ਪੜਚੋਲ ਕਰੋ
Surbhi Chandna: ਬਲੈਕ ਐਂਡ ਵ੍ਹਾਈਟ ਹੋਵੇ ਜਾਂ ਕਲਰਡ ਸੁਰਭੀ ਚੰਦਨਾ ਹਰ ਲੁੱਕ 'ਚ ਦਿਖਦੀ ਸ਼ਾਨਦਾਰ, ਦੇਖੋ ਬੋਲਡ ਫੋਟੋਸ਼ੂਟ
Surbhi Chandna Pics: ਸੁਰਭੀ ਚੰਦਨਾ ਹਰ ਰੋਜ਼ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੇ ਹਰ ਲੁੱਕ ਨੂੰ ਦੇਖ ਕੇ ਦੀਵਾਨੇ ਹੋ ਜਾਂਦੇ ਹਨ।
Surbhi Chandna
1/8

ਹਾਲ ਹੀ 'ਚ ਹੋਏ ਫੋਟੋਸ਼ੂਟ 'ਚ ਉਸ ਦੀ ਡ੍ਰੈਸਿੰਗ ਸੈਂਸ ਨੂੰ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਉਸ ਦੇ ਖੂਬਸੂਰਤ ਲੁੱਕ ਦੇ ਕਾਇਲ ਹੋ ਗਏ ਹਨ। ਦੇਖੋ ਅਦਾਕਾਰਾ ਦਾ ਕਾਤਲ ਅਵਤਾਰ...
2/8

ਆਪਣੇ ਫੈਸ਼ਨ ਸਟੇਟਮੈਂਟਸ ਅਤੇ ਹੌਟਨੈੱਸ ਨਾਲ ਲੋਕਾਂ 'ਚ ਲਾਈਮਲਾਈਟ ਬਣਾਉਣ ਵਾਲੀ ਅਦਾਕਾਰਾ ਸੁਰਭੀ ਚੰਦਨਾ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ।
3/8

ਅਦਾਕਾਰਾ ਨੇ ਆਪਣੀ ਅਦਾਕਾਰੀ ਅਤੇ ਲੁੱਕ ਦੋਵਾਂ ਨਾਲ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਦੀਵਾਨਾ ਬਣਾ ਦਿੱਤਾ ਹੈ।
4/8

ਇੰਨਾ ਹੀ ਨਹੀਂ, ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਲੋਕ ਲਾਈਕਸ ਅਤੇ ਕਮੈਂਟਸ ਰਾਹੀਂ ਉਸ ਦੀਆਂ ਤਸਵੀਰਾਂ ਦੀ ਤਾਰੀਫ ਕਰਦੇ ਹਨ।
5/8

ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਭਿਨੇਤਰੀ ਨੇ ਹੌਟ ਫੋਟੋਸ਼ੂਟ ਕਰਵਾਉਂਦੇ ਹੋਏ ਕੈਮਰੇ ਦੇ ਸਾਹਮਣੇ ਸਿਜ਼ਲਿੰਗ ਅੰਦਾਜ਼ 'ਚ ਪੋਜ਼ ਦਿੱਤੇ ਹਨ।
6/8

ਸੁਰਭੀ ਚੰਦਨਾ ਨੇ ਆਪਣੀਆਂ ਲੇਟੈਸਟ ਤਸਵੀਰਾਂ 'ਚ ਬਲੈਕ ਕਲਰ ਦਾ ਕੋਟ ਅਤੇ ਪੈਂਟ ਪਾਈ ਹੋਈ ਹੈ, ਜਿਸ 'ਚ ਉਹ ਬੇਹੱਦ ਸ਼ਾਨਦਾਰ ਲੁੱਕ ਦਿੰਦੀ ਨਜ਼ਰ ਆ ਰਹੀ ਹੈ।
7/8

ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਹਰ ਰੋਜ਼ ਆਪਣੀ ਹੌਟਨੈੱਸ ਨਾਲ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੰਦੀ ਹੈ।
8/8

ਅਭਿਨੇਤਰੀ ਸੁਰਭੀ ਚੰਦਨਾ ਨੇ ਆਪਣੇ ਵਾਲਾਂ ਨੂੰ ਕਰਲੀ ਲੁੱਕ ਵਿੱਚ ਸਟਾਈਲ ਕਰਕੇ ਅਤੇ ਹਲਕਾ ਮੇਕਅੱਪ ਕਰਕੇ ਆਪਣੀ ਦਿੱਖ ਨੂੰ ਨਿਖਾਰਿਆ ਹੈ।
Published at : 12 Nov 2023 02:15 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
