ਪੜਚੋਲ ਕਰੋ

Private Photos Leaked: ਮਸ਼ਹੂਰ ਅਦਾਕਾਰਾ ਦੀਆਂ ਪ੍ਰਾਈਵੇਟ ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਲੋਕਾਂ ਨੇ ਦੇਖਦੇ ਹੀ ਲਿਆ...

Urfi Javed Private Photos Leaked: ਮਨੋਰੰਜਨ ਜਗਤ ਵਿੱਚ ਅਕਸਰ ਫਿਲਮੀ ਸਿਤਾਰਿਆਂ ਨਾਲ ਜੁੜੀਆਂ ਹੈਰਾਨ ਕਰਨ ਵਾਲੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

Urfi Javed Private Photos Leaked

1/5
ਇਸ ਦੌਰਾਨ ਕਈ ਅਜਿਹੇ ਸਿਤਾਰੇ ਵੀ ਹਨ, ਜਿਨ੍ਹਾਂ ਦੀ ਪ੍ਰਾਈਵੇਟ ਵੀਡੀਓ ਜਾਂ ਤਸਵੀਰਾਂ ਲੀਕ ਹੋਣ ਦੀਆਂ ਖਬਰਾਂ ਇੰਟਰਨੈੱਟ ਉੱਪਰ ਅੱਗ ਦੀ ਤਰ੍ਹਾਂ ਵਾਇਰਲ ਹੋ ਜਾਂਦੀਆਂ ਹਨ। ਇਸ ਵਿਚਾਲੇ ਇੱਕ ਵਾਰ ਅਦਾਕਾਰਾ ਉਰਫੀ ਨਾਲ ਵੀ ਅਜਿਹਾ ਹੀ ਹੋਇਆ ਸੀ, ਜਿਸਦਾ ਉਨ੍ਹਾਂ ਖੁਲਾਸਾ ਕੀਤਾ ਹੈ।

2/5
ਸੋਸ਼ਲ ਮੀਡੀਆ ਪ੍ਰਭਾਵਕ ਉਰਫੀ ਜਾਵੇਦ ਆਪਣੇ ਅਤਰੰਗੇ ਫੈਸ਼ਨ ਸੈਂਸ ਲਈ ਜਾਣੀ ਜਾਂਦੀ ਹੈ। ਅਦਾਕਾਰਾ ਹਰ ਰੋਜ਼ ਆਪਣੇ ਫੈਸ਼ਨ ਨੂੰ ਲੈ ਕੇ ਪ੍ਰਯੋਗ ਕਰਦੀ ਰਹਿੰਦੀ ਹੈ, ਜਿਸ ਕਾਰਨ ਉਹ ਟ੍ਰੋਲ ਵੀ ਹੋ ਜਾਂਦੀ ਹੈ। ਉਰਫੀ ਜਾਵੇਦ ਅਕਸਰ ਆਪਣੇ ਅਸਾਧਾਰਨ ਲੁੱਕ ਅਤੇ ਵਿਲੱਖਣ ਫੈਸ਼ਨ ਸੈਂਸ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਉਰਫੀ ਸਟਾਈਲ ਦੇ ਮਾਮਲੇ ਵਿਚ ਵੀ ਸਭ ਤੋਂ ਵਧੀਆ ਹੈ। ਉਰਫੀ ਨਾ ਸਿਰਫ਼ ਆਪਣੇ ਫੈਸ਼ਨ ਲਈ ਜਾਣੀ ਜਾਂਦੀ ਹੈ, ਸਗੋਂ ਆਪਣੇ ਬਿਆਨਾਂ ਨੂੰ ਲੈ ਵੀ ਸੁਰਖੀਆਂ ਵਿੱਚ ਰਹਿੰਦੀ ਹੈ।

3/5
ਪ੍ਰਾਈਵੇਟ ਫੋਟੋ ਹੋ ਗਈ ਸੀ ਲੀਕ   ਹਾਲ ਹੀ 'ਚ ਉਰਫੀ ਜਾਵੇਦ ਨੇ ਆਪਣੇ ਬਾਰੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਉਰਫੀ ਦਾ ਇਹ ਬਿਆਨ ਸੁਣ ਕੇ ਹਰ ਕੋਈ ਹੈਰਾਨ ਹੈ। ਜੀ ਹਾਂ, ਉਰਫੀ ਜਾਵੇਦ ਨੇ ਸਾਕਸ਼ੀ ਸ਼ਿਵਦਾਸਾਨੀ ਅਤੇ ਨੈਨਾ ਭਾਨ ਨਾਲ ਪੌਡਕਾਸਟ ਵਿੱਚ ਆਪਣੀ ਨਿੱਜੀ ਜ਼ਿੰਦਗੀ ਬਾਰੇ ਬਹੁਤ ਸਾਰੀਆਂ ਗੱਲਾਂ ਕੀਤੀਆਂ। ਪਰ ਉਸਨੇ ਇੱਕ ਅਜਿਹੀ ਘਟਨਾ ਬਾਰੇ ਵੀ ਦੱਸਿਆ ਜਿਸ ਨੂੰ ਸੁਣ ਕੇ ਹਰ ਕੋਈ ਦੰਗ ਰਹਿ ਗਿਆ।

4/5
ਦਰਅਸਲ, ਗੱਲਬਾਤ ਸ਼ੁਰੂ ਕਰਦੇ ਹੋਏ ਉਰਫੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਸਨੇ ਇਸ ਬਾਰੇ ਕਿਸੇ ਨਾਲ ਜ਼ਿਆਦਾ ਗੱਲ ਨਹੀਂ ਕੀਤੀ ਸੀ। ਇਹ ਘਟਨਾ ਕੋਵਿਡ ਮਹਾਮਾਰੀ ਦੇ ਠੀਕ ਬਾਅਦ ਵਾਪਰੀ ਹੈ। ਉਰਫੀ ਜਾਵੇਦ ਨੇ ਦੱਸਿਆ ਕਿ ਉਸ ਸਮੇਂ ਮੇਰਾ ਸਨੈਪਚੈਟ ਕਿਸੇ ਨੇ ਹੈਕ ਕਰ ਲਿਆ ਸੀ। ਜਿਸ ਕਾਰਨ ਮੇਰੀਆਂ ਸਾਰੀਆਂ ਫੋਟੋਆਂ ਮੈਮਰੀ ਵਿੱਚ ਸੇਵ ਹੋ ਗਈਆਂ ਸੀ, ਜੋ ਕਿ ਮੇਰੀ ਗਲਤੀ ਸੀ। ਕਿਉਂਕਿ ਮੈਂ ਡਬਲ ਪ੍ਰਮਾਣਿਕਤਾ ਨਹੀਂ ਕੀਤੀ ਸੀ। ਇਸ ਕਾਰਨ ਮੇਰੀਆਂ ਸਾਰੀਆਂ ਪ੍ਰਾਈਵੇਟ ਫੋਟੋਆਂ ਲੀਕ ਹੋ ਗਈਆਂ। ਅਦਾਕਾਰਾ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਸਨੈਪਚੈਟ 'ਤੇ ਕਿਸੇ ਨੇ ਮੇਰੀਆਂ ਨਿੱਜੀ ਫੋਟੋਆਂ ਸਟੋਰੀ 'ਤੇ ਪੋਸਟ ਕੀਤੀਆਂ, ਪਰ ਜਿਵੇਂ ਹੀ ਮੈਨੂੰ ਪਤਾ ਲੱਗਾ ਤਾਂ ਮੈਂ ਤੁਰੰਤ ਉਨ੍ਹਾਂ ਨੂੰ ਡਿਲੀਟ ਕਰ ਦਿੱਤਾ। ਪਰ ਉਦੋਂ ਤੱਕ ਬਹੁਤ ਸਾਰੇ ਲੋਕ ਉਸ ਸਟੋਰੀ ਦੇ ਸਕਰੀਨ ਸ਼ਾਟ ਲੈ ਚੁੱਕੇ ਸਨ। ਮੇਰੀਆਂ ਪ੍ਰਾਈਵੇਟ ਤਸਵੀਰਾਂ ਵੀ ਵਾਇਰਲ ਹੋਈਆਂ ਸਨ।

5/5
ਅਦਾਕਾਰਾ ਨੇ ਹੈਰਾਨ ਕਰ ਦੇਣ ਵਾਲਾ ਖੁਲਾਸਾ ਕੀਤਾ   ਤੁਹਾਨੂੰ ਦੱਸ ਦੇਈਏ ਕਿ ਉਰਫੀ ਜਾਵੇਦ ਦਾ ਨਾਂ ਉਨ੍ਹਾਂ ਅਭਿਨੇਤਰੀਆਂ 'ਚ ਆਉਂਦਾ ਹੈ ਜੋ ਆਪਣੇ ਅਜੀਬੋ-ਗਰੀਬ ਫੈਸ਼ਨ ਕਾਰਨ ਸੁਰਖੀਆਂ 'ਚ ਰਹਿੰਦੀਆਂ ਹਨ। ਜਦੋਂ ਵੀ ਬਾਲੀਵੁੱਡ ਜਾਂ ਟੀਵੀ ਇੰਡਸਟਰੀ ਵਿੱਚ ਅਸਾਧਾਰਨ ਫੈਸ਼ਨ ਦੀ ਗੱਲ ਹੁੰਦੀ ਹੈ, ਉਰਫੀ ਦਾ ਨਾਮ ਜ਼ਰੂਰ ਆਉਂਦਾ ਹੈ। ਉਰਫੀ ਆਪਣੇ ਅਨੋਖੇ ਫੈਸ਼ਨ ਸੈਂਸ ਕਾਰਨ ਹਰ ਦਿਨ ਸੁਰਖੀਆਂ 'ਚ ਬਣੀ ਰਹਿੰਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ

Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ

Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Advertisement
ABP Premium

ਵੀਡੀਓਜ਼

Punjab Police alert | ਹਰਿਆਣਾ ਚੋਣਾਂ ਨੂੰ ਲੈ ਕੇ ਐਕਸ਼ਨ 'ਚ ਪੰਜਾਬ ਪੁਲਿਸ, OPS Seal ਤਹਿਤ 27 ਲੋਕ ਗ੍ਰਿਫ਼ਤਾਰPunjab Weather alert | ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮRam Rahim in Trouble | ਮਰਡਰ ਕੇਸ 'ਚੋਂ ਬਰੀ ਰਾਮ ਰਹੀਮ ਦੀਆਂ ਵੱਧੀਆਂ ਮੁਸ਼ਕਲਾਂ,ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸਪੰਜਾਬ 'ਚ ਹੁਣ ਕਦੋਂ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Stock Market Opening: ਸ਼ੇਅਰ ਬਾਜ਼ਾਰ ਦੀ ਚੰਗੀ ਸ਼ੁਰੂਆਤ, ਨਿਫਟੀ ਦੇ ਸਾਰੇ ਸੈਕਟੋਰਲ ਇੰਡੈਕਸ ਹਰਿਆਲੀ 'ਚ ਖੁੱਲ੍ਹੇ

Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

ਜੇਕਰ ਤੁਸੀਂ ਵੀ ਲਗਾਉਂਦੇ ਹੋ ਨੇਲਪੇਂਟ ਤਾਂ ਹੋ ਜਾਵੋ ਸਾਵਧਾਨ!, ਹੋ ਸਕਦੀ ਹੈ ਇਹ ਬੀਮਾਰੀ

Punjab Debt: 'ਕਰਜ਼ੇ ਨੂੰ ਖ਼ਤਮ ਕਰ ਕੇ ਕਮਾਊ ਸੂਬਾ ਬਣਾਉਣ ਦੇ ਵਾਅਦੇ ਨੂੰ ਭੁੱਲੀ ਮਾਨ ਸਰਕਾਰ'

Embed widget