ਪੜਚੋਲ ਕਰੋ

Death: ਮਸ਼ਹੂਰ ਅਦਾਕਾਰਾ ਨੇ ਕੈਂਸਰ ਤੋਂ ਹਾਰੀ ਜੰਗ, ਮੌਤ ਤੋਂ ਬਾਅਦ ਪਰਿਵਾਰ ਸਣੇ ਸਦਮੇ 'ਚ ਫੈਨਜ਼

Famous Actress Passes Away: ਮਨੋਰੰਜਨ ਜਗਤ ਤੋਂ ਲਗਾਤਾਰ ਤੀਜੀ ਦੁਖਦ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਸੁਣਨ ਤੋਂ ਬਾਅਦ ਫਿਲਮ ਜਗਤ ਦੇ ਨਾਲ-ਨਾਲ ਪ੍ਰਸ਼ੰਸਕ ਵੀ ਸਦਮੇਂ ਵਿੱਚ ਹਨ।

Famous Actress Passes Away

1/5
ਦੱਸ ਦੇਈਏ ਕਿ ਮਲਾਇਕਾ ਅਰੋੜਾ ਅਤੇ ਹਿਮੇਸ਼ ਰੇਸ਼ਮੀਆ ਦੇਪਿਤਾ ਦੀ ਮੌਤ ਤੋਂ ਬਾਅਦ ਮਸ਼ਹੂਰ ਅਦਾਕਾਰਾ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਜਿਸ ਨਾਲ ਇਸ ਸਮੇਂ ਹਰ ਪਾਸੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

2/5
ਜਾਣਕਾਰੀ ਲਈ ਦੱਸ ਦੇਈਏ ਕਿ ਦਿੱਗਜ ਮਲਿਆਲਮ ਅਦਾਕਾਰਾ ਕਵੀਯੂਰ ਪੋਨੰਮਾ ਦਾ ਦੇਹਾਂਤ ਹੋ ਗਿਆ ਹੈ। ਸੀਨੀਅਰ ਅਦਾਕਾਰਾ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਸੀ। ਉਹ 79 ਸਾਲਾਂ ਦੇ ਸਨ। ਕਵੀਯੂਰ ਪੋਨੰਮਾ ਨੇ ਕੇਰਲ ਦੇ ਕੋਚੀ ਵਿੱਚ ਆਖਰੀ ਸਾਹ ਲਿਆ। ਇਹ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਸਿਨੇਮਾ ਪ੍ਰੇਮੀਆਂ ਦੇ ਦਿਲ ਟੁੱਟ ਗਏ। ਕੇਰਲ ਦੇ ਸੀਐਮ ਪਿਨਾਰਾਈ ਵਿਜਯਨ ਦੇ ਨਾਲ-ਨਾਲ ਫਿਲਮ ਇੰਡਸਟਰੀ ਨਾਲ ਜੁੜੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

3/5
ਦੱਸ ਦੇਈਏ ਕਿ ਕਵੀਯੂਰ ਪੋਨੰਮਾ ਨੇ 1960 ਦੇ ਦਹਾਕੇ ਵਿੱਚ ਇੱਕ ਅਭਿਨੇਤਰੀ ਵਜੋਂ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਆਪਣੀ ਸ਼ਾਨਦਾਰ ਅਦਾਕਾਰੀ ਦੇ ਦਮ 'ਤੇ ਉਸ ਨੇ ਕਈ ਦਹਾਕਿਆਂ ਤੱਕ ਦੱਖਣੀ ਸਿਨੇਮਾ 'ਤੇ ਰਾਜ ਕੀਤਾ। ਇਸ ਸਮੇਂ ਦੌਰਾਨ, ਉਨ੍ਹਾਂ ਸਾਰੀਆਂ ਭਾਸ਼ਾਵਾਂ ਸਮੇਤ ਲਗਭਗ 700 ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਸਬੂਤ ਦਿੱਤਾ ਸੀ।

4/5
ਸੀਐਮ ਪਿਨਾਰਾਈ ਵਿਜਯਨ ਨੇ ਦੁੱਖ ਪ੍ਰਗਟ ਕੀਤਾ   ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਵੀਯੂਰ ਪੋਨੰਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, 'ਮੈਂ ਕਵੀਯੂਰ ਪੋਨੰਮਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ, ਜਿਸ ਨੇ ਮਾਂ ਦੇ ਰੂਪ ਵਿੱਚ ਆਪਣੀਆਂ ਭੂਮਿਕਾਵਾਂ ਰਾਹੀਂ ਮਲਿਆਲੀ ਵਾਸੀਆਂ ਦਾ ਦਿਲ ਜਿੱਤ ਲਿਆ ਸੀ। ਉਨ੍ਹਾਂ ਦਾ ਲੰਬਾ ਕਲਾਤਮਕ ਕਰੀਅਰ ਸਿਰਫ਼ ਸਿਨੇਮਾ ਤੱਕ ਹੀ ਸੀਮਤ ਨਹੀਂ ਸੀ, ਸਗੋਂ ਇਹ ਥੀਏਟਰ ਅਤੇ ਟੈਲੀਵਿਜ਼ਨ ਤੱਕ ਵੀ ਫੈਲਿਆ ਹੋਇਆ ਸੀ।''

5/5
ਉਨ੍ਹਾਂ ਨੇ ਅੱਗੇ ਕਿਹਾ, 'ਉਨ੍ਹਾਂ ਦੇ ਦੇਹਾਂਤ ਨਾਲ ਮਲਿਆਲਮ ਸਿਨੇਮਾ ਅਤੇ ਥੀਏਟਰ ਦੇ ਇਤਿਹਾਸ ਦਾ ਇੱਕ ਸ਼ਾਨਦਾਰ ਅਧਿਆਏ ਖਤਮ ਹੋ ਗਿਆ ਹੈ। ਹਾਲਾਂਕਿ, ਉਹ ਆਪਣੇ ਯਾਦਗਾਰੀ ਕਿਰਦਾਰਾਂ ਰਾਹੀਂ ਮਲਿਆਲੀ ਲੋਕਾਂ ਦੇ ਦਿਲਾਂ ਵਿੱਚ ਬਣੀ ਰਹੇਗੀ। ਮੈਂ ਇਸ ਔਖੀ ਘੜੀ ਵਿੱਚ ਉਸਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?

ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼

AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
Advertisement
ABP Premium

ਵੀਡੀਓਜ਼

ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾSultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾBhagwant Mann| ਵਿਰੋਧੀਆਂ ਨੂੰ ਭਗਵੰਤ ਮਾਨ ਨੇ ਦਿੱਤਾ ਜਵਾਬ, ਕਿਸੇ ਹਸਪਤਾਲ 'ਚ ਨਹੀਂ |Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Embed widget