Sunny Leone: ਸੰਨੀ ਲਿਓਨ ਨੇ ਇੰਸਟਾਗ੍ਰਾਮ 'ਤੇ ਲਗਾਇਆ ਗਲੈਮਰ ਦਾ ਤੜਕਾ, ਵੇਖੋ ਤਸਵੀਰਾਂ

Sunny Leone Pics: ਸੰਨੀ ਲਿਓਨ ਹਰ ਰੋਜ਼ ਬੋਲਡ ਤਸਵੀਰਾਂ ਤੇ ਵੀਡੀਓਜ਼ ਪੋਸਟ ਕਰਦੀ ਰਹਿੰਦੀ ਹੈ। ਜਦੋਂ ਵੀ ਅਦਾਕਾਰਾ ਸੋਸ਼ਲ ਮੀਡੀਆ ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੇ ਅੰਦਾਜ਼ ਦੀ ਤਾਰੀਫ ਕਰਦੇ ਨਹੀਂ ਥੱਕਦੇ।

Sunny Leone

1/8
ਹਾਲ ਹੀ 'ਚ ਸਨੀ ਲਿਓਨ ਦੀਆਂ ਤਾਜ਼ਾ ਤਸਵੀਰਾਂ ਇੰਟਰਨੈੱਟ 'ਤੇ ਧੂਮ ਮਚਾ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦੀ ਹੌਟਨੈੱਸ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਵੇਖੋ ਅਦਾਕਾਰਾ ਦੀਆਂ ਹੌਟ ਵਾਇਰਲ ਤਸਵੀਰਾਂ...
2/8
ਸਨੀ ਲਿਓਨ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਲੁੱਕ ਨਾਲ ਹਲਚਲ ਮਚਾਉਂਦੀ ਨਜ਼ਰ ਆਉਂਦੀ ਹੈ ਅਤੇ ਅਜਿਹਾ ਹੀ ਕੁਝ ਇੱਕ ਵਾਰ ਫਿਰ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਹਾਲੀਆ ਤਸਵੀਰਾਂ 'ਚ ਸੰਨੀ ਲਿਓਨ ਬੇਹੱਦ ਗਲੈਮਰਸ ਅੰਦਾਜ਼ 'ਚ ਫੋਟੋਜ਼ ਕਲਿੱਕ ਕਰਵਾਉਂਦੀ ਨਜ਼ਰ ਆ ਰਹੀ ਹੈ।
3/8
ਇਨ੍ਹਾਂ ਤਸਵੀਰਾਂ 'ਚ ਸੰਨੀ ਲਿਓਨ ਇੱਕ ਬਿਊਟੀ ਕੁਈਨ ਵਾਂਗ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਤੇ ਉਸ ਦਾ ਆਊਟਫਿਟ ਵੀ ਕਾਫੀ ਸ਼ਾਨਦਾਰ ਹੈ।
4/8
ਬੇਹੱਦ ਸਟਾਈਲਿਸ਼ ਸਕਾਈ ਬਲੂ ਕਲਰ ਦੀ ਡਰੈੱਸ 'ਚ ਸੰਨੀ ਲਿਓਨ ਦੇ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।
5/8
ਇਸ ਦੌਰਾਨ ਅਦਾਕਾਰਾ ਸੰਨੀ ਲਿਓਨ ਖੁੱਲ੍ਹੇ ਵਾਲਾਂ ਦੇ ਨਾਲ ਸਮੋਕੀ ਮੇਕਅੱਪ ਸ਼ੇਡ 'ਚ ਨਜ਼ਰ ਆਈ।
6/8
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸੰਨੀ ਲਿਓਨ ਨੇ ਕੈਪਸ਼ਨ ਦਿੱਤਾ- @iffsatoronto gala 'ਚ ਇਨੀਂ ਚੰਗੀ ਰਾਤ।
7/8
ਸੰਨੀ ਲਿਓਨ ਸੋਸ਼ਲ ਮੀਡੀਆ 'ਤੇ ਕਦੇ ਆਪਣੇ ਰਵਾਇਤੀ ਲੁੱਕ ਨਾਲ, ਕਦੇ ਆਪਣੇ ਗਲੈਮਰਸ ਅੰਦਾਜ਼ ਨਾਲ ਅਤੇ ਕਦੇ ਆਪਣੇ ਬੋਲਡ ਅਵਤਾਰ ਨਾਲ ਹਲਚਲ ਮਚਾਉਂਦੀ ਨਜ਼ਰ ਆਉਂਦੀ ਹੈ।
8/8
ਅਦਾਕਾਰਾ ਸੰਨੀ ਲਿਓਨ ਹਮੇਸ਼ਾ ਹੀ ਆਪਣੀ ਹੌਟਨੈੱਸ ਨਾਲ ਆਪਣੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।
Sponsored Links by Taboola