ਪੜਚੋਲ ਕਰੋ

Sushmita Sen: ਸੁਸ਼ਮਿਤਾ ਸੇਨ ਨੇ ਗੁੱਪ ਚੁੱਪ ਕਰਵਾਇਆ ਵਿਆਹ ? ਸੋਸ਼ਲ ਮੀਡੀਆ 'ਤੇ ਬ੍ਰਾਈਡਲ ਲੁੱਕ ਨੇ ਮਚਾਇਆ ਤਹਿਲਕਾ

Sushmita Sen In Bridal Look: ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨਾ ਦਾ ਬ੍ਰਾਈਡਲ ਲੁੱਕ ਸਾਹਮਣੇ ਆਇਆ ਹੈ। ਅਭਿਨੇਤਰੀ ਨੂੰ ਗੋਲਡਨ ਲੁੱਕ ਨਾਲ ਰੈਂਪ 'ਤੇ ਵਾਕ ਕਰਦੇ ਦੇਖਿਆ ਗਿਆ। ਇਸ ਦੌਰਾਨ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।

Sushmita Sen In Bridal Look

1/6
ਦਰਅਸਲ, ਹਾਲ ਹੀ ਵਿੱਚ ਬਾਲੀਵੁੱਡ ਅਦਾਕਾਰਾ ਅਤੇ ਸਾਬਕਾ ਮਿਸ ਯੂਨੀਵਰਸ ਸੁਸ਼ਮਿਤਾ ਸੇਨ ਨੂੰ ਇੱਕ ਇਵੈਂਟ ਵਿੱਚ ਰੈਪਵਾਕ ਕਰਦੇ ਦੇਖਿਆ ਗਿਆ। ਇਸ ਦੌਰਾਨ ਅਭਿਨੇਤਰੀ ਸੁਨਹਿਰੀ ਰੰਗ ਦੇ ਬ੍ਰਾਈਡਲ ਆਊਟਫਿਟ 'ਚ ਨਜ਼ਰ ਆਈ। ਤਸਵੀਰਾਂਂ ਵੇਖ ਪਹਿਲਾਂ ਫੈਨਜ਼ ਨੂੰ ਇਹੀ ਲੱਗਿਆ ਕਿ ਅਦਾਕਾਰਾ ਨੇ ਵਿਆਹ ਕਰਵਾ ਲਿਆ ਹੈ।

2/6
ਸੁਸ਼ਮਿਤਾ ਸੁਨਹਿਰੀ ਰੰਗ ਦੀ ਅਨਾਰਕਲੀ ਫਰੌਕ ਪਹਿਨੇ, ਹੱਥਾਂ ਵਿੱਚ ਕਲੀਰੇ ਬੰਨ੍ਹੇ ਅਤੇ ਵਾਲਾਂ ਵਿੱਚ ਗਜਰਾ ਸਜਾਇਆ ਹੋਇਆ ਬਹੁਤ ਵਧੀਆ ਲੱਗ ਰਹੀ ਸੀ।

3/6
ਸੁਸ਼ਮਿਤਾ ਸੇਨ ਨੇ ਆਪਣੇ ਲੁੱਕ ਨੂੰ ਨਿਊਨਤਮ ਮੇਕਅਪ ਅਤੇ ਭਾਰੀ ਗੋਲਡਨ ਜਿਊਲਰੀ ਨਾਲ ਪੂਰਾ ਕੀਤਾ। ਉਸ ਦੇ ਹੱਥਾਂ 'ਤੇ ਮਹਿੰਦੀ ਵੀ ਲਗਾਈ ਗਈ।

4/6
ਮੈਚਿੰਗ ਜੂਲਰੀ ਤੋਂ ਇਲਾਵਾ, ਉਸਨੇ ਇੱਕ ਮਾਥਾ-ਪੱਟੀ ਵੀ ਪਹਿਨੀ ਸੀ ਜੋ ਉਸਨੂੰ ਇੱਕ ਸ਼ੁੱਧ ਬ੍ਰਾਈਡਲ ਲੁੱਕ ਦੇ ਰਹੀ ਸੀ।

5/6
ਸੁਸ਼ਮਿਤਾ ਸੇਨ ਨੇ ਆਪਣੇ ਬ੍ਰਾਈਡਲ ਲੁੱਕ ਨਾਲ ਰੈਂਪ 'ਤੇ ਜ਼ੋਰਦਾਰ ਵਾਕ ਕੀਤਾ। ਇਸ ਦੌਰਾਨ ਉਹ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆਈ।

6/6
ਸੁਸ਼ਮਿਤਾ ਸੇਨ ਨੇ ਵੀ ਰੈਂਪ 'ਤੇ ਆਪਣੀ ਸੀਰੀਜ਼ 'ਤਾਲੀ' ਦੇ ਸਿਗਨੇਚਰ ਪੋਜ਼ ਦਿੱਤੇ। ਇਸ ਸੀਰੀਜ਼ 'ਚ ਅਦਾਕਾਰਾ ਨੇ ਟਰਾਂਸਜੈਂਡਰ ਗੌਰੀ ਸਾਵੰਤ ਦੀ ਭੂਮਿਕਾ ਨਿਭਾਈ ਹੈ। ਅੰਤ ਵਿੱਚ, ਅਭਿਨੇਤਰੀ ਨੇ ਦਰਸ਼ਕਾਂ ਦਾ ਹੱਥ ਜੋੜ ਕੇ ਸਵਾਗਤ ਕੀਤਾ ਅਤੇ ਰੈਂਪ ਤੋਂ ਵਿਦਾਇਗੀ ਕੀਤੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget