ਪੜਚੋਲ ਕਰੋ

Tabu Birthday Special : ਲਗਜ਼ਰੀ ਗੱਡੀਆਂ ਨਾਲ ਕਈ ਆਲੀਸ਼ਾਨ ਘਰਾਂ ਦੀ ਮਾਲਕਣ ਹੈ ਤੱਬੂ, ਅਸਲ ਜ਼ਿੰਦਗੀ 'ਚ ਜਿਉਂਦੀ ਹੈ ਕੁਈਨ ਵਾਲੀ ਜ਼ਿੰਦਗੀ

Tabu Birthday : ਬਹੁਤ ਜਲਦ ਹੀ 'ਦ੍ਰਿਸ਼ਮ 2' 'ਚ ਨਜ਼ਰ ਆਉਣ ਵਾਲੀ ਅਭਿਨੇਤਰੀ ਤੱਬੂ ਅੱਜ ਆਪਣਾ 52ਵਾਂ ਜਨਮਦਿਨ ਮਨਾ ਰਹੀ ਹੈ। ਅਜਿਹੇ 'ਚ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ, ਨੈੱਟਵਰਥ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ।

Tabu Birthday Special

1/10

2/10
Tabu Latest Photos : ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਤੱਬੂ 90 ਦੇ ਦਹਾਕੇ ਤੋਂ ਹੁਣ ਤੱਕ ਵੱਡੇ ਪਰਦੇ 'ਤੇ ਰਾਜ ਕਰ ਰਹੀ ਹੈ। ਅਦਾਕਾਰਾ ਅੱਜ ਆਪਣਾ 52ਵਾਂ ਜਨਮਦਿਨ ਮਨਾ ਰਹੀ ਹੈ। ਅਜਿਹੇ 'ਚ ਤੁਸੀਂ ਉਨ੍ਹਾਂ ਦੀ ਲਗਜ਼ਰੀ ਲਾਈਫ ਤੋਂ ਜਾਣੂ ਕਰਵਾਉਣ ਜਾ ਰਹੇ ਹੋ।

3/10
ਤੱਬੂ ਦਾ ਜਨਮ 4 ਨਵੰਬਰ 1970 ਨੂੰ ਹੈਦਰਾਬਾਦ 'ਚ ਹੋਇਆ ਸੀ। ਬਹੁਤ ਘੱਟ ਲੋਕ ਜਾਣਦੇ ਹਨ ਕਿ ਉਨ੍ਹਾਂ ਦਾ ਅਸਲੀ ਨਾਂ ਤਬੱਸੁਮ ਫਾਤਿਮਾ ਹਾਸ਼ਮੀ ਹੈ।

4/10
ਫਿਲਮਾਂ 'ਚ ਅਕਸਰ ਇੰਟੈਂਸ ਅਤੇ ਸਿੰਪਲ ਲੁੱਕ 'ਚ ਨਜ਼ਰ ਆਉਣ ਵਾਲੀ ਤੱਬੂ ਅਸਲ ਜ਼ਿੰਦਗੀ 'ਚ ਕਾਫੀ ਗਲੈਮਰਸ ਹੈ। ਹਾਲਾਂਕਿ ਤੱਬੂ ਨੇ ਉਮਰ ਦੇ ਇਸ ਪੜਾਅ 'ਤੇ ਵੀ ਵਿਆਹ ਨਹੀਂ ਕਰਵਾਇਆ।

5/10
ਉਸਨੇ 15 ਸਾਲ ਦੀ ਛੋਟੀ ਉਮਰ ਵਿੱਚ ਹੀ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਹੀ ਕਾਰਨ ਹੈ ਕਿ ਅੱਜ ਇਹ ਅਦਾਕਾਰਾ ਕਰੋੜਾਂ ਦੀ ਜਾਇਦਾਦ ਦੀ ਮਾਲਕ ਹੈ।

6/10
ਰਿਪੋਰਟ ਮੁਤਾਬਕ ਅੱਜਕਲ ਅਦਾਕਾਰਾ ਇੱਕ ਫਿਲਮ ਲਈ 2 ਤੋਂ 4 ਕਰੋੜ ਰੁਪਏ ਚਾਰਜ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਮਹੀਨਾਵਾਰ ਆਮਦਨ ਵੀ ਕਰੀਬ 25 ਲੱਖ ਰੁਪਏ ਹੈ।

7/10
ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਤੱਬੂ ਫਿਲਮਾਂ ਦੇ ਨਾਲ-ਨਾਲ ਇਕ ਬਿਜ਼ਨੈੱਸ ਵੂਮੈਨ ਵੀ ਹੈ ਅਤੇ ਉਸ ਦੀ ਕੁੱਲ ਜਾਇਦਾਦ 22 ਕਰੋੜ ਦੇ ਕਰੀਬ ਹੈ।

8/10
ਇਸ ਦੇ ਨਾਲ ਹੀ ਅਦਾਕਾਰਾ ਦੇ ਘਰ ਦੀ ਗੱਲ ਕਰੀਏ ਤਾਂ ਮੁੰਬਈ ਤੋਂ ਇਲਾਵਾ ਹੈਦਰਾਬਾਦ 'ਚ ਵੀ ਉਨ੍ਹਾਂ ਦਾ ਆਪਣਾ ਇਕ ਆਲੀਸ਼ਾਨ ਘਰ ਹੈ। ਗੋਆ 'ਚ ਵੀ ਉਨ੍ਹਾਂ ਦਾ ਬੰਗਲਾ ਹੈ।

9/10
ਇਸ ਤੋਂ ਇਲਾਵਾ ਤੱਬੂ ਕੋਲ ਮਹਿੰਗੀਆਂ ਗੱਡੀਆਂ ਦਾ ਕਲੈਕਸ਼ਨ ਵੀ ਹੈ। ਰਿਪੋਰਟਾਂ ਮੁਤਾਬਕ ਉਸ ਕੋਲ ਔਡੀ Q7  , ਮਰਸੀਡੀਜ਼ ਅਤੇ ਜੈਗੁਆਰ X7 ਵਰਗੀਆਂ ਲਗਜ਼ਰੀ ਗੱਡੀਆਂ ਹਨ।

10/10
ਵਰਕ ਫਰੰਟ ਦੀ ਗੱਲ ਕਰੀਏ ਤਾਂ ਤੱਬੂ ਜਲਦ ਹੀ 'ਕੁੱਟੇ', 'ਦ੍ਰਿਸ਼ਯਮ 2' ਅਤੇ 'ਭੋਲਾ' ਵਰਗੀਆਂ ਫਿਲਮਾਂ 'ਚ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget