ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Swara Bhasker Wedding : ਸਵਰਾ ਨੇ ਕੋਰਟ ਮੈਰਿਜ ਲਈ ਪਹਿਨੀ ਮਾਂ ਦੀ ਸਾੜੀ ਅਤੇ ਗਹਿਣੇ , ਹੁਣ ਹੋਵੇਗਾ ਸ਼ਹਿਨਾਈ ਵਾਲਾ ਵਿਆਹ
Swara Bhasker Wedding: ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ। ਉਸ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਫਹਾਦ ਅਹਿਮਦ ਨਾਲ ਕੋਰਟ ਮੈਰਿਜ ਕੀਤੀ ਸੀ। ਸੋਸ਼ਲ ਮੀਡੀਆ 'ਤੇ ਨਵੀਆਂ ਤਸਵੀਰਾਂ ਵੀ ਪੋਸਟ ਕੀਤੀਆਂ ਹਨ।
![Swara Bhasker Wedding: ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ। ਉਸ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਫਹਾਦ ਅਹਿਮਦ ਨਾਲ ਕੋਰਟ ਮੈਰਿਜ ਕੀਤੀ ਸੀ। ਸੋਸ਼ਲ ਮੀਡੀਆ 'ਤੇ ਨਵੀਆਂ ਤਸਵੀਰਾਂ ਵੀ ਪੋਸਟ ਕੀਤੀਆਂ ਹਨ।](https://feeds.abplive.com/onecms/images/uploaded-images/2023/02/17/addebb18ae8201d296670c8c6dfda67b1676622717407345_original.jpg?impolicy=abp_cdn&imwidth=720)
Swara bhaskar
1/5
![Swara Bhasker Wedding: ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ। ਉਸ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਫਹਾਦ ਅਹਿਮਦ ਨਾਲ ਕੋਰਟ ਮੈਰਿਜ ਕੀਤੀ ਸੀ। ਸੋਸ਼ਲ ਮੀਡੀਆ 'ਤੇ ਨਵੀਆਂ ਤਸਵੀਰਾਂ ਵੀ ਪੋਸਟ ਕੀਤੀਆਂ ਹਨ।](https://feeds.abplive.com/onecms/images/uploaded-images/2023/02/17/d19b3614a5210a6b0924a212d47e45e26f276.jpg?impolicy=abp_cdn&imwidth=720)
Swara Bhasker Wedding: ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ। ਉਸ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਫਹਾਦ ਅਹਿਮਦ ਨਾਲ ਕੋਰਟ ਮੈਰਿਜ ਕੀਤੀ ਸੀ। ਸੋਸ਼ਲ ਮੀਡੀਆ 'ਤੇ ਨਵੀਆਂ ਤਸਵੀਰਾਂ ਵੀ ਪੋਸਟ ਕੀਤੀਆਂ ਹਨ।
2/5
![ਸਵਰਾ ਭਾਸਕਰ ਨੇ ਸੋਸ਼ਲ ਮੀਡੀਆ 'ਤੇ ਵਿਆਹ ਨਾਲ ਜੁੜੀਆਂ ਨਵੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਉਨ੍ਹਾਂ ਨੇ ਸ਼ੁਭਕਾਮਨਾਵਾਂ ਦੇਣ ਲਈ ਫੈਨਜ਼ ਨੂੰ ਧੰਨਵਾਦ ਵੀ ਕੀਤਾ।](https://cdn.abplive.com/imagebank/default_16x9.png)
ਸਵਰਾ ਭਾਸਕਰ ਨੇ ਸੋਸ਼ਲ ਮੀਡੀਆ 'ਤੇ ਵਿਆਹ ਨਾਲ ਜੁੜੀਆਂ ਨਵੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਉਨ੍ਹਾਂ ਨੇ ਸ਼ੁਭਕਾਮਨਾਵਾਂ ਦੇਣ ਲਈ ਫੈਨਜ਼ ਨੂੰ ਧੰਨਵਾਦ ਵੀ ਕੀਤਾ।
3/5
![ਸਵਰਾ ਭਾਸਕਰ ਨੇ ਦੱਸਿਆ ਕਿ ਉਸਨੇ ਕੋਰਟ ਮੈਰਿਜ ਲਈ ਆਪਣੀ ਮਾਂ ਦੀ ਸਾੜੀ ਅਤੇ ਗਹਿਣੇ ਪਹਿਨੇ ਸਨ।](https://cdn.abplive.com/imagebank/default_16x9.png)
ਸਵਰਾ ਭਾਸਕਰ ਨੇ ਦੱਸਿਆ ਕਿ ਉਸਨੇ ਕੋਰਟ ਮੈਰਿਜ ਲਈ ਆਪਣੀ ਮਾਂ ਦੀ ਸਾੜੀ ਅਤੇ ਗਹਿਣੇ ਪਹਿਨੇ ਸਨ।
4/5
![ਅਦਾਕਾਰਾ ਨੇ ਦੱਸਿਆ ਕਿ ਉਸ ਦਾ ਵਿਆਹ ਸਪੈਸ਼ਲ ਮੈਰਿਜ ਐਕਟ ਤਹਿਤ ਰਜਿਸਟਰਡ ਹੈ। ਹੁਣ ਉਹ ਸ਼ਹਿਨਾਈ ਵਾਲੇ ਵਿਆਹ ਦੀ ਤਿਆਰੀ ਕਰ ਰਹੀ ਹੈ।](https://cdn.abplive.com/imagebank/default_16x9.png)
ਅਦਾਕਾਰਾ ਨੇ ਦੱਸਿਆ ਕਿ ਉਸ ਦਾ ਵਿਆਹ ਸਪੈਸ਼ਲ ਮੈਰਿਜ ਐਕਟ ਤਹਿਤ ਰਜਿਸਟਰਡ ਹੈ। ਹੁਣ ਉਹ ਸ਼ਹਿਨਾਈ ਵਾਲੇ ਵਿਆਹ ਦੀ ਤਿਆਰੀ ਕਰ ਰਹੀ ਹੈ।
5/5
![ਦੱਸ ਦੇਈਏ ਕਿ ਸਵਰਾ ਨੇ ਆਪਣੇ ਵਿਆਹ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਪ੍ਰਸ਼ੰਸਕ ਉਨ੍ਹਾਂ ਨੂੰ ਖੁੱਲ੍ਹ ਕੇ ਵਧਾਈ ਦੇ ਰਹੇ ਹਨ ਤਾਂ ਕਈ ਯੂਜ਼ਰਸ ਨੇ ਉਨ੍ਹਾਂ ਨੂੰ ਖੂਬ ਟ੍ਰੋਲ ਕੀਤਾ।](https://cdn.abplive.com/imagebank/default_16x9.png)
ਦੱਸ ਦੇਈਏ ਕਿ ਸਵਰਾ ਨੇ ਆਪਣੇ ਵਿਆਹ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਪ੍ਰਸ਼ੰਸਕ ਉਨ੍ਹਾਂ ਨੂੰ ਖੁੱਲ੍ਹ ਕੇ ਵਧਾਈ ਦੇ ਰਹੇ ਹਨ ਤਾਂ ਕਈ ਯੂਜ਼ਰਸ ਨੇ ਉਨ੍ਹਾਂ ਨੂੰ ਖੂਬ ਟ੍ਰੋਲ ਕੀਤਾ।
Published at : 17 Feb 2023 02:02 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)