ਪੜਚੋਲ ਕਰੋ

Bollywood Kissa: ਫਲਾਈਟ 'ਚ ਸੰਨੀ ਦਿਓਲ 'ਤੇ ਭੜਕ ਉੱਠੇ ਚੰਕੀ ਪਾਂਡੇ, ਜਾਣੋ ਕਿਉਂ ਸਭ ਦੇ ਸਾਹਮਣੇ ਹੋਏ ਅੱਗ ਬਬੂਲਾ

ਸੰਨੀ ਦਿਓਲ ਭਾਵੇਂ ਹੀ ਪਰਦੇ 'ਤੇ ਗੁੱਸੇ ਦਾ ਕਿਰਦਾਰ ਨਿਭਾਉਂਦੇ ਹਨ ਪਰ ਅਸਲ ਜ਼ਿੰਦਗੀ 'ਚ ਉਹ ਕਾਫੀ ਸ਼ਰਮੀਲੇ ਅਤੇ ਮਜ਼ਾਕੀਆ ਹਨ। ਇਕ ਵਾਰ ਉਨ੍ਹਾਂ ਨੇ ਅਭਿਨੇਤਾ ਚੰਕੀ ਪਾਂਡੇ ਨਾਲ ਅਜਿਹਾ ਪ੍ਰੈਂਕ ਕੀਤਾ ਕਿ ਉਹ ਗੁੱਸੇ ਨਾਲ ਲਾਲ ਹੋ ਗਏ।

Sunny Deol Chunky pandey

1/6
ਸੰਨੀ ਦਿਓਲ ਅਤੇ ਚੰਕੀ ਪਾਂਡੇ ਦੋਵੇਂ ਹੀ 80 ਅਤੇ 90 ਦੇ ਦਹਾਕੇ ਦੇ ਮਸ਼ਹੂਰ ਸਿਤਾਰੇ ਹਨ। ਜਿਨ੍ਹਾਂ ਨੇ ਕਈ ਫਿਲਮਾਂ 'ਚ ਇਕੱਠੇ ਕੰਮ ਵੀ ਕੀਤਾ ਹੈ। ਇਸ ਦੌਰਾਨ ਦੋਵਾਂ ਵਿਚਾਲੇ ਡੂੰਘੀ ਦੋਸਤੀ ਵੀ ਹੋ ਗਈ। ਪਰ ਇੱਕ ਵਾਰ ਸੰਨੀ ਦਿਓਲ ਨੇ ਚੰਕੀ ਪਾਂਡੇ ਨਾਲ ਫਲਾਈਟ ਵਿੱਚ ਬਹੁਤ ਹੀ ਅਜੀਬ ਪ੍ਰੈਂਕ ਕੀਤਾ ਸੀ। ਜਿਸ ਕਾਰਨ ਅਦਾਕਾਰ ਸੰਨੀ ਤੋਂ ਕਾਫੀ ਨਾਰਾਜ਼ ਹੋ ਗਏ।

2/6
ਇਸ ਗੱਲ ਦਾ ਖੁਲਾਸਾ ਖੁਦ ਚੰਕੀ ਪਾਂਡੇ ਨੇ ਇੱਕ ਟੀਵੀ ਸ਼ੋਅ ਵਿੱਚ ਕੀਤਾ ਸੀ। ਚੰਕੀ ਨੇ ਦੱਸਿਆ ਸੀ ਕਿ ਇਕ ਵਾਰ ਜਦੋਂ ਉਹ ਸੰਨੀ ਦਿਓਲ ਨਾਲ ਫਲਾਈਟ 'ਚ ਸਫਰ ਕਰ ਰਿਹਾ ਸੀ ਤਾਂ ਉਸ ਨੇ ਚੰਕੀ ਦੀਆਂ ਵਿਦੇਸ਼ੀ ਸਿਗਰਟਾਂ ਚੋਰੀ ਕਰਕੇ ਫਲਾਈਟ 'ਚ ਬੈਠੇ ਯਾਤਰੀਆਂ 'ਚ ਵੰਡ ਦਿੱਤੀਆਂ ਸਨ।

3/6
ਉਸ ਕਿੱਸੇ ਨੂੰ ਯਾਦ ਕਰਦਿਆਂ ਚੰਕੀ ਨੇ ਦੱਸਿਆ, 'ਮੈਂ ਸਿਗਰਟਾਂ ਦਾ ਸ਼ੌਕੀਨ ਹਾਂ ਅਤੇ ਮੈਂ ਨੈਰੋਬੀ ਤੋਂ ਸਿਗਰਟ ਦੇ ਬਹੁਤ ਸਾਰੇ ਪੈਕਟ ਖਰੀਦੇ ਸੀ। ਉਨ੍ਹਾਂ ਨੇ ਮੈਂ ਆਪਣੇ ਬੈਗ ਵਿੱਚ ਰੱਖ ਕੇ ਫਲਾਈਟ ਵਿੱਚ ਸੌਂ ਗਿਆ। ਪਰ ਜਿਵੇਂ ਹੀ ਮੇਰੀ ਅੱਖ ਖੁੱਲ੍ਹੀ, ਸੰਨੀ ਯਾਤਰੀਆਂ ਵਿੱਚ ਸਿਗਰੇਟ ਦੇ ਪੈਕੇਟ ਵੰਡ ਰਿਹਾ ਸੀ।

4/6
ਚੰਕੀ ਨੇ ਕਿਹਾ, 'ਪਹਿਲਾਂ ਮੈਂ ਸੋਚਿਆ ਕਿ ਸ਼ਾਇਦ ਉਨ੍ਹਾਂ ਨੇ ਇਹ ਪੈਕਟ ਖਰੀਦੇ ਸੀ, ਤਾਂ ਇਸ ਲਈ ਮੈਂ ਵੀ ਇਸ ਵਿੱਚ ਆਪਣਾ ਹਿੱਸਾ ਵੰਡ ਦਿੱਤਾ। ਫਿਰ ਮੈਨੂੰ ਯਾਦ ਆਇਆ ਕਿ ਉਹ ਸਿਗਰਟ ਬਿਲਕੁਲ ਨਹੀਂ ਪੀਂਦਾ। ਇਸ ਲਈ ਮੈਂ ਸਮਝ ਗਿਆ ਕਿ ਉਹ ਮੇਰੇ ਪੈਕਟ ਸਨ। ਫਿਰ ਮੈਨੂੰ ਸੰਨੀ ਦੀ ਇਸ ਹਰਕਤ 'ਤੇ ਬਹੁਤ ਗੁੱਸਾ ਆਇਆ ਅਤੇ ਮੈਂ ਫਲਾਈਟ 'ਚ ਹੀ ਉਸ ਨੂੰ ਬਹੁਤ ਝਿੜਕਿਆ।

5/6
ਚੰਕੀ ਨੇ ਕਿਹਾ - 'ਪਰ ਉਹ ਉਸ ਸਮੇਂ ਮਜ਼ਾਕ ਦੇ ਮੂਡ 'ਚ ਸੀ। ਉਸ ਨੇ ਕਿਹਾ ਕਿ ਤੁਹਾਨੂੰ ਚੀਜ਼ਾਂ ਸ਼ੇਅਰ ਕਰਨੀਆਂ ਚਾਹਦੀਆਂ। ਹਾਲਾਂਕਿ ਕੁਝ ਸਮੇਂ ਬਾਅਦ ਮੇਰਾ ਗੁੱਸਾ ਸ਼ਾਂਤ ਹੋ ਗਿਆ। ਫਿਰ ਮੈਂ ਯਾਤਰੀਆਂ ਤੋਂ ਆਪਣੀ ਸਿਗਰਟ ਵਾਪਸ ਲੈਣ ਲਈ ਜਹਾਜ਼ ਦੇ ਬਾਹਰ ਖੜ੍ਹਾ ਹੋ ਗਿਆ।

6/6
ਦੱਸ ਦੇਈਏ ਕਿ ਸੰਨੀ ਦਿਓਲ ਦੀ ਫਿਲਮ 'ਗਦਰ 2' ਰਿਲੀਜ਼ ਦੇ ਕਈ ਦਿਨਾਂ ਬਾਅਦ ਵੀ ਸਿਨੇਮਾਘਰਾਂ 'ਚ ਚੱਲ ਰਹੀ ਹੈ। ਫਿਲਮ ਨੇ ਹੁਣ ਤੱਕ 400 ਕਰੋੜ ਰੁਪਏ ਕਮਾ ਲਏ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget