Sunny Leone: ਕ੍ਰਿਸਮਸ 'ਤੇ ਫੋਟੋਆਂ ਸ਼ੇਅਰ ਕਰਦੇ ਹੋਏ ਸੰਨੀ ਲਿਓਨ ਨੇ ਕੈਪਸ਼ਨ 'ਚ ਲਿਖਿਆ ਕੁਝ ਅਜਿਹਾ, ਪ੍ਰਸ਼ੰਸਕਾਂ ਨੇ ਕਿਹਾ- 'ਕੀ ਤੁਸੀਂ ਗਰਭਵਤੀ ਹੋ?'
ਕ੍ਰਿਸਮਸ ਲੁੱਕ 'ਚ ਸੰਨੀ ਲਿਓਨ ਕਾਫੀ ਖੂਬਸੂਰਤ ਲੱਗ ਰਹੀ ਹੈ। ਉਨ੍ਹਾਂ ਦਾ ਨਵਾਂ ਲੁੱਕ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
Download ABP Live App and Watch All Latest Videos
View In Appਸੰਨੀ ਲਿਓਨ ਲਾਲ ਰੰਗ ਦੀ ਸ਼ਾਰਟ ਬਾਡੀਕੋਨ ਡਰੈੱਸ 'ਚ ਸ਼ਾਨਦਾਰ ਲੱਗ ਰਹੀ ਹੈ। ਉਨ੍ਹਾਂ ਦੀਆਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਅਭਿਨੇਤਰੀ ਨਿਊਡ ਮੇਕਅੱਪ ਅਤੇ ਹਾਈ ਹੀਲ 'ਚ ਆਪਣੀ ਕਰਵੀ ਫਿਗਰ ਦਾ ਜਲਵਾ ਦਿਖਾ ਰਹੀ ਹੈ।
ਅਦਾਕਾਰਾ ਸੰਨੀ ਲਿਓਨ ਦੀਆਂ ਸ਼ਾਨਦਾਰ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਅਦਾਕਾਰਾ ਆਪਣੀਆਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਕਦੇ ਨਿਰਾਸ਼ ਨਹੀਂ ਕਰਦੀ।
ਇਸ ਲੁੱਕ 'ਚ ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰਾ ਸੰਨੀ ਲਿਓਨ ਨੇ ਕੈਪਸ਼ਨ 'ਚ ਲਿਖਿਆ, 'Merry Christmas! Waiting for Santa Baby!
ਇਸ ਕੈਪਸ਼ਨ ਤੋਂ ਬਾਅਦ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਕੁਮੈਂਟ ਕਰ ਰਹੇ ਹਨ। ਨਾਲ ਹੀ ਉਸ ਦੀ ਪ੍ਰੈਗਨੈਂਸੀ ਦੀ ਖਬਰਾਂ ਨਾਲ ਜੋੜ ਕੇ ਦੇਖ ਰਹੇ ਹਨ।
ਹਿੰਦੀ ਫਿਲਮਾਂ ਤੋਂ ਬਾਅਦ ਅਭਿਨੇਤਰੀ ਸੰਨੀ ਲਿਓਨ ਹੁਣ ਤੇਲਗੂ ਫਿਲਮਾਂ 'ਚ ਵੀ ਆਪਣੇ ਜੌਹਰ ਦਿਖਾਉਂਦੀ ਨਜ਼ਰ ਆਵੇਗੀ। ਅਦਾਕਾਰਾ ਫਿਲਮ 'ਜਿਨਾਹ' ਨਾਲ ਡੈਬਿਊ ਕਰਨ ਜਾ ਰਹੀ ਹੈ।
ਅਭਿਨੇਤਰੀ ਰਾਗਿਨੀ MMS 2, ਜਿਸਮ 2 ਅਤੇ ਮਰਡਰ 3 ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ। ਨਾਲ ਹੀ, ਉਸਦੇ ਆਈਟਮ ਗੀਤ ਫਿਲਮਾਂ ਦੀ ਜਾਨ ਬਣ ਜਾਂਦੇ ਹਨ।
ਅਦਾਕਾਰਾ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਅਦਾਕਾਰਾ ਦੇ 54.4 ਮਿਲੀਅਨ ਫਾਲੋਅਰਜ਼ ਹਨ।