ਪੜਚੋਲ ਕਰੋ

Sunny Deol Birthtday: ਲਾਈਮਲਾਈਟ ਤੋਂ ਦੂਰ ਰਹਿੰਦੀ ਹੈ ਸਨੀ ਦਿਓਲ ਦੀ ਪਤਨੀ Pooja Deol, ਦੇਖੋ Couple ਦੀਆਂ ਤਸਵੀਰਾਂ

Sunny Deol Birthday: ਸੰਨੀ ਦਿਓਲ ਦੀ ਪਤਨੀ ਪੂਜਾ ਦਿਓਲ ਲਾਈਮਲਾਈਟ ਤੋਂ ਦੂਰ ਰਹਿੰਦੀ ਹੈ, ਪਰ ਉਹ ਸੁੰਦਰਤਾ ਵਿੱਚ ਬਾਲੀਵੁੱਡ ਅਭਿਨੇਤਰੀਆਂ ਨੂੰ ਵੀ ਮਾਤ ਦਿੰਦੀ ਹੈ। ਦੇਖੋ ਇਹ ਤਸਵੀਰਾਂ।

ਸੰਨੀ ਦਿਓਲ ਦੀ ਪਤਨੀ

1/5
ਸੰਨੀ ਦੀ ਪਤਨੀ ਦਾ ਨਾਂ ਪੂਜਾ ਦਿਓਲ ਹੈ। ਹਾਲਾਂਕਿ ਉਹਨਾਂ ਦਾ ਅਸਲੀ ਨਾਮ ਲਿੰਡਾ ਹੈ। ਜੋ ਲੰਦਨ ਵਿੱਚ ਰਹੀ ਹੈ।

2/5
ਦਰਅਸਲ ਸੰਨੀ ਦਿਓਲ ਅਸਲ ਜ਼ਿੰਦਗੀ ਵਿੱਚ ਬਹੁਤ ਸ਼ਰਮੀਲੇ ਹਨ। ਇਸੇ ਲਈ ਉਹਨਾਂ ਨੇ ਆਪਣੇ ਵਿਆਹ ਨੂੰ ਬਹੁਤ ਗੁਪਤ ਰੱਖਿਆ ਸੀ।

3/5
ਆਪਣੀ ਸੱਸ ਪ੍ਰਕਾਸ਼ ਕੌਰ ਦੀ ਤਰ੍ਹਾਂ ਪੂਜਾ ਵੀ ਫਿਲਮੀ ਲਾਈਮਲਾਈਟ ਤੋਂ ਦੂਰ ਰਹਿੰਦੀ ਹੈ ਅਤੇ ਪਰਿਵਾਰ ਦੀ ਦੇਖਭਾਲ ਕਰਦੀ ਹੈ।

4/5
ਸੰਨੀ ਅਤੇ ਪੂਜਾ ਦੇ ਦੋ ਬੇਟੇ ਹਨ। ਜਿਨ੍ਹਾਂ 'ਚੋਂ ਇਕ ਦਾ ਨਾਂ ਹੈ ਕਰਨ ਜੋ ਬਾਲੀਵੁੱਡ ਫਿਲਮ 'ਪਲ ਪਲ ਦਿਲ ਕੇ ਪਾਸ' 'ਚ ਨਜ਼ਰ ਆ ਚੁੱਕੇ ਹਨ। ਫਿਲਮ ਦੇ ਪ੍ਰੀਮੀਅਮ ਵਿੱਚ ਉਹਨਾਂ ਦੀ ਮਾਂ ਪੂਜਾ ਨੇ ਵੀ ਸ਼ਿਰਕਤ ਕੀਤੀ ਸੀ।

5/5
ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪੂਜਾ ਨਾਲ ਵਿਆਹ ਕਰਨ ਤੋਂ ਪਹਿਲਾਂ ਸੰਨੀ ਦਿਓਲ ਨੇ ਉਹਨਾਂ ਨੂੰ ਲੰਬੇ ਸਮੇਂ ਤੱਕ ਡੇਟ ਵੀ ਕੀਤਾ ਸੀ। ਦੋਵਾਂ ਦਾ ਵਿਆਹ ਵੀ ਬਹੁਤ ਸੀਕ੍ਰੇਟ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget