ਪੜਚੋਲ ਕਰੋ

TV Couples Fell in Love on Sets: ਇਕੱਠੇ ਕੰਮ ਕਰਦੇ ਹੋਏ ਇਹ TV ਸਿਤਾਰੇ ਪੈ ਗਏ ਪਿਆਰ 'ਚ ਅਤੇ ਬਣ ਗਏ ਉਨ੍ਹਾਂ ਦੇ ਜੀਵਨ ਸਾਥੀ!

TV_Couples_Fell_in_Love_on_Sets

1/5
Gurmeet Choudhary-Debina Bonnerjee: ਇਸ ਲਿਸਟ 'ਚ ਸਭ ਤੋਂ ਪਹਿਲਾਂ ਨਾਂਅ ਅਦਾਕਾਰ ਗੁਰਮੀਤ ਚੌਧਰੀ ਅਤੇ ਅਦਾਕਾਰਾ ਦੇਬੀਨਾ ਬੋਨਰਜੀ ਦਾ ਆਉਂਦਾ ਹੈ। ਇਹ ਦੋਵੇਂ ਸਿਤਾਰੇ ਸੀਰੀਅਲ 'ਰਾਮਾਇਣ' 'ਚ ਇਕੱਠੇ ਨਜ਼ਰ ਆਏ ਸੀ। ਗੁਰਮੀਤ ਰਾਮ ਬਣਿਆ, ਦੇਬੀਨਾ ਸੀਤਾ ਬਣੀ। ਇੱਥੋਂ ਹੀ ਦੋਹਾਂ ਦੀ ਨੇੜਤਾ ਵਧੀ ਅਤੇ ਸਾਲ 2011 'ਚ ਦੋਹਾਂ ਨੇ ਵਿਆਹ ਕਰ ਲਿਆ।

2/5
Ram Kapoor-Gautami Gadgil: ਇਸ ਸੂਚੀ ਵਿੱਚ ਅਗਲਾ ਨੰਬਰ ਮਸ਼ਹੂਰ ਟੀਵੀ ਸਟਾਰ ਰਾਮ ਕਪੂਰ ਅਤੇ ਅਦਾਕਾਰਾ ਗੌਤਮੀ ਕਪੂਰ ਦਾ ਆਉਂਦਾ ਹੈ। ਦੋਵੇਂ ਟੀਵੀ ਸੀਰੀਅਲ 'ਘਰ ਇਕ ਮੰਦਰ' 'ਚ ਇਕੱਠੇ ਨਜ਼ਰ ਆਏ ਸੀ। ਇੱਥੇ ਹੀ ਦੋਹਾਂ ਵਿਚਾਲੇ ਨੇੜਤਾ ਵਧੀ ਅਤੇ ਸਾਲ 2003 'ਚ ਦੋਹਾਂ ਨੇ ਵਿਆਹ ਕਰ ਲਿਆ।

3/5
Manav Gohil-Shweta Kawatra: ਟੀਵੀ ਸਟਾਰ ਮਾਨਵ ਗੋਹਿਲ ਅਤੇ ਸ਼ਵੇਤਾ ਕਵਾਤਰਾ ਵੀ ਟੀਵੀ ਸੀਰੀਅਲ 'ਕਹਾਨੀ ਘਰ ਘਰ ਕੀ' ਵਿੱਚ ਇਕੱਠੇ ਨਜ਼ਰ ਆਏ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮਾਨਵ ਅਤੇ ਸ਼ਵੇਤਾ ਨੂੰ ਇੱਥੋਂ ਦੇ ਟੀਵੀ ਸੀਰੀਅਲ ਦੀ ਸ਼ੂਟਿੰਗ ਦੌਰਾਨ ਇੱਕ ਦੂਜੇ ਨਾਲ ਪਿਆਰ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਾਲ 2004 ਵਿੱਚ ਵਿਆਹ ਕਰ ਲਿਆ ਸੀ।

4/5
Mahesh Shetty-Anisha Kapur: ਅਭਿਨੇਤਾ ਮਹੇਸ਼ ਸ਼ੈੱਟੀ ਅਤੇ ਅਦਾਕਾਰਾ ਅਨੀਸ਼ਾ ਕਪੂਰ ਟੀਵੀ ਸੀਰੀਅਲ 'ਘਰ ਏਕ ਸਪਨਾ' 'ਚ ਇਕੱਠੇ ਨਜ਼ਰ ਆਏ ਸੀ। ਲੰਬੇ ਸਮੇਂ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਦੋਵਾਂ ਨੇ ਸਾਲ 2011 ਵਿੱਚ ਵਿਆਹ ਕਰ ਲਿਆ ਸੀ।

5/5
Hiten Tejwani-Gauri Pradhan: ਟੀਵੀ ਐਕਟਰ ਹਿਤੇਨ ਤੇਜਵਾਨੀ ਅਤੇ ਗੌਰੀ ਪ੍ਰਧਾਨ ਵੀ ਸੀਰੀਅਲ 'ਕੁਟੰਬ' 'ਚ ਗੌਰੀ ਅਤੇ ਪ੍ਰਥਮ ਦੀ ਭੂਮਿਕਾ 'ਚ ਨਜ਼ਰ ਆਏ ਸੀ। ਇੱਥੋਂ ਹੀ ਦੋਹਾਂ ਵਿਚਾਲੇ ਨੇੜਤਾ ਵਧੀ ਅਤੇ ਸਾਲ 2004 'ਚ ਦੋਹਾਂ ਨੇ ਵਿਆਹ ਕਰ ਲਿਆ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget