਂ ਤਸਵੀਰਾਂ 'ਚ ਸੋਨਮ ਕਪੂਰ ਬਲੈਕ ਲੁੱਕ 'ਚ ਆਪਣੀ ਖੂਬਸੂਰਤੀ ਦਾ ਜਾਦੂ ਪ੍ਰਸ਼ੰਸਕਾਂ 'ਤੇ ਬਿਖੇਰਦੀ ਨਜ਼ਰ ਆ ਰਹੀ ਹੈ।

4/8
ਫੋਟੋਆਂ 'ਚ ਸੋਨਮ ਕਪੂਰ ਦੀ ਬੌਸ ਲੇਡੀ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਕਾਫੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ।

5/8
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ, ਸੋਨਮ ਕਪੂਰ ਨੇ ਉਨ੍ਹਾਂ ਨੂੰ ਕੈਪਸ਼ਨ ਦਿੱਤਾ - ਪਿਕਚਰ ਪਰਫੈਕਟ ਪੋਰਟਰੇਟ @huishanzhang ਨੂੰ ਧੰਨਵਾਦ ਤੁਸੀਂ ਸ਼ਾਨਦਾਰ ਕੱਪੜੇ ਡਿਜ਼ਾਈਨ ਕਰਦੇ ਹੋ।

6/8
ਸੋਨਮ ਕਪੂਰ ਦੇ ਪਹਿਰਾਵੇ ਵਿੱਚ ਇੱਕ ਬਲੈਕ ਬਲੇਜ਼ਰ ਅਤੇ ਫਲੇਅਰਡ ਸਕਰਟ ਸ਼ਾਮਲ ਸੀ, ਜਿਸ ਵਿੱਚ ਉਹ ਇੱਕ ਕੁਈਨ ਵਾਂਗ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ।

7/8
ਸੋਨਮ ਕਪੂਰ ਨੇ ਆਪਣੇ ਲੁੱਕ ਨੂੰ ਡਾਇਮੰਡ ਈਅਰਰਿੰਗਸ ਅਤੇ ਬੇਲੀਜ਼ ਨਾਲ ਪੂਰਾ ਕੀਤਾ।

8/8
ਸੋਨਮ ਕਪੂਰ ਕਦੇ ਆਪਣੇ ਰਵਾਇਤੀ ਲੁੱਕ ਨਾਲ, ਕਦੇ ਆਪਣੇ ਗਲੈਮਰਸ ਅੰਦਾਜ਼ ਨਾਲ ਅਤੇ ਕਦੇ ਆਪਣੇ ਬੋਲਡ ਅਵਤਾਰ ਨਾਲ ਸੋਸ਼ਲ ਮੀਡੀਆ 'ਤੇ ਹਲਚਲ ਮਚਾਉਂਦੀ ਨਜ਼ਰ ਆਉਂਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget