ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Nora Fatehi: ਹੱਦ ਤੋਂ ਜਿਆਦਾ ਰਿਵਿਲਿੰਗ ਡਰੈੱਸ ਪਾ ਕੇ ਨਿਕਲੀ ਨੋਰਾ ਫਤੇਹੀ, ਲੋਕਾਂ ਨੇ ਕਿਹਾ- 'ਕਤਲ ਕਰੇ ਤੇਰਾ ਬੰਬ ਫਿਗਰ'

Nora Fatehi Pics: ਬਾਲੀਵੁੱਡ ਅਦਾਕਾਰਾ ਅਤੇ ਸ਼ਾਨਦਾਰ ਡਾਂਸਰ ਨੋਰਾ ਫਤੇਹੀ ਦੀ ਖੂਬਸੂਰਤੀ ਕਿਸੇ ਨੂੰ ਵੀ ਆਪਣਾ ਦੀਵਾਨਾ ਬਣਾ ਸਕਦੀ ਹੈ। ਨੋਰਾ ਦਾ ਹਰ ਅੰਦਾਜ ਕਾਤਲ ਹੈ।

Nora Fatehi

1/9
ਨੋਰਾ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ, ਜਿਸ 'ਚ ਉਹ ਇੱਕ ਵਾਰ ਫਿਰ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਬਿਜਲੀ ਬਣ ਕੇ ਡਿੱਗ ਰਹੀ ਹੈ। ਤੁਸੀਂ ਵੀ ਦੇਖੋ ਨੋਰਾ ਫਤੇਹੀ ਦੀਆਂ ਹੌਟ ਤਸਵੀਰਾਂ

2/9
ਨੋਰਾ ਫਤੇਹੀ ਫਿਲਮ ਇੰਡਸਟਰੀ ਦੀ ਸਭ ਤੋਂ ਖੂਬਸੂਰਤ ਅਤੇ ਫਿੱਟ ਅਭਿਨੇਤਰੀਆਂ ਵਿੱਚੋਂ ਇੱਕ ਹੈ। ਫੈਨਜ਼ ਉਸ ਦੇ ਹਰ ਅੰਦਾਜ਼ ਬਾਰੇ ਜਾਣਦੇ ਹਨ। ਹਾਲ ਹੀ 'ਚ ਉਸ ਨੂੰ ਡਾਂਸ ਰਿਐਲਿਟੀ ਸ਼ੋਅ 'ਝਲਕ ਦਿਖਲਾ ਜਾ' ਦੇ ਸੈੱਟ 'ਤੇ ਦੇਖਿਆ ਗਿਆ।

3/9
ਇਸ ਦੌਰਾਨ ਨੋਰਾ ਨੇ ਵਾਈਟ ਕਲਰ ਦੀ ਬੇਹੱਦ ਖੂਬਸੂਰਤ ਡਰੈੱਸ ਪਾਈ ਹੋਈ ਸੀ। ਇਸ ਚਮਕਦਾਰ ਪਹਿਰਾਵੇ 'ਚ ਨੋਰਾ ਦਾ ਲੁੱਕ ਦੇਖਣਯੋਗ ਸੀ।

4/9
ਨੋਰਾ ਨੇ ਚਿੱਟੇ ਰੰਗ ਦੀ ਬੈਕਲੇਸ ਡਰੈੱਸ ਪਾਈ ਸੀ, ਜਿਸ 'ਚ ਉਹ ਆਪਣੀ ਪਰਫੈਕਟ ਫਿਗਰ ਨੂੰ ਖੂਬਸੂਰਤੀ ਨਾਲ ਦਿਖਾ ਰਹੀ ਸੀ।

5/9
ਇਹ ਆਫ ਸ਼ੋਲਡਰ ਅਤੇ ਥਾਈ-ਹਾਈ  ਸਲਿਟ ਡਰੈੱਸ ਨੂੰ ਨੋਰਾ ਨੇ ਮੈਚਿਂਗ ਹੀਲ, ਨਿਊਡ ਮੇਕਅਪ ਅਤੇ ਮੈਸੀ ਬਨ ਨਾਲ ਸਟਾਈਲ ਕੀਤਾ ਸੀ। ਅਦਾਕਾਰਾ ਦਾ ਇਹ ਹੌਟ ਅੰਦਾਜ਼ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ।

6/9
ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਨੋਰਾ ਫਤੇਹੀ ਨੇ ਆਪਣੇ ਬੋਲਡ ਅਤੇ ਹੌਟ ਲੁੱਕ ਨਾਲ ਫੈਨਜ਼ ਨੂੰ ਕਲੀਨ ਬੋਲਡ ਕਰ ਦਿੱਤਾ ਹੈ। ਤੁਹਾਨੂੰ ਉਸ ਦਾ ਇਹ ਅੰਦਾਜ਼ ਜ਼ਰੂਰ ਪਸੰਦ ਆਵੇਗਾ।

7/9
ਤੁਹਾਨੂੰ ਦੱਸ ਦੇਈਏ ਕਿ ਨੋਰਾ ਫਤੇਹੀ ਇਨ੍ਹੀਂ ਦਿਨੀਂ ਟੀਵੀ ਡਾਂਸ ਰਿਐਲਿਟੀ ਸ਼ੋਅ 'ਝਲਕ ਦਿਖਲਾ ਜਾ 10' ਨੂੰ ਜੱਜ ਕਰ ਰਹੀ ਹੈ। ਉਨ੍ਹਾਂ ਤੋਂ ਇਲਾਵਾ ਮਾਧੁਰੀ ਦੀਕਸ਼ਿਤ ਅਤੇ ਕਰਨ ਜੌਹਰ ਵੀ ਸ਼ੋਅ ਦੇ ਜੱਜ ਵਜੋਂ ਨਜ਼ਰ ਆ ਰਹੇ ਹਨ।

8/9
ਇਸ ਦੇ ਨਾਲ ਹੀ 'ਝਲਕ ਦਿਖਲਾ ਜਾ 10' 'ਚ ਜੱਜ ਬਣਨ ਤੋਂ ਇਲਾਵਾ ਨੋਰਾ ਫਤੇਹੀ ਆਪਣੇ ਨਵੇਂ ਗੀਤ 'ਮਣੀਕੇ' ਨੂੰ ਲੈ ਕੇ ਵੀ ਚਰਚਾ 'ਚ ਹੈ। ਇਹ ਗੀਤ ਸਿਧਾਰਥ ਮਲਹੋਤਰਾ, ਅਜੇ ਦੇਵਗਨ ਅਤੇ ਰਕੁਲ ਪ੍ਰੀਤ ਸਿੰਘ ਸਟਾਰਰ ਫਿਲਮ ਥੈਂਕ ਗੌਡ ਦਾ ਹੈ।

9/9
ਪ੍ਰਸ਼ੰਸਕ ਨੋਰਾ ਦੇ ਨਵੇਂ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ। ਗੀਤ 'ਚ ਨੋਰਾ ਦੇ ਡਾਂਸ ਮੂਵਜ਼ ਅਤੇ ਖੂਬਸੂਰਤੀ ਸਾਰੀ ਲਾਈਮਲਾਈਟ ਲੁੱਟਦੀ ਨਜ਼ਰ ਆ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget