ਪੜਚੋਲ ਕਰੋ

Surbhi Chandna: ਸੁਰਭੀ ਚੰਦਨਾ ਨੇ ਓਵਰ ਸਾਈਜ਼ ਦੀ ਟੀ-ਸ਼ਰਟ 'ਚ ਦਿਖਾਇਆ ਗਲੈਮਰਸ ਅਵਤਾਰ, ਖੂਬਸੂਰਤੀ ਦੇਖ ਦੀਵਾਨੇ ਹੋਏ ਪ੍ਰਸ਼ੰਸਕ

Surbhi Chandna: ਅਦਾਕਾਰਾ ਸੁਰਭੀ ਚੰਦਨਾ ਨੇ ਓਵਰ ਸਾਈਜ਼ ਦੀ ਟੀ-ਸ਼ਰਟ ਪਾਈ ਹੋਈ ਹੈ, ਜੋ ਉਸ ਦੀ ਬੋਲਡਨੈੱਸ ਨੂੰ ਹੋਰ ਵਧਾ ਰਹੀ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

Surbhi Chandna

1/8
ਅਭਿਨੇਤਰੀ ਸੁਰਭੀ ਚੰਦਨਾ ਨੇ ਇਸ ਆਊਟਫਿਟ ਨਾਲ ਬਹੁਤ ਹੀ ਸਿਜ਼ਲਿੰਗ ਪੋਜ਼ ਦਿੱਤੇ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਦੇ ਹੋਸ਼ ਉੱਡ ਗਏ ਹਨ।

2/8
ਅਭਿਨੇਤਰੀ ਸੁਰਭੀ ਚੰਦਨਾ ਸਫੇਦ ਓਵਰ ਸਾਈਜ਼ ਟੀ-ਸ਼ਰਟ ਵਿੱਚ ਸ਼ਾਨਦਾਰ ਲੱਗ ਰਹੀ ਹੈ। ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

3/8
ਲੰਬੇ ਬੂਟਾਂ ਦੇ ਨਾਲ ਅਭਿਨੇਤਰੀ ਨੇ ਲੰਬੇ ਈਅਰਰਿੰਗਸ ਦੇ ਨਾਲ ਕਈ ਸ਼ਾਨਦਾਰ ਪੋਜ਼ ਦਿੱਤੇ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦੁਆਰਾ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

4/8
ਇਸ ਦੇ ਨਾਲ ਹੀ ਕੁਝ ਯੂਜ਼ਰਸ ਨੇ ਉਸ ਨੂੰ ਪੈਂਟ ਨਾ ਪਾਉਣ 'ਤੇ ਟ੍ਰੋਲ ਵੀ ਕੀਤਾ, ਯੂਜ਼ਰਸ ਨੇ ਕਿਹਾ- ਦੀਦੀ ਦੇ ਪੈਸੇ ਖਤਮ ਹੋ ਗਏ।

5/8
'ਇਸ਼ਕਬਾਜ਼' ਤੋਂ ਪ੍ਰਸਿੱਧੀ ਹਾਸਲ ਕਰਨ ਵਾਲੀ ਅਭਿਨੇਤਰੀ ਸੁਰਭੀ ਚੰਦਨਾ ਆਪਣੇ ਪ੍ਰਸ਼ੰਸਕਾਂ 'ਤੇ ਜਾਦੂ ਕਰਨਾ ਚੰਗੀ ਤਰ੍ਹਾਂ ਜਾਣਦੀ ਹੈ। ਉਸ ਦੀਆਂ ਤਸਵੀਰਾਂ ਨੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ।

6/8
ਵਰਕ ਫਰੰਟ ਦੀ ਗੱਲ ਕਰੀਏ ਤਾਂ ਸੁਰਭੀ ਚੰਦਨਾ ਨੇ ਇਸ਼ਕਬਾਜ਼, ਨਾਗਿਨ, ਸੰਜੀਵਨੀ ਅਤੇ ਸ਼ੇਰਦਿਲ ਸ਼ੇਰਗਿੱਲ ਵਰਗੇ ਟੀਵੀ ਸ਼ੋਅਜ਼ ਵਿੱਚ ਕੰਮ ਕੀਤਾ ਹੈ।

7/8
ਅਦਾਕਾਰਾ ਸੁਰਭੀ ਚੰਦਨਾ ਨੂੰ ਇਸ਼ਕਬਾਜ਼ ਅਤੇ ਸ਼ੇਰਦਿਲ ਸ਼ੇਰਗਿੱਲ ਤੋਂ ਕਾਫੀ ਪਛਾਣ ਮਿਲੀ।

8/8
ਸੁਰਭੀ ਚੰਦਨਾ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ-ਫਾਲੋਇੰਗ ਹੈ, ਇੰਸਟਾਗ੍ਰਾਮ 'ਤੇ ਉਸ ਦੇ 5.5 ਮਿਲੀਅਨ ਫਾਲੋਅਰਜ਼ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget