ਪੜਚੋਲ ਕਰੋ
Sunny Deol: ਸੰਨੀ ਦਿਓਲ ਨੇ ਨਵੇਂ ਸਾਲ ਨੂੰ ਬਣਾਇਆ ਖਾਸ, ਮਾਂ ਪ੍ਰਕਾਸ਼ ਕੌਰ ਨਾਲ ਤਸਵੀਰ ਸ਼ੇਅਰ ਕਰ ਫੈਨਜ਼ ਨੂੰ ਦਿੱਤੀ ਵਧਾਈ
Sunny Deol On New Year 2024: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਨਾਲ ਇਕ ਸ਼ਾਨਦਾਰ ਤਸਵੀਰ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ।
Sunny Deol On New Year 2024
1/6

ਖਾਸ ਗੱਲ ਇਹ ਹੈ ਕਿ ਉਨ੍ਹਾਂ ਇਹ ਖਾਸ ਤਸਵੀਰਾਂ ਆਪਣੀ ਮਾਂ ਨਾਲ ਸ਼ੇਅਰ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਵਧਾਈ ਦਿੱਤੀ ਹੈ। ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
2/6

ਸੰਨੀ ਦਿਓਲ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਤੋਂ ਇਹ ਸਾਫ ਹੋ ਗਿਆ ਹੈ ਕਿ ਉਹ ਨਵਾਂ ਸਾਲ ਆਪਣੇ ਪਰਿਵਾਰ ਨਾਲ ਖਾਸ ਤਰੀਕੇ ਨਾਲ ਸੈਲਿਬ੍ਰੇਟ ਕਰ ਰਹੇ ਹਨ। ਜਿਸ ਦਾ ਸਬੂਤ ਇਹ ਖਾਸ ਤਸਵੀਰਾਂ ਹਨ।
Published at : 01 Jan 2024 11:51 AM (IST)
ਹੋਰ ਵੇਖੋ





















