Tejasswi Prakash Photos : ਵਾਈਨ ਕਲਰ ਦੀ ਡਰੈੱਸ 'ਚ ਟੀਵੀ ਦੀ ਨਾਗਿਨ ਲੱਗੀ ਕਮਾਲ , ਸਿਜਲਿੰਗ ਲੁੱਕ ਦੇਖ ਫੈਨਜ਼ ਹੋਏ ਹੈਰਾਨ
ਤੇਜਸਵੀ ਪ੍ਰਕਾਸ਼ ਨੂੰ ਟੀਵੀ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚ ਗਿਣਿਆ ਜਾਂਦਾ ਹੈ। ਬਿੱਗ ਬੌਸ ਦੀ ਵਿਨਰ ਬਣਨ ਤੋਂ ਬਾਅਦ ਤੇਜਸਵੀ ਦੀ ਲੋਕਪ੍ਰਿਅਤਾ ਹੋਰ ਵੀ ਵੱਧ ਗਈ ਹੈ।
Download ABP Live App and Watch All Latest Videos
View In Appਤੇਜਸਵੀ ਪ੍ਰਕਾਸ਼ ਇੱਕ ਸੋਸ਼ਲ ਮੀਡੀਆ ਲਵਰ ਹੈ, ਉਹ ਆਪਣੀਆਂ ਫੋਟੋਆਂ ਵੀਡੀਓਜ਼ ਨੂੰ ਸਾਂਝਾ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ ਅਤੇ ਫ਼ੈਨਜ ਦਾ ਖੂਬ ਇੰਟਰਟੇਨ ਕਰਦੀ ਹੈ।
ਇੱਕ ਵਾਰ ਫਿਰ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਤੇਜਸਵੀ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਹੌਟ ਲੱਗ ਰਹੀ ਹੈ।
ਤਾਜ਼ਾ ਤਸਵੀਰਾਂ 'ਚ ਤੇਜਸਵੀ ਪ੍ਰਕਾਸ਼ ਇਕ ਤੋਂ ਵਧ ਕੇ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦਾ ਮਨਮੋਹਕ ਅੰਦਾਜ਼ ਦੇਖ ਕੋਈ ਵੀ ਉਸ ਦਾ ਦੀਵਾਨਾ ਹੋ ਜਾਵੇਗਾ।
ਤੇਜਸਵੀ ਪ੍ਰਕਾਸ਼ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਾਫੀ ਸੁਰਖੀਆਂ ਬਟੋਰਦੀ ਹੈ। ਇਨ੍ਹੀਂ ਦਿਨੀਂ ਅਦਾਕਾਰਾ ਟੀਵੀ ਐਕਟਰ ਕਰਨ ਕੁੰਦਰਾ ਨੂੰ ਡੇਟ ਕਰ ਰਹੀ ਹੈ।