ਪੜਚੋਲ ਕਰੋ

Shah Rukh Khan: ਜੇ ਜ਼ਿੰਦਗੀ 'ਚ ਸਫਲ ਹੋਣਾ ਹੈ ਤਾਂ ਸ਼ਾਹਰੁਖ ਖਾਨ ਵਰਗੀ ਜ਼ਿੱਦ ਹੋਣਾ ਜ਼ਰੂਰੀ, ਦੇਖੋ ਜਨੂੰਨ ਨੇ ਇੰਜ ਬਣਾਇਆ ਕਿੰਗ ਖਾਨ

Shah Rukh Khan Inspirational Video: ਕਿੰਗ ਖਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸ਼ਾਹਰੁਖ ਖਾਨ ਖੁਦ ਆਪਣੇ ਸੰਘਰਸ਼ ਤੇ ਸਫਲਤਾ ਦੀ ਕਹਾਣੀ ਨੂੰ ਬਿਆਨ ਕਰਦੇ ਨਜ਼ਰ ਆ ਰਹੇ ਹਨ। ਤੁਸੀਂ ਵੀ ਦੇਖੋ ਇਹ ਵੀਡੀਓ:

ਸ਼ਾਹਰੁਖ ਖਾਨ

1/6
ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਛਾਏ ਹੋਏ ਹਨ। ਉਨ੍ਹਾਂ ਨੇ ਹਾਲ ਹੀ 'ਚ ਫਿਲਮ 'ਪਠਾਨ' ਨਾਲ ਬਾਲੀਵੁੱਡ 'ਚ ਧਮਾਕੇਦਾਰ ਕਮਬੈਕ ਕੀਤਾ ਹੈ। 'ਪਠਾਨ' ਨੇ ਪੂਰੀ ਦੁਨੀਆ 'ਚ 1000 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਨਾਲ ਸ਼ਾਹਰੁਖ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀਆ ਹਨ।

2/6
ਇੰਨੀਂ ਦਿਨੀਂ ਕਿੰਗ ਖਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸ਼ਾਹਰੁਖ ਖਾਨ ਖੁਦ ਆਪਣੇ ਸੰਘਰਸ਼ ਤੇ ਸਫਲਤਾ ਦੀ ਕਹਾਣੀ ਨੂੰ ਬਿਆਨ ਕਰਦੇ ਨਜ਼ਰ ਆ ਰਹੇ ਹਨ।

3/6
ਵੀਡੀਓ 'ਚ ਸ਼ਾਹਰੁਖ ਖਾਨ ਨੂੰ ਬੋਲਦੇ ਸੁਣਿਆ ਜਾ ਸਕਦਾ ਹੈ, 'ਜਦੋਂ ਮੈਂ ਮੁੰਬਈ ਐਕਟਰ ਬਣਨ ਆਇਆ ਤਾਂ ਸਭ ਨੇ ਮੈਨੂੰ ਕਿਹਾ ਕਿ ਤੇਰੀ ਨੱਖ ਖਰਾਬ ਹੈ, ਤੇਰਾ ਕੱਦ ਲੰਬਾ ਨਹੀਂ ਹੈ, ਤੂੰ ਬਹੁਤ ਤੇਜ਼ ਬੋਲਦਾ ਹੈਂ ਤੇ ਤੇਰਾ ਰੰਗ ਸਾਵਲਾ ਹੈ। ਤੂੰ ਹੀਰੋ ਨਹੀਂ ਬਣ ਸਕੇਂਗਾ। ਇਹ ਗੱਲ ਮੈਨੂੰ ਬਹੁਤ ਵੱਡੇ ਵੱਡੇ ਲੋਕਾਂ ਨੇ ਕਹੀ ਸੀ।

4/6
ਪਰ ਇਸ ਤੋਂ ਉਲਟ ਮੈਂ ਸਭ ਨੂੰ ਇਹੀ ਕਹਿੰਦਾ ਰਿਹਾ ਕਿ ਫਿਰ ਕੀ ਹੋਇਆ ਜੇ ਮੈਂ ਹੀਰੋ ਨਹੀਂ ਬਣ ਸਕਦਾ। ਮੈਨੂੰ ਐਕਟਿੰਗ ਕਰਨ ਦਾ ਸ਼ੌਕ ਤਾਂ ਹੈ। ਉਹ ਮੈਂ ਕਿਸੇ ਹਾਲ 'ਚ ਨਹੀਂ ਛੱਡ ਸਕਦਾ। ਠੀਕ ਹੈ ਫਿਰ ਕੀ ਹੋਇਆ, ਮੈਂ ਹੀਰੋ ਨਹੀਂ ਲੱਗਦਾ ਤਾਂ ਨਹੀਂ ਲੱਗਦਾ। ਪਰ ਮੈਂ ਐਕਟਿੰਗ ਜ਼ਰੂਰ ਕਰਾਂਗਾ।'

5/6
ਕਾਬਿਲੇਗ਼ੌਰ ਹੈ ਕਿ ਸ਼ਾਹਰੁਖ ਖਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲ 'ਫੌਜੀ' ਤੋਂ ਕੀਤੀ ਸੀ। ਇਸ ਤੋਂ ਬਾਅਦ ਸ਼ਾਹਰੁਖ ਐਕਟਰ ਬਣਨ ਲਈ ਮੁੰਬਈ ਆਏ।

6/6
ਬੇਸ਼ੱਕ ਉਨ੍ਹਾਂ ਨੂੰ ਐਕਟਰ ਬਣਨ ਲਈ ਕਈ ਸੰਘਰਸ਼ਾਂ ਦਾ ਸਾਹਮਣਾ ਕਰਨਾ ਪਿਆ, ਪਰ ਆਖਰਕਾਰ ਸ਼ਾਹਰੁਖ ਦੇ ਜਜ਼ਬੇ, ਜ਼ਿੱਦ ਤੇ ਜਨੂੰਨ ਨੇ ਉਨ੍ਹਾਂ ਨੂੰ ਉਹ ਬਣਾਇਆ, ਜੋ ਅੱਜ ਉਹ ਹੈ, ਕਿੰਗ ਖਾਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ

Embed widget