ਪੜਚੋਲ ਕਰੋ
Raghav- Parineeti Engagement Inside Pics: ਪਰਿਣੀਤੀ- ਰਾਘਵ ਦੀ ਮੰਗਣੀ ਦੀਆਂ Inside ਤਸਵੀਰਾਂ ਤੇ ਮਾਰੋ ਨਜ਼ਰ, ਭੈਣ ਪ੍ਰਿਯੰਕਾ ਸਣੇ ਇਨ੍ਹਾਂ ਲੋਕਾਂ ਨੇ ਖਿੱਚਿਆ ਧਿਆਨ
Inside Pics: ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ 13 ਮਈ ਨੂੰ ਮੰਗਣੀ ਕਰ ਲਈ ਹੈ। ਉਨ੍ਹਾਂ ਦੀ ਮੰਗਣੀ ਦਿੱਲੀ ਦੇ ਕਪੂਰਥਲਾ ਹਾਊਸ 'ਚ ਹੋਈ, ਜਿਸ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਸੀ।
Raghav- Parineeti Engagement Inside Pics
1/9

ਮੰਗਣੀ ਤੋਂ ਬਾਅਦ ਦੋਵਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਲਗਾਤਾਰ ਵਾਈਰਲ ਹੋ ਰਹੀਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਤੁਸੀ ਵੀ ਵੇਖੋ ਇਹ ਖਾਸ ਤਸਵੀਰਾਂ...
2/9

ਪਰਿਣੀਤੀ ਚੋਪੜਾ ਨੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੀ ਮੰਗਣੀ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਪਰਿਣੀਤੀ ਨਾਲ ਮੰਗੇਤਰ ਰਾਘਵ ਚੱਡਾ ਨਾਲ ਬੇਹੱਦ ਖੁਸ਼ ਨਜ਼ਰ ਆ ਰਹੀ ਹੈ। ਹੁਣ ਬਾਲੀਵੁੱਡ ਦੀਆਂ ਸਾਰੀਆਂ ਮਸ਼ਹੂਰ ਹਸਤੀਆਂ ਤੋਂ ਲੈ ਕੇ ਪ੍ਰਸ਼ੰਸਕ ਇਸ ਜੋੜੀ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦੇ ਰਹੇ ਹਨ।
Published at : 14 May 2023 07:02 AM (IST)
ਹੋਰ ਵੇਖੋ





















