ਪੜਚੋਲ ਕਰੋ

Sonnalli Seygall ਤੋਂ ਲੈ ਕੇ ਕਿਆਰਾ ਅਡਵਾਨੀ ਤੱਕ, ਜਦੋਂ ਇਨ੍ਹਾਂ ਅਭਿਨੇਤਰੀਆਂ ਨੇ ਲਾਲ ਸੁਰਖ ਜੋੜਾ ਛੱਡ ਕੇ ਆਪਣੇ ਵਿਆਹ 'ਚ ਪਹਿਨੇ ਦੂਸਰੇ ਸ਼ੇਡਸ

Actresses In Pastel Bridal Lehanga : ਲਾਲ ਰੰਗ ਦਾ ਲਹਿੰਗਾ ਦੁਲਹਨ ਦੀ ਪਛਾਣ ਮੰਨਿਆ ਜਾਂਦਾ ਹੈ ਪਰ ਕਈ ਬਾਲੀਵੁੱਡ ਅਭਿਨੇਤਰੀਆਂ ਨੇ ਇਸ ਪਰੰਪਰਾ ਨੂੰ ਦਰਕਿਨਾਰ ਕਰਕੇ ਲਾਲ ਦੀ ਬਜਾਏ ਪੇਸਟਸ ਕਲਰ ਨੂੰ ਚੁਣਿਆ ਹੈ।

bridal dress

1/6

2/6
ਪਿਆਰ ਕਾ ਪੰਚਨਾਮਾ ਫੇਮ ਅਦਾਕਾਰਾ ਸੋਨਾਲੀ ਸੀਗਲ ਨੇ ਇਸ ਸਾਲ 7 ਜੂਨ ਨੂੰ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਆਸ਼ੀਸ਼ ਸਜਨਾਨੀ ਨਾਲ ਵਿਆਹ ਕੀਤਾ ਸੀ। ਸੋਨਾਲੀ ਨੇ ਵਿਆਹ ਲਈ ਲਾਲ ਬਰਾਈਡਲ ਡਰੈੱਸ ਦੀ ਬਜਾਏ ਪਿੰਕ ਅਤੇ ਵਾਈਟ ਸਾੜ੍ਹੀ ਪਹਿਨੀ। ਇਸ ਦੇ ਨਾਲ ਹੀ ਉਸ ਨੇ ਮੈਚਿੰਗ ਦੁਪੱਟਾ ਵੀ ਕੈਰੀ ਕੀਤਾ ਸੀ।

3/6
ਕਿਆਰਾ ਅਡਵਾਨੀ ਇਸ ਸਾਲ ਅਦਾਕਾਰ ਸਿਧਾਰਥ ਮਲਹੋਤਰਾ ਨਾਲ ਵਿਆਹ ਦੇ ਬੰਧਨ ਵਿੱਚ ਬੱਝੀ ਹੈ। ਆਪਣੇ ਖਾਸ ਦਿਨ ਲਈ ਕਿਆਰਾ ਨੇ ਲਾਲ ਰੰਗ ਦੇ ਬ੍ਰਾਈਡਲ ਵਿਅਰ ਦੀ ਬਜਾਏ ਗੁਲਾਬੀ ਪੇਸਟਲ ਲਹਿੰਗਾ ਕੈਰੀ ਕੀਤਾ।

4/6
ਬਾਲੀਵੁੱਡ ਅਦਾਕਾਰਾ ਸੁਨੀਲ ਸ਼ੈੱਟੀ ਦੀ ਬੇਟੀ ਆਥੀਆ ਸ਼ੈੱਟੀ ਨੇ ਕ੍ਰਿਕਟਰ ਕੇ.ਐੱਲ ਰਾਹੁਲ ਨਾਲ ਸੱਤ ਫੇਰੇ ਲਏ। ਇਸ ਖਾਸ ਦਿਨ ਲਈ ਆਥੀਆ ਨੇ ਬਹੁਤ ਹੀ ਖੂਬਸੂਰਤ ਪੇਸਟਲ ਰੰਗ ਦਾ ਲਹਿੰਗਾ ਪਾਇਆ ਸੀ ,ਜਿਸ 'ਚ ਅਭਿਨੇਤਰੀ ਕਾਫੀ ਖੂਬਸੂਰਤ ਲੱਗ ਰਹੀ ਸੀ।

5/6
ਰਿਚਾ ਚੱਢਾ ਨੇ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਅਲੀ ਫਜ਼ਲ ਨਾਲ ਵਿਆਹ ਕੀਤਾ ਹੈ। ਉਸਨੇ ਆਪਣੇ ਵਿਆਹ 'ਤੇ ਚਿਕਨਕਾਰੀ ਬੇਜ ਪੇਸਟਲ ਗਰਾਰਾ ਸੂਟ ਕੈਰੀ ਕੀਤਾ ਸੀ। ਇਸ ਦੇ ਨਾਲ ਉਸ ਨੇ ਮੈਚਿੰਗ ਗਹਿਣੇ ਪਹਿਨੇ ਸਨ।

6/6
ਆਲੀਆ ਭੱਟ ਅਤੇ ਰਣਬੀਰ ਕਪੂਰ ਅਪ੍ਰੈਲ 2022 ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਗਏ ਸਨ। ਆਪਣੇ ਵਿਆਹ 'ਚ ਆਲੀਆ ਨੇ ਆਫ ਵਾਈਟ ਕਲਰ ਦੀ ਸਾੜ੍ਹੀ ਅਤੇ ਲਾਂਗ ਵੇਲ ਕੇਰੀ ਕੀਤਾ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

Embed widget