ਪੜਚੋਲ ਕਰੋ
(Source: ECI/ABP News)
Tejashwi Prakash: ਬਲੈਕ ਸਾੜੀ 'ਚ ਤੇਜਸਵੀ ਪ੍ਰਕਾਸ਼ ਨੇ ਮਚਾਈ ਤਬਾਹੀ, ਅੰਦਾਜ਼ ਦੇਖ ਕੇ ਪ੍ਰਸ਼ੰਸਕ ਦੇ ਉੱਡੇ ਹੋਸ਼
Tejashwi Prakash Pics: ਤੇਜਸਵੀ ਪ੍ਰਕਾਸ਼ ਇਨ੍ਹੀਂ ਦਿਨੀਂ ਆਪਣੇ ਲੁੱਕ ਨੂੰ ਲੈ ਕੇ ਚਰਚਾ 'ਚ ਹੈ। ਹਾਲ ਹੀ 'ਚ ਦੀਵਾਲੀ 'ਤੇ ਤੇਜਸਵੀ ਨੇ ਕਰਨ ਕੁੰਦਰਾ ਨਾਲ ਇੱਕ ਫੋਟੋ ਪੋਸਟ ਕੀਤੀ ਹੈ ਇਨ੍ਹਾਂ ਤਸਵੀਰਾਂ 'ਚ ਦੋਵੇਂ ਬੇਹੱਦ ਖੂਬਸੂਰਤ ਲੱਗ ਰਹੇ ਸਨ
Tejashwi Prakash
1/8
![ਹੁਣ ਤੇਜਸਵੀ ਨੇ ਬਲੈਕ ਸਾੜੀ 'ਚ ਧਮਾਲ ਮਚਾ ਦਿੱਤਾ ਹੈ। ਤੇਜਸਵੀ ਨੇ ਇੰਸਟਾਗ੍ਰਾਮ 'ਤੇ ਆਪਣੀ ਤਸਵੀਰ ਪੋਸਟ ਕੀਤੀ ਹੈ। ਤੇਜਸਵੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਦਾ ਦਿਲ ਆ ਗਿਆ ਹੈ।](https://cdn.abplive.com/imagebank/default_16x9.png)
ਹੁਣ ਤੇਜਸਵੀ ਨੇ ਬਲੈਕ ਸਾੜੀ 'ਚ ਧਮਾਲ ਮਚਾ ਦਿੱਤਾ ਹੈ। ਤੇਜਸਵੀ ਨੇ ਇੰਸਟਾਗ੍ਰਾਮ 'ਤੇ ਆਪਣੀ ਤਸਵੀਰ ਪੋਸਟ ਕੀਤੀ ਹੈ। ਤੇਜਸਵੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਦਾ ਦਿਲ ਆ ਗਿਆ ਹੈ।
2/8
![ਪ੍ਰਸ਼ੰਸਕ ਲਗਾਤਾਰ ਤੇਜਸਵੀ ਦੀ ਤਾਰੀਫ ਕਰ ਰਹੇ ਹਨ।](https://cdn.abplive.com/imagebank/default_16x9.png)
ਪ੍ਰਸ਼ੰਸਕ ਲਗਾਤਾਰ ਤੇਜਸਵੀ ਦੀ ਤਾਰੀਫ ਕਰ ਰਹੇ ਹਨ।
3/8
![ਤੇਜਸਵੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੁਝ ਹੀ ਘੰਟਿਆਂ 'ਚ ਲੱਖਾਂ ਲਾਈਕਸ ਮਿਲ ਚੁੱਕੇ ਹਨ।](https://cdn.abplive.com/imagebank/default_16x9.png)
ਤੇਜਸਵੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੁਝ ਹੀ ਘੰਟਿਆਂ 'ਚ ਲੱਖਾਂ ਲਾਈਕਸ ਮਿਲ ਚੁੱਕੇ ਹਨ।
4/8
![ਹੁਣ ਤੱਕ ਤੇਜਸਵੀ ਦੀਆਂ ਇਨ੍ਹਾਂ ਤਸਵੀਰਾਂ ਨੂੰ 3 ਲੱਖ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ।](https://cdn.abplive.com/imagebank/default_16x9.png)
ਹੁਣ ਤੱਕ ਤੇਜਸਵੀ ਦੀਆਂ ਇਨ੍ਹਾਂ ਤਸਵੀਰਾਂ ਨੂੰ 3 ਲੱਖ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ।
5/8
![ਪ੍ਰਸ਼ੰਸਕਾਂ ਨੇ ਵੀ ਤੇਜਸਵੀ ਦੀ ਖੂਬਸੂਰਤੀ ਦੀ ਖੂਬ ਤਾਰੀਫ ਕੀਤੀ ਹੈ।](https://cdn.abplive.com/imagebank/default_16x9.png)
ਪ੍ਰਸ਼ੰਸਕਾਂ ਨੇ ਵੀ ਤੇਜਸਵੀ ਦੀ ਖੂਬਸੂਰਤੀ ਦੀ ਖੂਬ ਤਾਰੀਫ ਕੀਤੀ ਹੈ।
6/8
![ਤੁਹਾਨੂੰ ਦੱਸ ਦੇਈਏ ਕਿ ਤੇਜਸਵੀ ਪ੍ਰਕਾਸ਼ ਬਿੱਗ ਬੌਸ 15 ਦੀ ਵਿਨਰ ਬਣਨ ਤੋਂ ਬਾਅਦ ਕਾਫੀ ਮਸ਼ਹੂਰ ਹੋ ਗਈ ਹੈ।](https://cdn.abplive.com/imagebank/default_16x9.png)
ਤੁਹਾਨੂੰ ਦੱਸ ਦੇਈਏ ਕਿ ਤੇਜਸਵੀ ਪ੍ਰਕਾਸ਼ ਬਿੱਗ ਬੌਸ 15 ਦੀ ਵਿਨਰ ਬਣਨ ਤੋਂ ਬਾਅਦ ਕਾਫੀ ਮਸ਼ਹੂਰ ਹੋ ਗਈ ਹੈ।
7/8
![ਤੇਜਸਵੀ ਅਤੇ ਕਰਨ ਕੁੰਦਰਾ ਦੇ ਅਫੇਅਰ ਦੀਆਂ ਖਬਰਾਂ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲਦੀਆਂ ਰਹਿੰਦੀਆਂ ਹਨ।](https://cdn.abplive.com/imagebank/default_16x9.png)
ਤੇਜਸਵੀ ਅਤੇ ਕਰਨ ਕੁੰਦਰਾ ਦੇ ਅਫੇਅਰ ਦੀਆਂ ਖਬਰਾਂ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲਦੀਆਂ ਰਹਿੰਦੀਆਂ ਹਨ।
8/8
![ਮੀਡੀਆ ਰਿਪੋਰਟਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਦੋਵੇਂ ਜਲਦ ਹੀ ਵਿਆਹ ਕਰਨ ਜਾ ਰਹੇ ਹਨ।](https://cdn.abplive.com/imagebank/default_16x9.png)
ਮੀਡੀਆ ਰਿਪੋਰਟਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਦੋਵੇਂ ਜਲਦ ਹੀ ਵਿਆਹ ਕਰਨ ਜਾ ਰਹੇ ਹਨ।
Published at : 27 Oct 2022 08:18 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)