ਪੜਚੋਲ ਕਰੋ

Bollywood Stars Real Name: Amitabh Bachchan ਤੋਂ ਲੈ ਕੇ ਅਕਸ਼ੇ ਕੁਮਾਰ ਤਕ, ਕੀ ਤੁਸੀਂ ਜਾਣਦੇ ਹੋ ਇਨ੍ਹਾਂ ਸਿਤਾਰਿਆਂ ਦੇ ਅਸਲੀ ਨਾਮ?

amii

1/6
Bollywood Stars Real Name: ਅੱਜ ਅਸੀਂ ਤੁਹਾਨੂੰ ਤੁਹਾਡੇ ਪਸੰਦੀਦਾ ਬਾਲੀਵੁੱਡ ਸਿਤਾਰਿਆਂ ਦੇ ਅਸਲੀ ਨਾਮ ਦੱਸਣ ਜਾ ਰਹੇ ਹਾਂ। ਇੰਡਸਟਰੀ ਦੇ ਮਸ਼ਹੂਰ ਸਿਤਾਰੇ ਭਾਵੇਂ ਅਮਿਤਾਭ ਬੱਚਨ ਹੋਣ ਜਾਂ ਅਕਸ਼ੈ ਕੁਮਾਰ (Akshay Kumar) ਉਨ੍ਹਾਂ ਦਾ ਅਸਲੀ ਨਾਂ ਕੁਝ ਹੋਰ ਸੀ। ਆਓ ਦੇਖੀਏ।

2/6
ਸੁਪਰਸਟਾਰ ਰਜਨੀਕਾਂਤ (Rajinikanth) ਦਾ ਅਸਲੀ ਨਾਂ ਵੀ ਸ਼ਿਵਾਜੀ ਰਾਓ ਗਾਇਕਵਾੜ ਸੀ। ਫਿਲਮਾਂ 'ਚ ਆਉਣ ਤੋਂ ਪਹਿਲਾਂ ਰਜਨੀਕਾਂਤ ਬੱਸ ਕੰਡਕਟਰ ਸਨ।

3/6
ਅਦਾਕਾਰਾ ਕਿਆਰਾ ਅਡਵਾਨੀ (Kiara Advani) ਦਾ ਨਾਂ ਪਹਿਲਾਂ ਆਲੀਆ ਸੀ। ਜਿਸ ਨੂੰ ਸਲਮਾਨ ਖਾਨ ਦੀ ਸਲਾਹ 'ਤੇ ਕਿਆਰਾ 'ਚ ਬਦਲ ਦਿੱਤਾ ਗਿਆ ਸੀ।

4/6
ਮੇਗਾਸਟਾਰ ਅਮਿਤਾਭ ਬੱਚਨ (Amitabh Bachchan)  ਦਾ ਅਸਲੀ ਨਾਂ ਇੰਕਲਾਬ ਸ਼੍ਰੀਵਾਸਤਵ ਸੀ। ਇਹ ਨਾਂ ਅਮਿਤਾਭ ਦੇ ਪਿਤਾ ਹਰਿਵੰਸ਼ ਰਾਏ ਬੱਚਨ (Harishvansh Rai Bachchan) ਨੇ ਦਿੱਤਾ ਸੀ। ਹਾਲਾਂਕਿ ਬਾਅਦ 'ਚ ਇਹ ਨਾਂ ਬਦਲ ਕੇ ਅਮਿਤਾਭ ਰੱਖ ਦਿੱਤਾ ਗਿਆ।

5/6
ਅਕਸ਼ੇ ਕੁਮਾਰ ਦਾ ਅਸਲੀ ਨਾਂ ਰਾਜੀਵ ਹਰੀ ਓਮ ਭਾਟੀਆ (Rajiv Hari Om Bhatia) ਸੀ। ਫਿਲਮ ਦੀਦਾਰ ਦੇ ਨਿਰਦੇਸ਼ਕ ਪ੍ਰਮੋਦ ਚੱਕਰਵਰਤੀ ਨੇ ਇਸ ਨਾਂ ਨੂੰ ਬਦਲ ਕੇ ਅਕਸ਼ੈ ਕੁਮਾਰ ਰੱਖ ਦਿੱਤਾ ਹੈ।

6/6
ਅਭਿਨੇਤਰੀ ਸ਼ਿਲਪਾ ਸ਼ੈੱਟੀ (Shilpa Shetty) ਦਾ ਅਸਲੀ ਨਾਂ ਅਸ਼ਵਿਨੀ ਸੀ, ਜਿਸ ਨੂੰ ਇਕ ਜੋਤਸ਼ੀ ਦੀ ਸਲਾਹ 'ਤੇ ਬਦਲ ਕੇ ਸ਼ਿਲਪਾ ਰੱਖ ਦਿੱਤਾ ਗਿਆ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget