ਪੜਚੋਲ ਕਰੋ
(Source: ECI/ABP News)
Tamannaah Bhatia: ਤਮੰਨਾ ਭਾਟੀਆ ਨੇ ਰੈੱਡ ਕਲਰ ਦੀ ਡਰੈੱਸ 'ਚ ਦਿਖਾਇਆ ਬੋਲਡ ਅਵਤਾਰ, ਦੇਖੋ ਤਸਵੀਰਾਂ
Tamannaah Bhatia Pics: ਬਾਲੀਵੁੱਡ ਦੇ ਨਾਲ-ਨਾਲ ਤਮੰਨਾ ਭਾਟੀਆ ਸਾਊਥ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ। ਤਮੰਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
![Tamannaah Bhatia Pics: ਬਾਲੀਵੁੱਡ ਦੇ ਨਾਲ-ਨਾਲ ਤਮੰਨਾ ਭਾਟੀਆ ਸਾਊਥ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ। ਤਮੰਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।](https://feeds.abplive.com/onecms/images/uploaded-images/2023/07/31/63cb51cf5856f364d989a31f72f5df7d1690776519358496_original.jpeg?impolicy=abp_cdn&imwidth=720)
Tamannaah Bhatia
1/7
![ਹਾਲ ਹੀ 'ਚ ਤਮੰਨਾ ਭਾਟੀਆ ਨੇ ਇੰਸਟਾਗ੍ਰਾਮ 'ਤੇ ਆਪਣਾ ਬੋਲਡ ਲੁੱਕ ਸ਼ੇਅਰ ਕੀਤਾ ਹੈ। ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਦੇਖੋ ਅਦਾਕਾਰਾ ਦੀਆਂ ਵਾਇਰਲ ਤਸਵੀਰਾਂ...](https://cdn.abplive.com/imagebank/default_16x9.png)
ਹਾਲ ਹੀ 'ਚ ਤਮੰਨਾ ਭਾਟੀਆ ਨੇ ਇੰਸਟਾਗ੍ਰਾਮ 'ਤੇ ਆਪਣਾ ਬੋਲਡ ਲੁੱਕ ਸ਼ੇਅਰ ਕੀਤਾ ਹੈ। ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਦੇਖੋ ਅਦਾਕਾਰਾ ਦੀਆਂ ਵਾਇਰਲ ਤਸਵੀਰਾਂ...
2/7
![ਤਮੰਨਾ ਭਾਟੀਆ ਨੇ ਰੈੱਡ ਕਲਰ ਦੇ ਸ਼ਿਮਰੀ ਆਊਟਫਿਟ 'ਚ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ। ਉਸ ਦਾ ਤਾਜ਼ਾ ਲੁੱਕ ਪ੍ਰਸ਼ੰਸਕਾਂ ਦੇ ਹੋਸ਼ ਉਡਾ ਰਿਹਾ ਹੈ।](https://cdn.abplive.com/imagebank/default_16x9.png)
ਤਮੰਨਾ ਭਾਟੀਆ ਨੇ ਰੈੱਡ ਕਲਰ ਦੇ ਸ਼ਿਮਰੀ ਆਊਟਫਿਟ 'ਚ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ। ਉਸ ਦਾ ਤਾਜ਼ਾ ਲੁੱਕ ਪ੍ਰਸ਼ੰਸਕਾਂ ਦੇ ਹੋਸ਼ ਉਡਾ ਰਿਹਾ ਹੈ।
3/7
![ਤਸਵੀਰਾਂ 'ਚ ਤਮੰਨਾ ਦੇ ਕਿਲਰ ਸਟਾਈਲ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਲਾਲ ਰੰਗ ਉਸ ਨੂੰ ਕਾਫੀ ਸੂਟ ਕਰਦਾ ਹੈ। ਉਸ ਦੇ ਲੁੱਕ 'ਤੇ ਫੈਨਜ਼ ਦਾ ਦਿਲ ਹਾਰ ਰਿਹਾ ਹੈ।](https://cdn.abplive.com/imagebank/default_16x9.png)
ਤਸਵੀਰਾਂ 'ਚ ਤਮੰਨਾ ਦੇ ਕਿਲਰ ਸਟਾਈਲ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਲਾਲ ਰੰਗ ਉਸ ਨੂੰ ਕਾਫੀ ਸੂਟ ਕਰਦਾ ਹੈ। ਉਸ ਦੇ ਲੁੱਕ 'ਤੇ ਫੈਨਜ਼ ਦਾ ਦਿਲ ਹਾਰ ਰਿਹਾ ਹੈ।
4/7
![ਅਦਾਕਾਰਾ ਨੇ ਸਟਾਈਲਿਸ਼ ਡਰੈੱਸ 'ਚ ਇੱਕ ਤੋਂ ਵਧ ਕੇ ਇੱਕ ਪੋਜ਼ ਦੇ ਕੇ ਦਿਲਾਂ ਦੀ ਧੜਕਣ ਤੇਜ਼ ਕਰ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਉਸ ਦੀ ਖੂਬਸੂਰਤੀ ਦੀ ਚਰਚਾ ਹੋ ਰਹੀ ਹੈ।](https://cdn.abplive.com/imagebank/default_16x9.png)
ਅਦਾਕਾਰਾ ਨੇ ਸਟਾਈਲਿਸ਼ ਡਰੈੱਸ 'ਚ ਇੱਕ ਤੋਂ ਵਧ ਕੇ ਇੱਕ ਪੋਜ਼ ਦੇ ਕੇ ਦਿਲਾਂ ਦੀ ਧੜਕਣ ਤੇਜ਼ ਕਰ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਉਸ ਦੀ ਖੂਬਸੂਰਤੀ ਦੀ ਚਰਚਾ ਹੋ ਰਹੀ ਹੈ।
5/7
![ਤਮੰਨਾ ਭਾਟੀਆ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਜੇਲਰ' ਨੂੰ ਲੈ ਕੇ ਸੁਰਖੀਆਂ 'ਚ ਹੈ। ਉਨ੍ਹਾਂ ਨੇ ਫਿਲਮ ਦੇ ਆਡੀਓ ਲਾਂਚ ਈਵੈਂਟ ਦੇ ਮੌਕੇ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਤਮੰਨਾ ਭਾਟੀਆ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਜੇਲਰ' ਨੂੰ ਲੈ ਕੇ ਸੁਰਖੀਆਂ 'ਚ ਹੈ। ਉਨ੍ਹਾਂ ਨੇ ਫਿਲਮ ਦੇ ਆਡੀਓ ਲਾਂਚ ਈਵੈਂਟ ਦੇ ਮੌਕੇ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
6/7
![ਅਦਾਕਾਰਾ ਫਿਲਮ 'ਜੇਲਰ' 'ਚ ਸਾਊਥ ਦੇ ਸੁਪਰਸਟਾਰ ਰਜਨੀਕਾਂਤ ਨਾਲ ਸਿਲਵਰ ਸਕ੍ਰੀਨ ਸ਼ੇਅਰ ਕਰੇਗੀ। ਇਹ ਫਿਲਮ 10 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਪ੍ਰਸ਼ੰਸਕ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।](https://cdn.abplive.com/imagebank/default_16x9.png)
ਅਦਾਕਾਰਾ ਫਿਲਮ 'ਜੇਲਰ' 'ਚ ਸਾਊਥ ਦੇ ਸੁਪਰਸਟਾਰ ਰਜਨੀਕਾਂਤ ਨਾਲ ਸਿਲਵਰ ਸਕ੍ਰੀਨ ਸ਼ੇਅਰ ਕਰੇਗੀ। ਇਹ ਫਿਲਮ 10 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਪ੍ਰਸ਼ੰਸਕ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
7/7
![ਅਭਿਨੇਤਰੀ ਆਪਣੇ ਸੁਪਰ ਹੌਟ ਲੁੱਕ ਨੂੰ ਬੇਹੱਦ ਖੂਬਸੂਰਤ ਅੰਦਾਜ਼ 'ਚ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀਆਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।](https://cdn.abplive.com/imagebank/default_16x9.png)
ਅਭਿਨੇਤਰੀ ਆਪਣੇ ਸੁਪਰ ਹੌਟ ਲੁੱਕ ਨੂੰ ਬੇਹੱਦ ਖੂਬਸੂਰਤ ਅੰਦਾਜ਼ 'ਚ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀਆਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
Published at : 31 Jul 2023 09:41 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)