ਪੜਚੋਲ ਕਰੋ

Sunny Leone House Pics: ਸੰਨੀ ਲਿਓਨ ਦੋ ਸ਼ਾਨਦਾਰ ਘਰਾਂ ਦੀ ਮਹਾਰਾਣੀ, ਦੇਖੋ ਫੋਟੋਆਂ

sunny_leone_house_1

1/8
Sunny Leone ਨੇ ਆਪਣੀ ਕਿਊਟਨੈੱਸ ਤੇ ਕਮਾਲ ਦੇ ਡਾਂਸਿੰਗ ਸਕਿੱਲ ਨਾਲ ਹਰ ਕਿਸੇ ਦੇ ਦਿਲਾਂ ਵਿੱਚ ਇੱਕ ਖ਼ਾਸ ਥਾਂ ਬਣਾਈ ਹੈ। ਬਾਲੀਵੁੱਡ ਦੀਆਂ ਕਈ ਫਿਲਮਾਂ ਵਿੱਚ ਅਭਿਨੈ ਕਰਕੇ ਉਸ ਨੇ ਇੰਡਸਟਰੀ ਵਿੱਚ ਵੱਖਰੀ ਪਛਾਣ ਬਣਾਈ ਹੈ। ਇਸ ਦੇ ਨਾਲ ਹੀ ਉਹ ਇੰਟਰਨੈੱਟ ਦੀ ਸਭ ਤੋਂ ਵੱਧ ਸਰਚ ਕੀਤੇ ਜਾਣ ਵਾਲੀ ਐਕਟਰਸ ਵੀ ਹੈ। ਅੱਜ ਅਸੀਂ ਤੁਹਾਨੂੰ ਸਨੀ ਲਿਓਨੀ ਦੇ ਦੋ ਖੂਬਸੂਰਤ ਤੇ ਆਲੀਸ਼ਾਨ ਘਰਾਂ ਦੇ ਦੌਰੇ 'ਤੇ ਲੈ ਕੇ ਜਾ ਰਹੇ ਹਾਂ।

2/8
ਦੱਸ ਦੇਈਏ ਕਿ ਸੰਨੀ ਨੇ ਕੁਝ ਸਮਾਂ ਪਹਿਲਾਂ ਮੁੰਬਈ ਵਿੱਚ ਇੱਕ ਆਲੀਸ਼ਾਨ ਫਲੈਟ ਖਰੀਦਿਆ ਸੀ। ਉਸ ਦਾ ਫਲੈਟ ਅੰਧੇਰੀ ਦੇ ਐਟਲਾਂਟਿਸ ਦੀ 12ਵੀਂ ਮੰਜ਼ਲ 'ਤੇ ਹੈ ਜਿਸ ਨੂੰ ਉਸ ਨੇ ਤਕਰੀਬਨ 16 ਕਰੋੜ ਰੁਪਏ ਵਿੱਚ ਖਰੀਦਿਆ।

3/8
ਸੰਨੀ ਦਾ ਇਹ ਫਲੈਟ 3 ਬੈੱਡਰੂਮਾਂ ਦਾ ਹੈ। ਜਿੱਥੋਂ ਸਮੁੰਦਰ ਦਾ ਬਹੁਤ ਸੁੰਦਰ ਨਜ਼ਾਰਾ ਦਿਖਾਈ ਦਿੰਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਨੀ ਕਾਫੀ ਸਮੇਂ ਤੋਂ ਆਪਣੇ ਪਤੀ ਦੇ ਨਾਲ ਹੋਟਲ ਵਿੱਚ ਰਹਿ ਰਹੀ ਸੀ ਜੋ ਕਾਫ਼ੀ ਅਸੁਵਿਧਾਜਨਕ ਸੀ।

4/8
ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਮੁੰਬਈ ਵਿੱਚ ਸੰਨੀ ਲਿਓਨ ਦੇ ਘਰ ਨੇੜੇ ਨਵਾਂ 5,184 ਵਰਗ ਫੁੱਟ ਦਾ ਸ਼ਾਨਦਾਰ ਡੁਪਲੈਕਸ ਅਪਾਰਟਮੈਂਟ ਵੀ ਖਰੀਦਿਆ ਹੈ। ਇਹ ਅਪਾਰਟਮੈਂਟ 27ਵੀਂ ਤੇ 28ਵੀਂ ਮੰਜ਼ਲ 'ਤੇ ਦੱਸਿਆ ਜਾਂਦਾ ਹੈ ਤੇ ਇਸ ਦੀ ਲਾਗਤ 31 ਕਰੋੜ ਰੁਪਏ ਹੈ।

5/8
ਇਸ ਤੋਂ ਇਲਾਵਾ ਸੰਨੀ ਲਿਓਨ ਨੇ ਆਪਣੇ 36ਵੇਂ ਜਨਮ ਦਿਨ 'ਤੇ ਲੌਸ ਏਂਜਲਸ ਵਿਚ ਆਪਣਾ ਬੰਗਲਾ ਵੀ ਖਰੀਦਿਆ ਹੈ। ਇਹ ਵਿਸ਼ਾਲ ਬੰਗਲਾ ਸ਼ਰਮਨ ਓਕਸ ਵਿਚ ਸਥਿਤ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਖੇਤਰ ਹਾਲੀਵੁੱਡ ਸਿਤਾਰਿਆਂ ਦੀ ਸੈਲੀਬ੍ਰਿਟੀ ਹਵੇਲੀ ਲਈ ਜਾਣਿਆ ਜਾਂਦਾ ਹੈ।

6/8
ਸੰਨੀ ਦਾ ਇਹ ਬੰਗਲਾ ਪੰਜ ਬੈੱਡਰੂਮਾਂ ਦਾ ਹੈ। ਇਸ ਵਿਚ ਇੱਕ ਬਾਗ਼, ਹੋਮ ਥੀਏਟਰ ਤੇ ਵੱਡਾ ਸਵੀਮਿੰਗ ਪੂਲ ਵੀ ਹੈ।

7/8
ਸੰਨੀ ਤੇ ਡੈਨੀਅਲ ਦਾ ਇਹ ਘਰ 43,600 ਵਰਗ ਫੁੱਟ ਜਾਂ ਲਗਪਗ ਇੱਕ ਏਕੜ ਵਿੱਚ ਫੈਲਿਆ ਹੋਇਆ ਹੈ। ਇਸ ਬੰਗਲੇ ਦੀ ਇੱਕ ਵਿਸ਼ਾਲ ਡੈਕ ਹੈ ਜਿੱਥੋਂ ਕੋਈ ਲੌਸ ਏਂਜਲਸ ਸ਼ਹਿਰ ਦਾ ਸੁੰਦਰ ਨਜ਼ਾਰਾ ਨਜ਼ਰ ਆਉਂਦਾ ਹੈ।

8/8
ਇੱਕ ਇੰਟਰਵਿਊ ਵਿੱਚ ਵੇਬਰ ਨੇ ਖੁਲਾਸਾ ਕੀਤਾ ਸੀ ਕਿ ਸੰਨੀ ਨੇ ਇਹ ਘਰ 2017 ਵਿੱਚ ਖਰੀਦਿਆ ਸੀ। ਇਸ ਘਰ ਨੂੰ ਸਜਾਉਣ ਲਈ ਉਸਨੇ ਇਟਲੀ ਅਤੇ ਸਪੇਨ ਤੋਂ ਸਭ ਕੁਝ ਖਰੀਦਿਆ ਹੈ। ਦੱਸ ਦੇਈਏ ਕਿ ਦੋਵਾਂ ਦੇ ਇਸ ਮਕਾਨ ਦੀ ਕੀਮਤ ਲਗਪਗ 3.75 ਮਿਲੀਅਨ ਡਾਲਰ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget