ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Sunny Leone: ਬਲੈਕ ਮਿੰਨੀ ਡਰੈੱਸ 'ਚ ਸੰਨੀ ਲਿਓਨ ਨੇ ਕੀਤਾ ਕਰਵੀ ਫਿਗਰ ਫਲਾਂਟ, ਫੋਟੋਆਂ ਨੇ ਗਰਮਾਇਆ ਸੋਸ਼ਲ ਮੀਡੀਆ

Sunny Leone Pics: ਅਡਲਟ ਇੰਡਸਟਰੀ 'ਚ ਆਪਣੀ ਪਛਾਣ ਬਣਾ ਚੁੱਕੀ ਅਭਿਨੇਤਰੀ ਸੰਨੀ ਲਿਓਨ ਅਕਸਰ ਹੀ ਆਪਣੇ ਬੋਲਡ ਆਊਟਫਿਟਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

Sunny Leone

1/8
ਸੰਨੀ ਲਿਓਨ ਦੀਆਂ ਬਲੈਕ ਕਲਰ ਆਊਟਫਿਟ 'ਚ ਤਸਵੀਰਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ। ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਜ਼ਿਆਦਾ ਐਕਟਿਵ ਰਹਿਣ ਵਾਲੀ ਅਦਾਕਾਰਾ ਸੰਨੀ ਲਿਓਨ ਨੇ ਇਸ ਆਊਟਫਿਟ 'ਚ ਜ਼ਬਰਦਸਤ ਕਰਵੀ ਫਿਗਰ ਦਾ ਜਲਵਾ ਬਿਖੇਰਿਆ ਹੈ।

2/8
ਅਭਿਨੇਤਰੀ ਸੰਨੀ ਲਿਓਨ ਬਲੈਕ ਸ਼ਾਰਟ ਡਰੈੱਸ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ। ਉਨ੍ਹਾਂ ਦੀਆਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

3/8
ਬਲੈਕ ਕਲਰ ਦੀ ਮਿੰਨੀ ਡਰੈੱਸ 'ਚ ਆਲ ਬਲੈਕ ਕੰਬੀਨੇਸ਼ਨ 'ਚ ਸੰਨੀ ਲਿਓਨ ਪ੍ਰਸ਼ੰਸਕਾਂ ਦੇ ਦਿਲਾਂ ਵਾਰ ਕਰਦੀ ਨਜ਼ਰ ਆ ਰਹੀ ਹੈ।

4/8
ਸਾਬਕਾ ਅਡਲਟ ਸਟਾਰ ਸੰਨੀ ਲਿਓਨ ਨੇ ਫੂਲ ਸਲੀਵ ਡਰੈੱਸ ਦੇ ਨਾਲ ਲੰਬੇ ਬੂਟਾਂ ਅਤੇ ਕਾਲੇ ਸਨਗਲਾਸ ਪਾਏ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਮਿਹਨਤ ਦੇ ਦਮ 'ਤੇ ਇੰਡਸਟਰੀ 'ਚ ਵੱਖਰੀ ਪਛਾਣ ਬਣਾਈ ਹੈ।

5/8
ਅਭਿਨੇਤਰੀ ਸੰਨੀ ਲਿਓਨ ਕਾਲੇ ਰੰਗ ਦੇ ਪਹਿਰਾਵੇ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ 'ਤੇ ਕਾਫੀ ਕਮੈਂਟ ਕਰ ਰਹੇ ਹਨ।

6/8
ਇੰਡਸਟਰੀ 'ਚ ਆਪਣੀ ਵੱਖਰੀ ਪਛਾਣ ਅਤੇ ਆਪਣੀ ਵਿਲੱਖਣ ਡਰੈਸਿੰਗ ਸੈਂਸ ਲਈ ਜਾਣੀ ਜਾਂਦੀ ਸੰਨੀ ਲਿਓਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

7/8
ਅਭਿਨੇਤਰੀ ਰਾਗਿਨੀ MMS 2, ਜਿਸਮ 2 ਅਤੇ ਮਰਡਰ 3 ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ। ਅਦਾਕਾਰਾ ਸੰਨੀ ਲਿਓਨ ਦੇ ਇੰਸਟਾਗ੍ਰਾਮ 'ਤੇ 54.4 ਮਿਲੀਅਨ ਫਾਲੋਅਰਜ਼ ਹਨ।

8/8
ਸੰਨੀ ਲਿਓਨ ਤਮਿਲ ਫਿਲਮ 'ਓ ਮਾਈ ਗੋਸਟ' ਨਾਲ ਦੱਖਣ 'ਚ ਡੈਬਿਊ ਕਰਨ ਜਾ ਰਹੀ ਹੈ। ਇਸ ਫਿਲਮ 'ਚ ਉਹ ਦ ਗੋਸਟ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget