ਪੜਚੋਲ ਕਰੋ

Swara Bhaskar ਨੇ ਏਅਰਪੋਰਟ ‘ਤੇ ਬਲੈਕ ਮਿਨੀ ਡ੍ਰੈਸ ‘ਚ ਫਲਾਂਟ ਕੀਤਾ ਬੇਬੀ ਬੰਪ, ਪਤੀ ਫਹਾਦ ਅਹਿਮਦ ਨੂੰ ਕਿਸ ਕਰਕੇ ਹੋਈ ਵਿਦਾ

Swara Bhaskar Pregnancy: ਅਦਾਕਾਰਾ ਸਵਰਾ ਭਾਸਕਰ ਨੂੰ ਸ਼ਨੀਵਾਰ ਨੂੰ ਆਪਣੇ ਪਤੀ ਫਹਾਦ ਅਹਿਮਦ ਨਾਲ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਸਵਰਾ ਬਲੈਕ ਮਿੰਨੀ ਡਰੈੱਸ 'ਚ ਆਪਣਾ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ।

Swara Bhaskar Pregnancy

1/6
ਅਦਾਕਾਰਾ ਸਵਰਾ ਭਾਸਕਰ ਨੇ 6 ਜੂਨ ਨੂੰ ਇੰਸਟਾਗ੍ਰਾਮ 'ਤੇ ਐਲਾਨ ਕੀਤਾ ਸੀ ਕਿ ਉਹ ਪ੍ਰੈਗਨੈਂਟ ਹੈ। ਉਨ੍ਹਾਂ ਨੇ ਆਪਣੇ ਪਤੀ ਫਹਾਦ ਅਹਿਮਦ ਨਾਲ ਤਸਵੀਰਾਂ ਸ਼ੇਅਰ ਕਰਕੇ ਸਾਰਿਆਂ ਨੂੰ ਇਹ ਖੁਸ਼ਖਬਰੀ ਸੁਣਾਈ।

2/6
ਸਵਰਾ ਅਤੇ ਫਹਾਦ ਨੂੰ ਸ਼ਨੀਵਾਰ ਨੂੰ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਸਵਰਾ ਨੇ ਬਲੈਕ ਡਰੈੱਸ ਪਾਈ ਹੋਈ ਸੀ ਅਤੇ ਉਨ੍ਹਾਂ ਦਾ ਬੇਬੀ ਬੰਪ ਬਹੁਤ ਹੀ ਪਿਆਰਾ ਲੱਗ ਰਿਹਾ ਸੀ।

3/6
ਏਅਰਪੋਰਟ 'ਤੇ ਅੰਦਰ ਜਾਣ ਤੋਂ ਪਹਿਲਾਂ ਸਵਰਾ ਨੇ ਫਹਾਦ ਦੀ ਗੱਲ੍ਹ 'ਤੇ ਕਿਸ ਕੀਤੀ ਅਤੇ ਦੋਹਾਂ ਨੇ ਇਕ-ਦੂਜੇ ਨੂੰ ਜੱਫੀ ਪਾ ਲਈ।

4/6
ਸਵਰਾ ਬਲੈਕ ਬਾਡੀਕਾਨ ਮਿਨੀ ਡਰੈੱਸ 'ਚ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਡਰੈੱਸ ਦੇ ਨਾਲ ਸਨੀਕਰ ਪਾਏ ਹੋਏ ਸਨ। ਜਦ ਕਿ ਫਹਾਦ ਬਲੈਕ ਸ਼ਰਟ, ਸਫੇਦ ਪੈਂਟ ਅਤੇ ਸਨ ਗਲਾਸ 'ਚ ਨਜ਼ਰ ਆਏ।

5/6
ਸਵਰਾ ਅਕਤੂਬਰ 'ਚ ਬੱਚੇ ਨੂੰ ਜਨਮ ਦੇਵੇਗੀ। ਸਵਰਾ ਅਤੇ ਫਹਾਦ ਦੋਵੇਂ ਇਸ ਨਵੀਂ ਯਾਤਰਾ ਲਈ ਬਹੁਤ ਉਤਸ਼ਾਹਿਤ ਹਨ।

6/6
ਇਸ ਸਾਲ ਫਰਵਰੀ 'ਚ ਸਵਰਾ ਨੇ ਫਹਾਦ ਨਾਲ ਆਪਣੇ ਵਿਆਹ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਇਸ ਸਾਲ ਜਨਵਰੀ 'ਚ ਅਦਾਲਤ 'ਚ ਆਪਣਾ ਵਿਆਹ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਮਾਰਚ 'ਚ ਉਨ੍ਹਾਂ ਨੇ ਧੂਮ-ਧਾਮ ਨਾਲ ਵਿਆਹ ਕਰਵਾ ਲਿਆ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget