ਪੜਚੋਲ ਕਰੋ

Tejasswi Prakash: ਤੇਜਸਵੀ ਪ੍ਰਕਾਸ਼ ਨੇ ਬਲੂ ਡਰੈੱਸ 'ਚ ਦਿਖਾਇਆ ਗਲੈਮਰਸ ਅੰਦਾਜ਼, ਪ੍ਰਸ਼ੰਸਕ ਕਰ ਰਹੇ ਖੂਬਸੂਰਤੀ ਦੀ ਤਾਰੀਫ

Tejasswi Prakash Pics: ਤੇਜਸਵੀ ਪ੍ਰਕਾਸ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਆਪਣੇ ਪ੍ਰਸ਼ੰਸਕਾਂ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

Tejasswi Prakash

1/7
ਹਾਲ ਹੀ 'ਚ ਤੇਜਸਵੀ ਪ੍ਰਕਾਸ਼ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬਲੂ ਕਲਰ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ।

2/7
ਤੇਜਸਵੀ ਪ੍ਰਕਾਸ਼ ਟੀਵੀ ਦੀ ਸਭ ਤੋਂ ਮਸ਼ਹੂਰ ਅਦਾਕਾਰਾ ਵਿੱਚੋਂ ਇੱਕ ਹੈ। 'ਬਿੱਗ ਬੌਸ' ਦਾ ਸੀਜ਼ਨ 15 ਜਿੱਤਣ ਅਤੇ ਸ਼ੋਅ 'ਨਾਗਿਨ 6' 'ਚ ਮੁੱਖ ਭੂਮਿਕਾ ਨਿਭਾਉਣ ਤੋਂ ਬਾਅਦ ਉਸ ਦੀ ਲੋਕਪ੍ਰਿਅਤਾ 'ਚ ਕਾਫੀ ਵਾਧਾ ਹੋਇਆ ਹੈ।

3/7
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬਲੂ ਕਲਰ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦਾ ਲੁੱਕ ਕਾਫੀ ਕੂਲ ਨਜ਼ਰ ਆ ਰਿਹਾ ਹੈ।

4/7
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਨੀਲੇ ਰੰਗ ਦੀ ਮਿਡੀ ਡਰੈੱਸ ਪਾਈ ਹੋਈ ਹੈ। ਟਾਈ ਵੈਸਟ ਲਾਂਗ ਸਲੀਵ ਡਰੈੱਸ 'ਚ ਅਭਿਨੇਤਰੀ ਕਾਫੀ ਖੂਬਸੂਰਤ ਲੱਗ ਰਹੀ ਹੈ।

5/7
ਉਸਨੇ ਸਟਲ ਬੇਸ, ਨਿਊਡ ਲਿਪਸ ਅਤੇ ਵਿੰਕ ਆਈਲਾਈਨਰ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

6/7
ਕੰਨਾਂ ਵਿੱਚ ਗੋਲਡਨ ਈਅਰਰਿੰਗਸ ਅਤੇ ਓਪਨ ਹੇਅਰ ਸਟਾਈਲ ਨੇ ਉਸ ਦੀ ਲੁੱਕ ਵਿੱਚ ਚਾਰ ਚੰਨ ਲਗਾ ਦਿੱਤੇ ਹਨ।

7/7
ਤੇਜਸਵੀ ਪ੍ਰਕਾਸ਼ ਇਸ ਨਵੇਂ ਲੁੱਕ 'ਚ ਹਮੇਸ਼ਾ ਦੀ ਤਰ੍ਹਾਂ ਬੇਹੱਦ ਖੂਬਸੂਰਤ ਅਤੇ ਆਕਰਸ਼ਕ ਲੱਗ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget