ਪੜਚੋਲ ਕਰੋ

'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਨਾਇਰਾ ਅਸਲ ਜ਼ਿੰਦਗੀ 'ਚ ਬੇਹੱਦ ਸਟਾਈਲਿਸ਼, ਬਲੈਕ ਆਊਟਫਿਟ 'ਚ ਢਾਹੁੰਦੀ ਕਹਿਰ

shivangi-joshi

1/7
ਸ਼ਿਵਾਂਗੀ ਜੋਸ਼ੀ ਦੀ ਗਿਣਤੀ ਮਸ਼ਹੂਰ ਟੀਵੀ ਅਭਿਨੇਤਰੀਆਂ 'ਚ ਕੀਤੀ ਜਾਂਦੀ ਹੈ। ਉਸ ਨੂੰ ਸ਼ੋਅ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਵਿੱਚ ਨਾਇਰਾ ਦੀ ਭੂਮਿਕਾ ਲਈ ਕਾਫੀ ਪਸੰਦ ਕੀਤਾ ਗਿਆ ਸੀ। ਸ਼ਿਵਾਂਗੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਬਲੈਕ ਆਊਟਫਿਟਸ 'ਚ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

2/7
ਸ਼ਿਵਾਂਗੀ ਜੋਸ਼ੀ ਯੇ ਰਿਸ਼ਤਾ ਕਿਯਾ ਕਹਿਲਾਤਾ ਹੈ ਵਿੱਚ ਸੰਸਕਾਰੀ ਨੂੰਹ ਦੀ ਭੂਮਿਕਾ ਨਿਭਾ ਰਹੀ ਹੈ, ਅਸਲ ਜ਼ਿੰਦਗੀ ਵਿੱਚ ਬਹੁਤ ਗਲੈਮਰਸ ਹੈ ਤੇ ਆਪਣੇ ਅੰਦਾਜ਼ ਨਾਲ ਫੈਨਸ 'ਤੇ ਕਹਿਰ ਢਾਹੁੰਦੀ ਹੈ।

3/7
ਸ਼ਿਵਾਂਗੀ ਜੋਸ਼ੀ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਦੇਖ ਕੇ ਲੱਗਦਾ ਹੈ ਕਿ ਉਸ ਨੂੰ ਕਾਲਾ ਰੰਗ ਬਹੁਤ ਪਸੰਦ ਹੈ ਕਿਉਂਕਿ ਉਸ ਦਾ ਇੰਸਟਾਗ੍ਰਾਮ ਬਲੈਕ ਆਊਟਫਿਟਸ 'ਚ ਤਸਵੀਰਾਂ ਨਾਲ ਭਰਿਆ ਹੋਇਆ ਹੈ।

4/7
ਵੈਸੇ ਤਾਂ ਸ਼ਿਵਾਂਗੀ ਜੋਸ਼ੀ 'ਤੇ ਹਰ ਕਲਰ ਦੇ ਆਊਟਫਿਟ ਖੂਬ ਜਚਦੇ ਹਨ ਪਰ ਕਾਲੇ ਰੰਗ ਵਿੱਚ ਉਸ ਦੀ ਸੁੰਦਰਤਾ ਹੋਰ ਵੀ ਵੱਧ ਜਾਂਦੀ ਹੈ।

5/7
ਸੀਰੀਅਲ ਹੋਵੇ ਜਾਂ ਅਸਲ ਜ਼ਿੰਦਗੀ, ਉਹ ਕਦੇ ਬਲੈਕ ਆਊਟਫਿਟ ਕੈਰੀ ਕਰਨਾ ਨਹੀਂ ਭੁੱਲਦੀ। ਭਾਵੇਂ ਸਾੜ੍ਹੀ ਹੋਵੇ ਜਾਂ ਵੈਸਟਰਨ ਆਊਟਫਿਟ।

6/7
ਦੱਸ ਦਈਏ ਕਿਸ਼ਿਵਾਂਗੀ ਜੋਸ਼ੀ ਨੇ ਸ਼ੋਅ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' 'ਚ ਕਰੀਬ 5 ਸਾਲ ਕੰਮ ਕੀਤਾ। ਇਸ ਸ਼ੋਅ 'ਚ ਮੋਹਸਿਨ ਖ਼ਾਨ ਨਾਲ ਉਨ੍ਹਾਂ ਦੀ ਕੈਮਿਸਟਰੀ ਦੀ ਕਾਫੀ ਤਾਰੀਫ ਹੋਈ ਸੀ।

7/7
ਇਨ੍ਹੀਂ ਦਿਨੀਂ ਸ਼ਿਵਾਂਗੀ ਜੋਸ਼ੀ ਬਾਲਿਕਾ ਵਧੂ 2 ਵਿੱਚ ਆਨੰਦੀ ਦੇ ਕਿਰਦਾਰ ਵਿੱਚ ਨਜ਼ਰ ਆ ਰਹੀ ਹੈ। ਸ਼ਿਵਾਂਗੀ ਦਾ ਕਿਰਦਾਰ ਜੋ ਵੀ ਹੋਵੇ, ਉਸ ਨੂੰ ਚੰਗੀ ਤਰ੍ਹਾਂ ਨਿਭਾਉਂਦੀ ਨਜ਼ਰ ਆ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget