ਪੜਚੋਲ ਕਰੋ

Kareena Kapoor ਤੋਂ Rani Mukherji ਤਕ, ਵਿਆਹ ਕਰਵਾਉਣ ਤੋਂ ਪਹਿਲਾਂ ਇਨ੍ਹਾਂ ਸਿਤਾਰਿਆਂ ਨਾਲ ਰਹਿ ਚੁੱਕੇ ਅਫੇਅਰ

ਕਰੀਨਾ ਕਪੂਰ-ਸ਼ਾਹਿਦ ਕਪੂਰ

1/8
Aishwarya Rai Bachchan: ਐਸ਼ਵਰਿਆ ਤੇ ਸਲਮਾਨ ਖਾਨ ਦੇ ਰਿਸ਼ਤੇ ਬਾਰੇ ਹਰ ਕੋਈ ਜਾਣਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਐਸ਼ਵਰਿਆ, ਸਲਮਾਨ ਦੇ ਗੁੱਸੇ ਤੋਂ ਪਰੇਸ਼ਾਨ ਹੋ ਚੁੱਕੀ ਸੀ। ਸਲਮਾਨ ਨਾਲ ਬ੍ਰੇਕਅਪ ਤੋਂ ਬਾਅਦ ਉਨ੍ਹਾਂ ਸਾਲ 2007 'ਚ ਅਭਿਸ਼ੇਕ ਬੱਚਨ ਨਾਲ ਵਿਆਹ ਕਰ ਲਿਆ।

2/8
ਅਨੁਸ਼ਕਾ ਸ਼ਰਮਾ ਤੇ ਰਣਵੀਰ ਸਿੰਘ ਦਾ ਪਿਆਰ ਵੀ ਖੂਬ ਚਰਚਾ 'ਚ ਸੀ। ਬਾਅਦ 'ਚ ਅਨੁਸ਼ਕਾ ਨੇ ਸਾਲ 2017 'ਚ ਵਿਰਾਟ ਕੋਹਲੀ ਨਾਲ ਵਿਆਹ ਕਰਵਾਇਆ ਤੇ ਰਣਵੀਰ ਨੇ ਸਾਲ 2018 'ਚ ਦੀਪਿਕਾ ਪਾਦੂਕੋਨ ਨਾਲ ਵਿਆਹ ਕਰਵਾਇਆ।

3/8
ਰਾਣੀ ਮੁਖਰਜੀ ਦਾ ਨਾਂਅ ਆਮਿਰ ਖਾਨ, ਅਭਿਸ਼ੇਕ ਬਚਨ ਜਿਹੇ ਸਿਤਾਰਿਆਂ ਤੋਂ ਇਲਾਵਾ ਗੋਵਿੰਦਾ ਦੇ ਨਾਲ ਵੀ ਜੁੜਿਆ। ਮੀਡੀਆ ਰਿਪੋਰਟਾਂ ਮੁਤਾਬਕ ਇਕ ਫ਼ਿਲਮ ਦੀ ਸ਼ੂਟਿੰਗ ਦੌਰਾਨ, ਗੋਵਿੰਦਾ ਨੂੰ ਦੇਰ ਰਾਤ ਰਾਣੀ ਦੇ ਹੋਟਲ ਦੇ ਕਮਰੇ ਦੇ ਬਾਹਰ ਨਿੱਕਲਦੇ ਦੇਖਿਆ ਗਿਆ ਸੀ। ਹਾਲਾਂਕਿ ਬਾਅਦ 'ਚ ਗੋਵਿੰਦਾ ਨੇ ਰਾਣੀ ਤੇ ਆਪਣੀ ਪਤਨੀ 'ਚੋਂ ਪਤਨੀ ਨੂੰ ਚੁਣਿਆ।

4/8
ਅਦਾਕਾਰਾ ਰੇਖਾ ਦਾ ਨਾਂਅ ਅਮਿਤਾਬ ਬਚਨ ਨਾਲ ਖੂਬ ਸੁਰਖੀਆਂ 'ਚ ਰਿਹਾ। ਰੇਖਾ ਨੇ ਬਿਗ ਬੀ ਤੋਂ ਵੱਖ ਹੋਕੇ ਦਿੱਲੀ ਦੇ ਇਕ ਬਿਜ਼ਨੈਸ ਟਾਇਕੂਨ ਮੁਕੇਸ਼ ਅਗਰਵਾਲ ਨਾਲ ਵਿਆਹ ਕਰਵਾਇਆ। ਮੀਡੀਆ ਰਿਪੋਰਟਾਂ ਮੁਤਾਬਕ ਵਿਆਹ ਤੋਂ ਕੁਝ ਦਿਨ ਬਾਅਦ ਹੀ ਮੁਕੇਸ਼ ਨੇ ਪੱਖੇ ਨਾਲ ਲਟਕ ਕੇ ਆਤਮਹੱਤਿਆ ਕਰ ਲਈ ਸੀ। ਹਾਲਾਂਕਿ ਰੇਖਾ ਅਜੇ ਤਕ ਮੱਥੇ 'ਤੇ ਸਿੰਦੂਰ ਲਾ ਕੇ ਰੱਖਦੀ ਹੈ।

5/8
Sridevi: ਸੁਪਰਸਟਾਰ ਸ੍ਰੀਦੇਵੀ ਤੇ ਮਿਥੁਨ ਚਕ੍ਰਵਰਤੀ ਇਕ-ਦੂਜੇ ਦੇ ਪਿਆਰ 'ਚ ਪਾਗਲ ਸਨ। ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਨੇ ਚੁਪ-ਚੁੱਪ ਵਿਆਹ ਕਰਵਾ ਲਿਆ। ਮਿਥੁਨ ਪਹਿਲਾਂ ਤੋਂ ਹੀ ਯੋਗਿਤਾ ਬਾਲੀ ਨਾਲ ਵਿਆਹ ਕਰ ਚੁੱਕੇ ਸਨ। ਸ੍ਰੀਦੇਵੀ ਨੇ ਮਿਥੁਨ ਨਾਲ ਆਪਣਾ ਰਿਸ਼ਤਾ ਖ਼ਤਮ ਕਰਕੇ ਪ੍ਰੋਡਿਊਸਰ ਬੋਨੀ ਕਪੂਰ ਨਾਲ ਵਿਆਹ ਕਰਵਾ ਕਰ ਲਿਆ।

6/8
ਮਾਧੁਰੀ ਦੀਕਸ਼ਿਤ ਦਾ ਨਾਂਅ ਸੰਜੇ ਦੱਤ ਨਾਲ ਕਾਫੀ ਚਰਚਾ 'ਚ ਸੀ। ਸਾਲ 1993 'ਚ ਸੰਜੇ ਨੂੰ ਟਾਡਾ ਦੇ ਤਹਿਤ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਇਲਜ਼ਾਮ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਮਾਧੁਰੀ ਨੇ ਸੰਜੇ ਦੱਤ ਤੋਂ ਦੂਰੀ ਬਣਾ ਲਈ।

7/8
ਇਮਰਾਨ ਖਾਨ ਦੀ ਪਤਨੀ ਆਵੰਤਿਕਾ ਨੇ ਵਿਆਹ ਤੋਂ ਪਹਿਲਾਂ ਰਣਬੀਰ ਕਪੂਰ ਨੂੰ ਡੇKareena Kapoor Khan: ਕਰੀਨਾ ਕਪੂਰ ਤੇ ਸ਼ਾਹਿਦ ਕਪੂਰ ਕਾਫੀ ਸਮੇਂ ਤਕ ਇਕ-ਦੂਜੇ ਦੇ ਨਾਲ ਰਿਲੇਸ਼ਨਸ਼ਿਪ 'ਚ ਸਨ। ਕਰੀਨਾ ਤੋਂ ਬਾਅਦ ਸੈਫ ਅਲੀ ਖਾਨ ਨਾਲ ਵਿਆਹ ਕਰਵਾਇਆ ਸੀ।ਟ ਕੀਤਾ ਸੀ। ਬਾਅਦ 'ਚ ਅਵੰਤਿਕਾ ਨੇ ਇਮਰਾਨ ਖਾਨ ਨਾਲ ਸਾਲ 2011 'ਚ ਵਿਆਹ ਕਰ ਲਿਆ ਸੀ। ਹਾਲਾਂਕਿ ਵਿਆਹ ਤੋਂ 8 ਸਾਲ ਬਾਅਦ ਦੋਵਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ ਹੈ।

8/8
Kareena Kapoor Khan: ਕਰੀਨਾ ਕਪੂਰ ਤੇ ਸ਼ਾਹਿਦ ਕਪੂਰ ਕਾਫੀ ਸਮੇਂ ਤਕ ਇਕ-ਦੂਜੇ ਦੇ ਨਾਲ ਰਿਲੇਸ਼ਨਸ਼ਿਪ 'ਚ ਸਨ। ਕਰੀਨਾ ਤੋਂ ਬਾਅਦ ਸੈਫ ਅਲੀ ਖਾਨ ਨਾਲ ਵਿਆਹ ਕਰਵਾਇਆ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget