ਪੜਚੋਲ ਕਰੋ

Sunny Deol: ਸੰਨੀ ਦਿਓਲ ਨੇ ਫੈਨਜ਼ ਵਿਚਾਲੇ ਪਹੁੰਚ ਮਨਾਇਆ ਆਜ਼ਾਦੀ ਦਾ ਜਸ਼ਨ, ਤਾਰਾ ਸਿੰਘ ਦੀਆਂ ਤਸਵੀਰਾਂ ਮੋਹ ਲੈਣਗੀਆਂ ਦਿਲ

Sunny Deol On Independence Day: ਅੱਜ ਪੂਰਾ ਦੇਸ਼ ਆਜ਼ਾਦੀ ਦਿਵਸ ਮਨਾ ਰਿਹਾ ਹੈ। ਇਸ ਦੌਰਾਨ 'ਗਦਰ 2' ਵੀ ਸਫਲਤਾ ਦੇ ਨਵੇਂ ਆਯਾਮ ਸਿਰਜ ਰਹੀ ਹੈ।

Sunny Deol On Independence Day

1/7
ਅੱਜ ਜਿੱਥੇ ਦੇਸ਼ ਭਗਤੀ ਦੇ ਜਜ਼ਬੇ ਵਿੱਚ ਰੁੱਝ ਕੇ ਦੇਸ਼ ਵਾਸੀ ਆਜ਼ਾਦੀ ਦਾ ਇਹ ਤਿਉਹਾਰ ਮਨਾ ਰਹੇ ਹਨ, ਉੱਥੇ ਹੀ 'ਗਦਰ' ਦੇ ਤਾਰਾ ਸਿੰਘ ਯਾਨੀ ਸੰਨੀ ਦਿਓਲ ਵੀ ਆਜ਼ਾਦੀ ਦਿਵਸ ਮੌਕੇ ਇੰਦੌਰ ਦੇ ਮਹੂ ਇਨਫੈਂਟਰੀ ਮਿਊਜ਼ੀਅਮ ਵਿੱਚ ਪੁੱਜੇ। ਜਿੱਥੇ ਉਨ੍ਹਾਂ ਨੇ ਝੰਡੇ ਨੂੰ ਸਲਾਮੀ ਦੇ ਕੇ 77ਵਾਂ ਸੁਤੰਤਰਤਾ ਦਿਵਸ ਮਨਾਇਆ।

2/7
ਮਹੂ ਇਨਫੈਂਟਰੀ ਮਿਊਜ਼ੀਅਮ 'ਚ ਸੰਨੀ ਦਿਓਲ ਦਾ ਸ਼ਾਨਦਾਰ ਤਰੀਕੇ ਨਾਲ ਸੰਗੀਤਕ ਸਾਜ਼ਾਂ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਸੰਨੀ ਸਫੈਦ ਕੁੜਤਾ ਪਜਾਮਾ ਅਤੇ ਪੀਲੇ ਰੰਗ ਦੀ ਪੱਗ ਪਹਿਨ ਕੇ ਪੂਰੇ ਤਾਰਾ ਸਿੰਘ ਅਵਤਾਰ 'ਚ ਪਹੁੰਚੇ।

3/7
ਸੰਨੀ ਨਾਲ ਉਨ੍ਹਾਂ ਦਾ ਬੇਟਾ ਰਾਜਵੀਰ ਦਿਓਲ ਵੀ ਨਜ਼ਰ ਆਇਆ। ਜਿੱਥੇ ਉਸ ਨੇ 15 ਅਗਸਤ ਨੂੰ ਆਪਣੇ ਪਿਤਾ ਨਾਲ ਸੈਲੀਬ੍ਰੇਟ ਕੀਤਾ ਸੀ। ਝੰਡਾ ਲਹਿਰਾਉਣ ਤੋਂ ਬਾਅਦ ਸੰਨੀ ਨੇ ਫੌਜੀ ਹਥਿਆਰਾਂ ਨੂੰ ਦੇਖਿਆ ਅਤੇ ਉਨ੍ਹਾਂ ਦਾ ਨਿਰੀਖਣ ਵੀ ਕੀਤਾ।

4/7
ਅਦਾਕਾਰ ਹੋਣ ਦੇ ਨਾਲ-ਨਾਲ ਸੰਨੀ ਦਿਓਲ ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਸੰਸਦ ਮੈਂਬਰ ਵੀ ਹਨ।

5/7
ਤੁਹਾਨੂੰ ਦੱਸ ਦਈਏ ਕਿ ਸੰਨੀ ਦਿਓਲ ਦੀ 'ਗਦਰ 2' ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਫਿਲਮ ਦੀ ਚਰਚਾ ਕਾਫੀ ਸਮਾਂ ਪਹਿਲਾਂ ਹੋਈ ਸੀ। ਜਿਸ ਤੋਂ ਬਾਅਦ ਜਿਵੇਂ ਹੀ ਫਿਲਮ ਰਿਲੀਜ਼ ਹੋਈ, ਇਸ ਨੇ ਬਾਕਸ ਆਫਿਸ 'ਤੇ ਕਮਾਲ ਕਰ ਦਿੱਤਾ।

6/7
ਅੱਜ ਰਿਲੀਜ਼ ਦੇ ਚੌਥੇ ਦਿਨ 'ਗਦਰ 2' ਨੇ 37 ਕਰੋੜ ਦੀ ਕਮਾਈ ਕਰ ਲਈ ਹੈ। ਜਿਸ ਨਾਲ ਇਹ ਫਿਲਮ ਹੁਣ ਤੱਕ 172 ਕਰੋੜ ਰੁਪਏ ਦੀ ਕਮਾਈ ਕਰ ਚੁੱਕੀ ਹੈ।

7/7
'ਗਦਰ 2' ਦੇ ਸੁਤੰਤਰਤਾ ਦਿਵਸ 'ਤੇ 200 ਕਰੋੜ ਕਲੱਬ 'ਚ ਸ਼ਾਮਲ ਹੋਣ ਦੀ ਉਮੀਦ ਹੈ। 'ਗਦਰ 2' ਦੀ ਕਮਾਈ ਦੀ ਰਫ਼ਤਾਰ ਨੂੰ ਦੇਖਦੇ ਹੋਏ ਆਜ਼ਾਦੀ ਦਿਵਸ ਯਾਨੀ 15 ਅਗਸਤ ਦੀ ਛੁੱਟੀ 'ਤੇ ਜ਼ਬਰਦਸਤ ਕਲੈਕਸ਼ਨ ਦੀ ਉਮੀਦ ਹੈ। ਕਿਹਾ ਜਾ ਰਿਹਾ ਹੈ ਕਿ 15 ਅਗਸਤ ਨੂੰ ਇਹ ਫਿਲਮ 200 ਕਰੋੜ ਦਾ ਅੰਕੜਾ ਪਾਰ ਕਰ ਜਾਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget