Prabhas-Anushka Shetty Wedding: ਪ੍ਰਭਾਸ- ਅਨੁਸ਼ਕਾ ਸ਼ੈੱਟੀ ਦਾ AI ਨੇ ਕਰਵਾਇਆ ਵਿਆਹ, ਵੇਖੋ ਜੋੜੇ ਦੀਆਂ ਖੂਬਸੂਰਤ ਤਸਵੀਰਾਂ
ਪ੍ਰਭਾਸ ਅਤੇ ਅਨੁਸ਼ਕਾ ਹਮੇਸ਼ਾ ਇੱਕ ਦੂਜੇ ਨੂੰ ਚੰਗੇ ਦੋਸਤ ਕਹਿੰਦੇ ਹਨ। ਹੁਣ ਏਆਈ ਨੇ ਉਨ੍ਹਾਂ ਦਾ ਵਿਆਹ ਕਰਵਾ ਦਿੱਤਾ ਹੈ।
Download ABP Live App and Watch All Latest Videos
View In AppAI ਨੇ ਪ੍ਰਭਾਸ ਅਤੇ ਅਨੁਸ਼ਕਾ ਸ਼ੈੱਟੀ ਦਾ ਵਿਆਹ ਕਰਵਾ ਦਿੱਤਾ ਹੈ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਵਿਆਹ ਦੇ ਕੱਪੜਿਆਂ 'ਚ ਦੋਵੇਂ ਬੇਹੱਦ ਖੂਬਸੂਰਤ ਲੱਗ ਰਹੇ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੇ ਹਨ।
ਇੰਨਾ ਹੀ ਨਹੀਂ AI ਨੇ ਜੋੜੇ ਦੀ ਬੇਟੀ ਨਾਲ ਤਸੂਵੀਰਾਂ ਵੀ ਸ਼ੇਅਰ ਕੀਤੀਆਂ ਹਨ।
ਤਸਵੀਰਾਂ 'ਚ ਪ੍ਰਭਾਸ ਅਤੇ ਅਨੁਸ਼ਕਾ ਆਪਣੀ ਬੇਟੀ ਨੂੰ ਗੋਦ 'ਚ ਲੈ ਕੇ ਬੈਠੇ ਹਨ।
ਫੈਨਜ਼ ਵੀ ਉਨ੍ਹਾਂ ਦੀ ਬੇਟੀ ਨਾਲ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਜੋੜੀ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ।
ਪ੍ਰਭਾਸ ਅਤੇ ਅਨੁਸ਼ਕਾ ਦੀ ਮੁਲਾਕਾਤ ਤੇਲਗੂ ਫਿਲਮ ਬਿੱਲਾ ਦੇ ਸੈੱਟ 'ਤੇ ਹੋਈ ਸੀ। ਦੋਵੇਂ ਇੱਕ ਮਜ਼ਬੂਤ ਬਾਂਡਿੰਗ ਸਾਂਝੀ ਕਰਦੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਪ੍ਰਭਾਸ ਜਲਦ ਹੀ ਫਿਲਮ 'ਸਲਾਰ' 'ਚ ਨਜ਼ਰ ਆਉਣਗੇ। ਇਹ ਫਿਲਮ ਇਸੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਉਹ ਦੀਪਿਕਾ ਪਾਦੂਕੋਣ ਨਾਲ ਕਲਕੀ 2898 ਏਡੀ ਵਿੱਚ ਵਿਖਾਈ ਦੇਣਗੇ।