ਪੜਚੋਲ ਕਰੋ

Tara Sutaria: ਤਾਰਾ ਸੁਤਾਰੀਆ ਨੇ ਇੰਡੋ-ਵੈਸਟਰਨ ਲੁੱਕ 'ਚ ਵਧਾਇਆ ਇੰਟਰਨੈੱਟ ਦਾ ਪਾਰਾ, ਸਟਾਈਲਿਸ਼ ਲੁੱਕ ਦੇਖ ਦੀਵਾਨੇ ਹੋਏ ਪ੍ਰਸ਼ੰਸਕ

Tara Sutaria Pics: ਬਾਲੀਵੁੱਡ ਦੀ ਹੌਟ ਅਤੇ ਬੋਲਡ ਬਿਊਟੀ ਤਾਰਾ ਸੁਤਾਰੀਆ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ।

Tara Sutaria

1/8
ਅਦਾਕਾਰਾ ਜਦੋਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਅਕਸਰ ਉਸ ਦੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਜਾਂਦੇ ਹਨ। ਹਾਲ ਹੀ 'ਚ ਅਦਾਕਾਰਾ ਨੇ ਇੱਕ ਵਾਰ ਫਿਰ ਆਪਣੀਆਂ ਗਲੈਮਰਸ ਤਸਵੀਰਾਂ ਰਾਹੀਂ ਸੋਸ਼ਲ ਮੀਡੀਆ ਦਾ ਤਾਪਮਾਨ ਵਧਾ ਦਿੱਤਾ ਹੈ।

2/8
ਬੀ-ਟਾਊਨ ਦੀ ਗਲੈਮਰਸ ਅਭਿਨੇਤਰੀ ਤਾਰਾ ਸੁਤਾਰੀਆ ਇਨ੍ਹੀਂ ਦਿਨੀਂ ਆਪਣੇ ਸ਼ਾਨਦਾਰ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰ ਰਹੀ ਹੈ।

3/8
ਹਾਲ ਹੀ 'ਚ ਅਦਾਕਾਰਾ ਤਾਰਾ ਸੁਤਾਰੀਆ ਨੇ ਆਪਣੇ ਲੇਟੈਸਟ ਸਟਾਈਲਿਸ਼ ਅਤੇ ਹੌਟ ਲੁੱਕ 'ਚ ਫੋਟੋਸ਼ੂਟ ਕਰਵਾਇਆ ਹੈ।

4/8
ਅਦਾਕਾਰਾ ਤਾਰਾ ਸੁਤਾਰੀਆ ਨੇ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਕਾਤਲਾਨਾ ਅੰਦਾਜ਼ 'ਚ ਪੋਜ਼ ਦਿੱਤੇ ਹਨ।

5/8
ਤਾਰਾ ਸੁਤਾਰੀਆ ਨੇ ਇਨ੍ਹਾਂ ਤਸਵੀਰਾਂ 'ਚ ਕਾਲੇ ਰੰਗ ਦੀ ਇੰਡੋ-ਵੈਸਟਰਨ ਡਰੈੱਸ ਪਾ ਕੇ ਇੰਟਰਨੈੱਟ 'ਤੇ ਆਪਣੇ ਕਿਲਰ ਲੁੱਕ ਨਾਲ ਬੋਲਡਨੈੱਸ ਦਾ ਤੜਕਾ ਲਗਾ ਦਿੱਤਾ ਹੈ।

6/8
ਇਨ੍ਹਾਂ ਤਸਵੀਰਾਂ 'ਚ ਤਾਰਾ ਸੁਤਾਰੀਆ ਕਿਲਰ ਲੁੱਕ 'ਚ ਪੋਜ਼ ਦਿੰਦੇ ਹੋਏ ਕੈਮਰੇ ਦੇ ਸਾਹਮਣੇ ਆਪਣੀ ਖੂਬਸੂਰਤੀ ਦਾ ਜਾਦੂ ਚਲਾ ਰਹੀ ਹੈ।

7/8
ਅਦਾਕਾਰਾ ਤਾਰਾ ਸੁਤਾਰੀਆ ਨੇ ਖੁੱਲ੍ਹੇ ਵਾਲ ਅਤੇ ਕੰਨਾਂ ਵਿੱਚ ਈਅਰਰਿੰਗਸ ਪਾ ਕੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ।

8/8
ਜਦੋਂ ਵੀ ਅਦਾਕਾਰਾ ਤਾਰਾ ਸੁਤਾਰੀਆ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਹੈ ਤਾਂ ਉਹ ਤੇਜ਼ੀ ਨਾਲ ਵਾਇਰਲ ਹੋਣ ਲੱਗਦੀ ਹੈ। ਅਤੇ ਪ੍ਰਸ਼ੰਸਕ ਵੀ ਉਸ ਦੀਆਂ ਤਸਵੀਰਾਂ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget