ਪੜਚੋਲ ਕਰੋ

Kavita Kaushik Photos: 'ਚੰਦਰਮੁਖੀ ਚੌਟਾਲਾ' ਨੇ ਵਰਦੀ ਛੱਡ ਕੇ ਕਵਿਤਾ ਨੇ ਪਾਈ ਬਿਕਨੀ, ਸਰਦੀਆਂ 'ਚ ਵਧਾਇਆ ਸੋਸ਼ਲ ਮੀਡੀਆ ਦਾ ਟੈਂਪਰੇਚਰ

Kavita_Kaushik_Pics_2022-01-08_at_1226.40_PM

1/7
FIR Fame Kavita Kaushik Bikini Photos: ਕਵਿਤਾ ਕੌਸ਼ਿਕ ਅੱਜਕੱਲ੍ਹ ਕਿਸੇ ਵੀ ਸ਼ੋਅ ਵਿੱਚ ਨਜ਼ਰ ਨਹੀਂ ਆ ਰਹੀ ਹੈ। ਪਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਰਾਹੀਂ ਉਹ ਪ੍ਰਸ਼ੰਸਕਾਂ ਦੇ ਹੋਸ਼ ਉਡਾਉਂਦੀ ਨਜ਼ਰ ਆ ਰਹੀ ਹੈ। ਇਸ ਕੜੀ 'ਚ ਇਕ ਵਾਰ ਫਿਰ ਤੋਂ ਅਦਾਕਾਰਾ (Kavita Kaushik Bikini Photos) ਦੀਆਂ ਬਿਕਨੀ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।

2/7
ਐਫਆਈਆਰ ਵਿੱਚ ਚੰਦਰਮੁਖੀ ਚੌਟਾਲਾ ਦਾ ਕਿਰਦਾਰ ਨਿਭਾ ਕੇ ਕਵਿਤਾ ਕੌਸ਼ਿਕ ਨੇ ਘਰ-ਘਰ ਆਪਣੀ ਵੱਖਰੀ ਪਛਾਣ ਬਣਾਈ ਹੈ। ਲੋਕ ਉਸ ਨੂੰ ਕਵਿਤਾ ਦੇ ਨਾਂ ਨਾਲ ਘੱਟ ਅਤੇ ਇੰਸਪੈਕਟਰ ਚੰਦਰਮੁਖੀ ਚੌਟਾਲਾ ਦੇ ਨਾਂ ਨਾਲ ਜ਼ਿਆਦਾ ਜਾਣਦੇ ਹਨ।

3/7
ਲਾਲ ਬਿਕਨੀ 'ਚ ਚੰਦਰਮੁਖੀ ਚੌਟਾਲਾ ਉਰਫ ਕਵਿਤਾ ਕੌਸ਼ਿਕ ਦੀਆਂ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ। ਜਿਸ ਨੇ ਸੋਸ਼ਲ ਮੀਡੀਆ 'ਤੇ ਅੱਗ ਲਗਾ ਦਿੱਤੀ ਹੈ।

4/7
ਕਵਿਤਾ ਕੌਸ਼ਿਕ ਦੀ ਬਿਕਨੀ ਨੂੰ ਫੈਨਜ਼ ਕਾਫੀ ਪਸੰਦ ਕਰਦੇ ਹਨ। ਹਾਲ ਹੀ 'ਚ ਕਵਿਤਾ ਨੇ ਆਪਣੇ ਲੰਬੇ ਵਾਲ ਕੱਟ ਕੇ ਕਾਫੀ ਸੁਰਖੀਆਂ ਬਟੋਰੀਆਂ ਸੀ।

5/7
ਕਵਿਤਾ ਕੌਸ਼ਿਕ ਨੇ ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਦੱਸਿਆ ਕਿ ਉਸਨੇ ਕਿਸੇ ਨੇਕ ਕੰਮ ਲਈ ਆਪਣੇ ਵਾਲਾਂ ਦੀ ਬਲੀ ਦਿੱਤੀ ਹੈ। ਹਾਲਾਂਕਿ ਉਸ ਨੇਕ ਕੰਮ ਦਾ ਖੁਲਾਸਾ ਨਹੀਂ ਕੀਤਾ।

6/7
ਕਵਿਤਾ ਦੀ ਨਵੀਂ ਲੁੱਕ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਅਕਸਰ ਚੰਦਰਮੁਖੀ ਚੌਟਾਲਾ ਨੂੰ ਬਿਕਨੀ ਪਹਿਨ ਕੇ, ਬੀਚ 'ਤੇ ਚਿੱਲ ਕਰਦੇ ਅਤੇ ਯੋਗਾ ਕਰਦੇ ਦੇਖਿਆ ਜਾਂਦਾ ਹੈ।

7/7
ਛੋਟੇ ਪਰਦੇ 'ਤੇ ਵਰਦੀ ਪਾ ਕੇ ਲੋਕਾਂ ਨੂੰ ਦੀਵਾਨਾ ਬਣਾਉਣ ਵਾਲੀ ਚੰਦਰਮੁਖੀ ਚੌਟਾਲਾ ਅਸਲ ਜ਼ਿੰਦਗੀ 'ਚ ਕਾਫੀ ਗਲੈਮਰਸ ਹੈ। ਇਸ ਦਾ ਅੰਦਾਜ਼ਾ ਉਸ ਦੀਆਂ ਇੰਸਟਾਗ੍ਰਾਮ ਦੀਆਂ ਤਸਵੀਰਾਂ ਤੋਂ ਲਗਾਇਆ ਜਾ ਸਕਦਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget