ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Sunny Leone: ਪਿੰਕ ਫਲੋਰਲ ਬਿਕਨੀ 'ਚ ਸੁਪਰ ਬੋਲਡ ਦਿਖੀ ਸੰਨੀ ਲਿਓਨ, ਸਮੁੰਦਰ ਦੇ ਕੰਢੇ 'ਤੇ ਦਿੱਤੇ ਪੋਜ਼

Sunny Leone Pics: ਸੰਨੀ ਲਿਓਨ ਇਨ੍ਹੀਂ ਦਿਨੀਂ ਉਹ ਆਪਣੇ ਤੇਲਗੂ ਡੈਬਿਊ ਨੂੰ ਲੈ ਕੇ ਸੁਰਖੀਆਂ 'ਚ ਬਣੀ ਹੋਈ ਹੈ। ਇਸ ਦੇ ਨਾਲ ਹੀ ਹੁਣ ਇਸ ਦੌਰਾਨ ਉਸ ਨੇ ਆਪਣਾ ਸੁਪਰ ਬੋਲਡ ਲੁੱਕ ਦਿਖਾਇਆ ਹੈ।

Sunny Leone

1/7
ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨਾਲ ਬਾਲੀਵੁੱਡ ਨੂੰ ਹਿਲਾ ਦੇਣ ਵਾਲੀ ਸੰਨੀ ਲਿਓਨ ਆਪਣੀਆਂ ਫਿਲਮਾਂ ਦੇ ਨਾਲ-ਨਾਲ ਬੋਲਡਨੈੱਸ ਨੂੰ ਲੈ ਕੇ ਕਾਫੀ ਚਰਚਾ 'ਚ ਰਹਿੰਦੀ ਹੈ। ਉਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਹਮਣੇ ਆ ਰਹੀਆਂ ਹਨ।

2/7
ਤੇਲਗੂ ਫਿਲਮ 'ਜਿਨਾਹ' 'ਚ ਨਜ਼ਰ ਆ ਆਉਣ ਵਾਲੀ ਅਭਿਨੇਤਰੀ ਸੰਨੀ ਲਿਓਨ ਨੇ ਇੰਸਟਾਗ੍ਰਾਮ 'ਤੇ ਮਾਲਦੀਵ ਦੀਆਂ ਛੁੱਟੀਆਂ ਦੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ 'ਚ ਉਹ ਪਿੰਕ ਫਲੋਰਲ ਬਿਕਨੀ 'ਚ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਉਸ ਨੂੰ ਸਮੁੰਦਰ ਦੇ ਕੰਢੇ ਰੇਤ 'ਚ ਲੇਟਿਆ ਦੇਖਿਆ ਜਾ ਸਕਦਾ ਹੈ।

3/7
ਸਿਨੇਮਾ ਜਗਤ 'ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਅਦਾਕਾਰਾ ਸੰਨੀ ਲਿਓਨ ਨੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਅਜਿਹੇ 'ਚ ਉਹ ਇਨ੍ਹੀਂ ਦਿਨੀਂ ਫਿਲਮਾਂ ਤੋਂ ਦੂਰ ਪਰਿਵਾਰ ਨਾਲ ਛੁੱਟੀਆਂ ਮਨਾਉਣ ਮਾਲਦੀਵ ਗਈ ਹੋਈ ਹੈ। ਜਿੱਥੋਂ ਅਦਾਕਾਰਾ ਨੇ ਸਿਜ਼ਲਿੰਗ ਪੋਜ਼ ਦਿੰਦੇ ਹੋਏ ਬੋਲਡ ਅਵਤਾਰ ਦਿਖਾਇਆ ਹੈ।

4/7
ਸੰਨੀ ਲਿਓਨ ਮਾਲਦੀਵ 'ਚ ਹੈ ਅਤੇ ਪਤੀ ਡੇਨੀਅਲ ਨਾਲ ਆਪਣੀ ਜ਼ਿੰਦਗੀ ਦੇ ਖੂਬਸੂਰਤ ਪਲ ਬਿਤਾ ਰਹੀ ਹੈ। ਤਸਵੀਰਾਂ 'ਚ ਦੇਖਿਆ ਜਾ ਰਿਹਾ ਹੈ ਕਿ ਉਸ ਨੇ ਕਾਲੇ ਚਸ਼ਮੇ 'ਚ ਬਿਕਨੀ ਨਾਲ ਪੋਜ਼ ਦਿੱਤਾ ਹੈ।

5/7
ਅਦਾਕਾਰਾ ਦਾ ਸੁਪਰ ਬੋਲਡ ਅਵਤਾਰ ਸੋਸ਼ਲ ਮੀਡੀਆ ਯੂਜ਼ਰਸ ਦੇ ਦਿਲਾਂ ਦੀ ਧੜਕਣ ਵਧਾ ਰਿਹਾ ਹੈ। ਉਨ੍ਹਾਂ ਦੀਆਂ ਤਸਵੀਰਾਂ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

6/7
ਦੱਸ ਦੇਈਏ ਸੰਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਅੱਠ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਪੋਸਟ ਸ਼ੇਅਰ ਕਰਨ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ, 'ਲਵ ਦਿਸ ਬਿਕਨੀ'।

7/7
ਪ੍ਰਸ਼ੰਸਕ ਤਸਵੀਰਾਂ 'ਚ ਸੰਨੀ ਲਿਓਨ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਉਹ ਜ਼ੋਰਦਾਰ ਟਿੱਪਣੀਆਂ ਕਰ ਰਹੇ ਹਨ। ਜੇਕਰ ਉਨ੍ਹਾਂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਅਦਾਕਾਰਾ 'ਜਿਨਾਹ' ਦੇ ਪ੍ਰਮੋਸ਼ਨਲ ਈਵੈਂਟ 'ਚ ਨਜ਼ਰ ਆਈ ਸੀ। ਇਸ ਦੌਰਾਨ ਉਨ੍ਹਾਂ ਨੇ ਗਲੈਮਰਸ ਦਾ ਤੜਕਾ ਲਗਾਇਆ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget