ਪੜਚੋਲ ਕਰੋ

ਕਰਨ ਕੁੰਦਰਾ ਦੀ ਗ੍ਰਲਫ੍ਰੈਂਡ ਤੇਜਸਵੀ ਪ੍ਰਕਾਸ਼ ਦਾ ਇਹ ਅੰਦਾਜ਼ ਬੇਹੱਦ ਖਾਸ , ਅਜਿਹਾ ਹੀ ਸਟਨਿੰਗ ਲੁੱਕ ਤੁਹਾਨੂੰ ਵੀ ਬਣਾ ਸਕਦਾ ਗਲੈਮਰਸ

ਜਦੋਂ ਫੈਸ਼ਨ ਟ੍ਰੈਂਡ ਨੂੰ ਫਾਲੋ ਕਰਨ ਦੀ ਗੱਲ ਆਉਂਦੀ ਹੈ ਤਾਂ ਸਾਡੇ ਦਿਮਾਗ 'ਚ ਸਿਰਫ ਅਭਿਨੇਤਰੀਆਂ ਹੀ ਆਉਂਦੀਆਂ ਹਨ।ਅਜਿਹੀ ਸਥਿਤੀ 'ਚ ਅਸੀਂ ਤੁਹਾਨੂੰ ਸਭ ਤੋਂ ਖੂਬਸੂਰਤ ਤੇਜਸਵੀ ਪ੍ਰਕਾਸ਼ ਦੀਆਂ ਸਿਜ਼ਲਿੰਗ ਲੁੱਕਸ ਬਾਰੇ ਦੱਸਣ ਜਾ ਰਹੇ ਹਾਂ

Tejaswi prakash

1/5
ਜਦੋਂ ਫੈਸ਼ਨ ਟ੍ਰੈਂਡ ਨੂੰ ਫਾਲੋ ਕਰਨ ਦੀ ਗੱਲ ਆਉਂਦੀ ਹੈ ਤਾਂ ਸਾਡੇ ਦਿਮਾਗ 'ਚ ਸਿਰਫ ਅਭਿਨੇਤਰੀਆਂ ਹੀ ਆਉਂਦੀਆਂ ਹਨ।ਅਜਿਹੀ ਸਥਿਤੀ 'ਚ ਅਸੀਂ ਤੁਹਾਨੂੰ ਸਭ ਤੋਂ ਖੂਬਸੂਰਤ ਤੇਜਸਵੀ ਪ੍ਰਕਾਸ਼ ਦੀਆਂ ਸਿਜ਼ਲਿੰਗ ਲੁੱਕਸ ਬਾਰੇ ਦੱਸਣ ਜਾ ਰਹੇ ਹਾਂ ਜੋ ਤੁਹਾਨੂੰ ਸਟਾਈਲਿਸ਼ ਵੀ ਦਿਖਾ ਸਕਦੇ ਹਨ।

2/5
ਜੇਕਰ ਤੁਸੀਂ ਗਲੈਮਰਸ ਦਿਖਣ ਦੇ ਨਾਲ-ਨਾਲ ਕਲਾਸੀ ਅਤੇ ਡਿਫਰੈਂਟ ਲੁੱਕ ਚਾਹੁੰਦੇ ਹੋ ਤਾਂ ਤੁਸੀਂ ਇਸ ਤਰ੍ਹਾਂ ਦੀ ਡਰੈੱਸ ਨੂੰ ਸਟਾਈਲ ਕਰ ਸਕਦੇ ਹੋ। ਤੇਜਸਵੀ ਪ੍ਰਕਾਸ਼ ਨੇ ਸੰਤਰੀ ਰੰਗ ਦੇ ਫਿਸ਼ ਕੱਟ ਲਹਿੰਗਾ ਦੇ ਨਾਲ ਇੱਕ ਸਲੀਵਲੇਸ ਕ੍ਰੌਪ ਟਾਪ ਪਾਇਆ ਹੋਇਆ ਹੈ ਜੋ ਪ੍ਰਫੈਕਟ ਵੈਡਿੰਗ ਲੁੱਕ ਦੇ ਰਿਹਾ ਹੈ।

3/5
ਬਲੈਕ ਕਲਰ ਦੀ ਟ੍ਰਾਂਸਪੇਰੇਂਟ ਹਾਈ-ਥਾਈਟ ਸਲਿਟ ਲਾਂਗ ਡਰੈੱਸ 'ਚ ਤੇਜਸਵੀ ਪ੍ਰਕਾਸ਼ ਬੇਹੱਦ ਸਟਨਿੰਗ ਲੱਗ ਰਹੀ ਹੈ। ਉਸਨੇ ਆਪਣੇ ਵਾਲਾਂ ਨੂੰ ਸਟ੍ਰੇਟ ਕਰਕੇ ਖੁੱਲ੍ਹਾ ਛੱਡਿਆ ਹੈ ਅਤੇ ਬੋਲਡ ਆਈ ਮੇਕਅੱਪ ਅਤੇ ਲਿਪਸਟਿਕ ਲਗਾ ਕੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

4/5
ਤੇਜਸਵੀ ਪ੍ਰਕਾਸ਼ ਦੇ ਸਿਜ਼ਲਿੰਗ ਅਤੇ ਗਲੈਮਰਸ ਲੁੱਕ ਦੀ ਗੱਲ ਕਰੀਏ ਤਾਂ ਅਸੀਂ ਇਸ ਤਸਵੀਰ ਨੂੰ ਕਿਵੇਂ ਭੁੱਲ ਸਕਦੇ ਹਾਂ, ਜਿਸ ਵਿੱਚ ਉਹ ਗੋਲਡਨ ਰੰਗ ਦੇ ਡੀਪ ਨੇਕ ਟਾਪ ਅਤੇ ਹਲਕੇ ਨੀਲੇ ਰੰਗ ਦੇ ਸ਼ਾਰਟਸ ਵਿੱਚ ਬਹੁਤ ਹੀ ਗਲੈਮਰਸ ਲੱਗ ਰਹੀ ਹੈ।

5/5
ਹੁਣ ਜ਼ਰਾ ਇਸ ਤਸਵੀਰ ਨੂੰ ਦੇਖੋ ਜਿਸ 'ਚ ਤੇਜਸਵੀ ਨੇਵੀ ਬਲੂ ਵਨ ਸ਼ੋਲਡਰ ਸ਼ਿਮਰ ਡਰੈੱਸ 'ਚ ਬੇਹੱਦ ਗਲੈਮਰਸ ਲੱਗ ਰਹੀ ਹੈ। ਇਸ ਦੇ ਨਾਲ ਉਸ ਨੇ ਬਲੈਕ ਕਲਰ ਦੀ ਹਾਈ ਹੀਲ ਕੈਰੀ ਕੀਤੀ ਹੈ ਅਤੇ ਗੋਲਡਨ ਕਲਰ ਦੀ ਐਕਸੈਸਰੀਜ਼ ਪਾ ਕੇ ਆਪਣਾ ਲੁੱਕ ਪੂਰਾ ਕੀਤਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget