Sunny Leone: ਟ੍ਰੇਡਿਸ਼ਨਲ ਲੁੱਕ ਦੇ ਨਾਲ ਸੰਨੀ ਲਿਓਨ ਨੇ ਲਾਇਆ ਹੌਟਨੈੱਸ ਦਾ ਤੜਕਾ, ਵੇਖੋ ਤਸਵੀਰਾਂ
ਹਾਲ ਹੀ 'ਚ ਸੰਨੀ ਲਿਓਨ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਰਵਾਇਤੀ ਅੰਦਾਜ਼ 'ਚ ਨਜ਼ਰ ਆ ਰਹੀ ਹੈ।
Download ABP Live App and Watch All Latest Videos
View In Appਇਨ੍ਹਾਂ ਤਸਵੀਰਾਂ 'ਚ ਸੰਨੀ ਲਿਓਨ ਬਲੈਕ ਅਤੇ ਗੋਲਡਨ ਲਹਿੰਗਾ ਅਤੇ ਬਲਾਊਜ਼ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ, ਜਿਸ 'ਤੇ ਪ੍ਰਸ਼ੰਸਕਾਂ ਦਾ ਦਿਲ ਹਾਰ ਗਿਆ ਹੈ।
ਤਸਵੀਰਾਂ 'ਚ ਸੰਨੀ ਲਿਓਨ ਵੱਖ-ਵੱਖ ਅੰਦਾਜ਼ 'ਚ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸੰਨੀ ਲਿਓਨ ਨੇ ਕੈਪਸ਼ਨ ਦਿੱਤਾ- ਦੀਵਾਲੀ ਵਾਈਬਸ।
ਸੰਨੀ ਲਿਓਨ ਨੇ ਆਪਣੇ ਲੁੱਕ ਨੂੰ ਗੋਲਡਨ ਨੇਕ ਪੀਸ, ਈਅਰਰਿੰਗਸ, ਰਿੰਗਸ ਅਤੇ ਬਰੇਸਲੇਟ ਨਾਲ ਐਕਸੈਸਰਾਈਜ਼ ਕੀਤਾ।
ਫੋਟੋਆਂ 'ਚ ਸੰਨੀ ਲਿਓਨ ਆਪਣੀ ਪਤਲੀ ਕਮਰ ਅਤੇ ਕਰਵੀ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਸੰਨੀ ਲਿਓਨ ਹੁਣ ਤੱਕ ਕਈ ਟੀਵੀ ਰਿਐਲਿਟੀ ਸ਼ੋਅ, ਮਿਊਜ਼ਿਕ ਵੀਡੀਓ, ਆਈਟਮ ਗੀਤ ਅਤੇ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ।
ਸਨੀ ਲਿਓਨ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੱਖਾਂ ਪ੍ਰਸ਼ੰਸਕ ਖੁੱਲ੍ਹ ਕੇ ਲਾਈਕ ਅਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ।