Tejasswi Prakash: ਥਾਈ ਹਾਈ ਸਲਿਟ ਆਊਟਫਿਟ 'ਚ ਤੇਜਸਵੀ ਪ੍ਰਕਾਸ਼ ਮਚਾਈ ਤਬਾਹੀ, ਫੋਟੋਆਂ ਨੇ ਵਧਾ ਦਿੱਤੀ ਪ੍ਰਸ਼ੰਸਕਾਂ ਦੇ ਦਿਲ ਦੀ ਧੜਕਣ
Tejasswi Prakash Pics: ਅਦਾਕਾਰਾ ਤੇਜਸਵੀ ਪ੍ਰਕਾਸ਼ ਆਪਣੀ ਖੂਬਸੂਰਤੀ ਅਤੇ ਬੋਲਡਨੈੱਸ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਬੇਚੈਨ ਕਰਨ ਦਾ ਹੁਨਰ ਚੰਗੀ ਤਰ੍ਹਾਂ ਜਾਣਦੀ ਹੈ। ਉਸ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਬੇਚੈਨ ਰੱਖਦੀਆਂ ਹਨ।
Continues below advertisement
Tejasswi Prakash
Continues below advertisement
1/8
ਹਾਲ ਹੀ ਵਿੱਚ ਅਭਿਨੇਤਰੀ ਤੇਜਸਵੀ ਪ੍ਰਕਾਸ਼ ਨੇ ਥਾਈ ਹਾਈ ਸਲਿਟ ਵਿੱਚ ਆਪਣੀਆਂ ਟੋਨਡ ਲੱਤਾਂ ਨੂੰ ਫਲਾੰਟ ਕੀਤਾ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...
2/8
ਅਭਿਨੇਤਰੀ ਤੇਜਸਵੀ ਪ੍ਰਕਾਸ਼ ਪੀਲੇ ਰੰਗ ਦੇ ਥਾਈਟ ਹਾਈ ਸਲਿਟ ਆਊਟਫਿਟ 'ਚ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਧੂਮ ਮਚਾ ਰਹੀ ਹੈ।
3/8
ਤੇਜਸਵੀ ਪ੍ਰਕਾਸ਼ ਓਪਨ ਹੇਅਰਸਟਾਈਲ ਦੇ ਨਾਲ ਹਲਕੇ ਮੇਕਅਪ ਵਿੱਚ ਬਹੁਤ ਸ਼ਾਨਦਾਰ ਲੱਗ ਰਹੀ ਹੈ।
4/8
ਅਭਿਨੇਤਰੀ ਤੇਜਸਵੀ ਪ੍ਰਕਾਸ਼ ਬਲੂ ਕਲਰ ਦੇ ਈਅਰਰਿੰਗਸ ਦੇ ਨਾਲ ਆਪਣੇ ਹੱਥਾਂ ਵਿੱਚ ਰਿੰਗਸ ਅਤੇ ਮੁੰਦਰੀਆਂ ਪਹਿਨੇ ਨਜ਼ਰ ਆ ਰਹੀ ਹੈ।
5/8
ਅਭਿਨੇਤਰੀ ਲੰਬੇ ਗਾਊਨ ਵਿੱਚ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰ ਰਹੀ ਹੈ। ਉਸ ਦੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।
Continues below advertisement
6/8
ਇਨ੍ਹਾਂ ਤਸਵੀਰਾਂ 'ਚ ਤੇਜਸਵੀ ਬੇਹੱਦ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਭਿਨੇਤਰੀ ਤੇਜਸਵੀ ਪ੍ਰਕਾਸ਼ ਆਪਣੇ ਕਿਲਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀ ਹੈ।
7/8
ਅਦਾਕਾਰਾ ਨੇ ਬਹੁਤ ਹੀ ਸਟਾਈਲਿਸ਼ ਅੰਦਾਜ਼ 'ਚ ਕਈ ਫੋਟੋਸ਼ੂਟ ਕਰਵਾਏ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਹੈ।
8/8
ਤੇਜਸਵੀ ਪ੍ਰਕਾਸ਼ ਅਦਾਕਾਰ ਕਰਨ ਕੁੰਦਰਾ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਕਾਫੀ ਚਰਚਾ 'ਚ ਰਹਿੰਦੀ ਹੈ। ਤੇਜਸਵੀ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਇੰਸਟਾਗ੍ਰਾਮ 'ਤੇ ਉਨ੍ਹਾਂ ਦੇ 6.7 ਮਿਲੀਅਨ ਫਾਲੋਅਰਜ਼ ਹਨ।
Published at : 27 Mar 2023 12:42 PM (IST)