ਪੜਚੋਲ ਕਰੋ

Sunny Leone: ਸੰਨੀ ਲਿਓਨ ਨੇ ਲੁੱਟੀ ਮਹਫਿਲ, ਗੁਲਾਬੀ ਪਹਿਰਾਵੇ ਵਿੱਚ ਲਗਾਇਆ ਗਲੈਮਰ ਦਾ ਤੜਕਾ

Sunny Leone Pics: ਆਪਣੀ ਅਦਾਕਾਰੀ ਅਤੇ ਖੂਬਸੂਰਤੀ ਨਾਲ ਬਾਲੀਵੁੱਡ ਨੂੰ ਹਿਲਾ ਕੇ ਰੱਖ ਦੇਣ ਵਾਲੀ ਸੰਨੀ ਲਿਓਨ ਇਨ੍ਹੀਂ ਦਿਨੀਂ ਤੇਲਗੂ ਫਿਲਮ 'ਜਿਨਾਹ' ਨਾਲ ਆਪਣੇ ਡੈਬਿਊ ਨੂੰ ਲੈ ਕੇ ਚਰਚਾ 'ਚ ਹੈ।

Sunny Leone

1/6
ਬਾਲੀਵੁਡ ਵਿੱਚ ਆਪਣੀ ਸ਼ੁਰੂਆਤ ਕਰਨ ਵਾਲੀ ਸੰਨੀ ਲਿਓਨ ਨੇ ਤੇਲਗੂ ਵਿੱਚ ਐਂਟਰੀ ਕਰਨ ਤੋਂ ਪਹਿਲਾਂ ਕਈ ਦੱਖਣ ਭਾਸ਼ਾਵਾਂ ਦੀਆਂ ਫਿਲਮਾਂ ਵਿੱਚ ਖੂਬ ਧਮਾਲ ਮਚਾ ਦਿੱਤਾ ਹੈ। ਉਹ ਇਸ ਤੋਂ ਪਹਿਲਾਂ ਤਾਮਿਲ ਅਤੇ ਮਲਿਆਲਮ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਹੁਣ 'ਜਿਨਾਹ' ਤੇਲਗੂ 'ਚ ਡੈਬਿਊ ਕਰਨ ਜਾ ਰਹੀ ਹੈ। ਇਸ 'ਚ ਉਹ ਵਿਸ਼ਨੂੰ ਮੰਚੂ ਅਤੇ ਪਾਇਲ ਰਾਜਪੂਤ ਦੇ ਨਾਲ ਅਹਿਮ ਭੂਮਿਕਾ 'ਚ ਨਜ਼ਰ ਆਉਣ ਵਾਲੀ ਹੈ।

2/6
ਬੀਤੇ ਦਿਨੀਂ ਫਿਲਮ 'ਜਿਨਾਹ' ਦਾ ਟੀਜ਼ਰ ਲਾਂਚਿੰਗ ਈਵੈਂਟ ਹੈਦਰਾਬਾਦ 'ਚ ਰੱਖਿਆ ਗਿਆ ਸੀ। ਇਸ ਈਵੈਂਟ 'ਚ ਸੰਨੀ ਨੇ ਵੀ ਸ਼ਿਰਕਤ ਕੀਤੀ। ਇਸ ਵਿੱਚ ਹਿੱਸਾ ਲੈ ਕੇ ਉਸ ਨੇ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਉਸ ਨੇ ਪਿੰਕ ਕਲਰ ਦੀ ਡਰੈੱਸ 'ਚ ਲਾਈਮਲਾਈਟ ਚੋਰੀ ਕੀਤੀ। ਉਹ ਬਹੁਤ ਖੂਬਸੂਰਤ ਲੱਗ ਰਹੀ ਹੈ।

3/6
'ਜਿਨਾਹ' ਦੇ ਟੀਜ਼ਰ ਲਾਂਚਿੰਗ ਈਵੈਂਟ 'ਚ ਸੰਨੀ ਲਿਓਨ ਨੇ ਗਲੈਮਰ ਨੂੰ ਹੋਰ ਵਧਾ ਦਿੱਤਾ ਹੈ। ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਨੂੰ 68 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਲੋਕ ਉਸ ਦੀਆਂ ਤਸਵੀਰਾਂ 'ਤੇ ਖੂਬ ਕਮੈਂਟ ਕਰ ਰਹੇ ਹਨ। ਫੋਟੋ ਸ਼ੇਅਰ ਕਰਨ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ, 'ਹੈਦਰਾਬਾਦ 'ਚ ਜਿਨਾਹ ਦੇ ਪ੍ਰਮੋਸ਼ਨ ਲਈ'।

4/6
ਇਸ ਈਵੈਂਟ ਦੀ ਸੰਨੀ ਲਿਓਨ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਤੇਲਗੂ ਭਾਸ਼ਾ ਵਿੱਚ ਡਾਇਲਾਗ ਬੋਲਦੀ ਨਜ਼ਰ ਆ ਰਹੀ ਹੈ। ਹੈਦਰਾਬਾਦ ਵਿੱਚ ਹੋਏ ਇਸ ਇਵੈਂਟ ਵਿੱਚ ਅਦਾਕਾਰਾ ਗੁਲਾਬੀ ਰੰਗ ਦੀ ਭਾਰਤੀ ਪਹਿਰਾਵੇ ਵਿੱਚ ਨਜ਼ਰ ਆ ਰਹੀ ਹੈ। ਇਸ 'ਚ ਉਹ ਕਾਫੀ ਕਿਊਟ ਲੱਗ ਰਹੀ ਸੀ। ਇਸ ਡਰੈੱਸ 'ਚ ਉਹ ਖਿੱਚ ਦਾ ਕੇਂਦਰ ਬਣੀ ਰਹੀ।

5/6
ਜੇਕਰ ਫਿਲਮ 'ਜਿਨਾਹ' 'ਚ ਸੰਨੀ ਲਿਓਨ ਦੇ ਕਿਰਦਾਰ ਦੀ ਗੱਲ ਕਰੀਏ ਤਾਂ ਉਹ ਇੱਕ ਐਨਆਰਆਈ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ। ਇਸ 'ਚ ਉਨ੍ਹਾਂ ਦੇ ਨਾਲ ਵਿਸ਼ਨੂੰ ਅਤੇ ਪਾਇਲ ਰਾਜਪੂਤ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਉਹ ਇਸ ਇਵੈਂਟ 'ਚ ਵੀ ਨਜ਼ਰ ਆਏ। ਉਸ ਦਾ ਡੈਸ਼ਿੰਗ ਅੰਦਾਜ਼ ਦੇਖਣ ਨੂੰ ਮਿਲਿਆ।

6/6
ਇਸ ਤੋਂ ਇਲਾਵਾ ਜੇਕਰ ਸੰਨੀ ਲਿਓਨ ਦੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਉਹ ਤੇਲਗੂ ਫਿਲਮ 'ਕਲਕੀ' 'ਚ ਨਜ਼ਰ ਆਈ ਸੀ। ਇਸ 'ਚ ਉਹ 'ਡਿਓ ਡਿਓ' ਗੀਤ 'ਚ ਨਜ਼ਰ ਆਈ ਸੀ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀਆਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget