ਪੜਚੋਲ ਕਰੋ

TMKOC : ਜਦੋਂ 'ਜੇਠਾਲਾਲ' ਦੇ ਬੇਟੇ ਨਾਲ ਜੁੜਿਆ 'ਬਬੀਤਾ ਜੀ' ਦਾ ਨਾਂਅ , 9 ਸਾਲ ਛੋਟੇ ਐਕਟਰ ਨਾਲ ਰਿਸ਼ਤੇ ਦੀ ਖ਼ਬਰ ਆਈ ਸੀ ਸਾਹਮਣੇ

TMKOC Babita Aka Munmun Dutta Affair : ਟੀਵੀ ਅਦਾਕਾਰਾ ਮੁਨਮੁਨ ਦੱਤਾ ਨੂੰ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਵਿੱਚ ਆਪਣੇ ਕਿਰਦਾਰ 'ਬਬੀਤਾ' ਲਈ ਜਾਣਿਆ ਜਾਂਦਾ ਹੈ। ਹਾਲਾਂਕਿ ਉਨ੍ਹਾਂ ਦੇ ਅਫੇਅਰ ਦੇ ਵੀ ਖ਼ੂਬ ਚਰਚੇ ਰਹੇ ਹਨ।

Munmun dutta

1/5
TMKOC Babita Aka Munmun Dutta Affair : ਟੀਵੀ ਅਦਾਕਾਰਾ ਮੁਨਮੁਨ ਦੱਤਾ ਨੂੰ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਵਿੱਚ ਆਪਣੇ ਕਿਰਦਾਰ 'ਬਬੀਤਾ' ਲਈ ਜਾਣਿਆ ਜਾਂਦਾ ਹੈ। ਹਾਲਾਂਕਿ ਉਨ੍ਹਾਂ ਦੇ ਅਫੇਅਰ ਦੇ ਵੀ ਖ਼ੂਬ ਚਰਚੇ ਰਹੇ ਹਨ।  ਮੁਨਮੁਨ ਦੱਤਾ ਟੀਵੀ ਸ਼ੋਅ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' 'ਚ ਬਬੀਤਾ ਭਾਬੀ ਦੇ ਨਾਂ ਨਾਲ ਮਸ਼ਹੂਰ ਹੋਈ ਸੀ। ਉਨ੍ਹਾਂ ਦੀ ਫੈਨ ਫਾਲੋਇੰਗ ਵੀ ਕਾਫੀ ਜ਼ਿਆਦਾ ਹੈ

2/5
ਮੁਨਮੁਨ ਦੱਤਾ ਅਕਸਰ ਆਪਣੀਆਂ ਗਲੈਮਰਸ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ ਪਰ ਇਕ ਵਾਰ ਉਨ੍ਹਾਂ ਦੇ ਅਫੇਅਰ ਦੀਆਂ ਅਫਵਾਹਾਂ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ।

3/5
ਮੁਨਮੁਨ ਦੱਤਾ ਦਾ ਨਾਂ 'ਜੇਠਾਲਾਲ' ਦੇ ਬੇਟੇ ਟੱਪੂ ਦਾ ਕਿਰਦਾਰ ਨਿਭਾਉਣ ਵਾਲੇ ਰਾਜ ਅਨਾਦਕਟ ਨਾਲ ਜੁੜਿਆ ਸੀ।

4/5
ਰਾਜ ਅਨਾਦਕਟ ਮੁਨਮੁਨ ਦੱਤਾ ਤੋਂ ਕਰੀਬ 9 ਸਾਲ ਛੋਟੇ ਹਨ। ਜਦੋਂ ਮੁਨਮੁਨ ਅਤੇ ਰਾਜ ਦੇ ਰਿਸ਼ਤੇ ਦੀ ਖ਼ਬਰ ਸਾਹਮਣੇ ਆਈ ਤਾਂ ਹਰ ਕੋਈ ਹੈਰਾਨ ਰਹਿ ਗਿਆ।

5/5
ਇਸ ਦੇ ਲਈ ਮੁਨਮੁਨ ਦੱਤਾ ਅਤੇ ਰਾਜ ਅਨਦਕਟ ਨੂੰ ਵੀ ਟ੍ਰੋਲ ਕੀਤਾ ਗਿਆ ਸੀ। ਬਾਅਦ 'ਚ ਆਪਣੇ ਅਫੇਅਰ ਦੀਆਂ ਖਬਰਾਂ ਨੂੰ ਖਾਰਿਜ ਕਰਦੇ ਹੋਏ ਮੁਨਮੁਨ ਨੇ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਦੀ ਕਲਾਸ ਲਗਾਈ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

Patiala News |ਹੜ੍ਹਾਂ ਤੋਂ ਪਹਿਲਾਂ ਬੜੀ ਨਦੀ ਦੇ ਕਹਿਰ ਤੋਂ ਡਰੇ ਪਟਿਆਲਾ ਦੇ ਲੋਕ, ਛੱਤਾਂ 'ਤੇ ਚੜ੍ਹਾਇਆ ਘਰ ਦਾ ਸਾਮਾਨFirozpur | ਬੈਗ ਦੇ ਨਾਲ ਕੁੜੀ ਨੂੰ ਘੜੀਸਦੇ ਲੈ ਗਏ ਲੁਟੇਰੇ - ਵੇਖੋ CCTVSirhind | ਚੇਅਰਮੈਨ ਨੇ ਆੜ੍ਹਤੀਏ ਨੂੰ ਵਾਪਸ ਕਰਵਾਏ ਰਿਸ਼ਵਤ ਦੇ 3.50 ਲੱਖ ਰੁਪਏJalandhar | AAP ਉਮੀਦਵਾਰ ਮਹਿੰਦਰ ਭਗਤ ਨੂੰ ਮਿਲਿਆ ਸਾਬਕਾ ਮੰਤਰੀ ਤੇ ਪਿਤਾ ਭਗਤ ਚੁੰਨੀ ਲਾਲ ਦਾ ਸਾਥ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget