ਪੜਚੋਲ ਕਰੋ

TV Serial Mothers: ਟੀਵੀ ਤੇ ਮਾਂ ਦਾ ਕਿਰਦਾਰ ਨਿਭਾਉਣ ਵਾਲੀਆਂ ਇਹ ਅਭਿਨੇਤਰੀਆਂ ਅਸਲ ਜ਼ਿੰਦਗੀ 'ਚ ਹਨ ਬੇਹੱਦ ਹੌਟ, ਦੇਖੋ Pics

ਟੈਲੀਵਿਜ਼ਨ ਇੰਡਸਟਰੀ ਦੀਆਂ ਅਭਿਨੇਤਰੀਆਂ ਅਕਸਰ ਚਰਚਾ 'ਚ ਰਹਿੰਦੀਆਂ ਹਨ। ਇਨ੍ਹਾਂ ਨੇ ਭਾਵੇਂ ਹੀ ਸੀਰੀਅਲਾਂ 'ਚ ਮਾਂ ਦਾ ਕਿਰਦਾਰ ਨਿਭਾਇਆ ਹੋਵੇ ਪਰ ਅਸਲ ਜ਼ਿੰਦਗੀ 'ਚ ਇਹ ਬੇਹੱਦ ਖੂਬਸੂਰਤ ਹਨ। ਆਓ ਜਾਣਿਏ ਇਨ੍ਹਾਂ ਬਾਰੇ ਖਾਸ...

TV Serial Mothers

1/6
ਸੀਰੀਅਲ 'ਕਸੌਟੀ ਜ਼ਿੰਦਗੀ ਕੀ' 'ਚ ਉਰਵਸ਼ੀ ਢੋਲਕੀਆ ਨੇ ਕੋਮੋਲਿਕਾ ਦਾ ਕਿਰਦਾਰ ਨਿਭਾਇਆ ਸੀ। ਜਿਸ ਤੋਂ ਬਾਅਦ ਕਾਫੀ ਚਰਚਾਵਾਂ ਹੋਣ ਲੱਗੀਆਂ। ਅੱਜ ਉਹ 43 ਸਾਲਾਂ ਦੀ ਹੈ ਅਤੇ ਉਸ ਦੇ ਦੋ ਬੱਚੇ ਹਨ। ਫਿਰ ਵੀ ਉਸ ਦੀਆਂ ਤਸਵੀਰਾਂ ਹਰ ਰੋਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ, ਜੋ ਪ੍ਰਸ਼ੰਸਕਾਂ ਦਾ ਧਿਆਨ ਖਿੱਚ ਦੀਆਂ ਹਨ।

2/6
ਪਾਰੁਲ ਚੌਹਾਨ ਨੇ ਸੀਰੀਅਲ ਬਿਦਾਈ ਨਾਲ ਕਾਫੀ ਸੁਰਖੀਆਂ ਬਟੋਰੀਆਂ ਸਨ। ਪਰ ਤੁਹਾਨੂੰ ਦੱਸ ਦੇਈਏ ਕਿ ਬਾਅਦ ਵਿੱਚ ਉਹ ਸੀਰੀਅਲ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਵਿੱਚ ਸਵਰਨਾ ਦੇ ਕਿਰਦਾਰ ਵਿੱਚ ਨਜ਼ਰ ਆਈ ਸੀ। ਜਿਸ 'ਚ ਉਹ ਮੋਹਸਿਨ ਖਾਨ ਦੀ ਮਾਂ ਦੇ ਰੂਪ 'ਚ ਨਜ਼ਰ ਆਈ ਸੀ। ਪਰ ਤੁਹਾਨੂੰ ਦੱਸ ਦੇਈਏ ਕਿ ਉਹ ਅਸਲ ਜ਼ਿੰਦਗੀ 'ਚ ਕਾਫੀ ਫਿੱਟ ਹੈ।

3/6
ਸ਼ਵੇਤਾ ਤਿਵਾਰੀ ਆਪਣੀ ਖੂਬਸੂਰਤੀ ਲਈ ਜਾਣੀ ਜਾਂਦੀ ਹੈ, ਤੁਹਾਨੂੰ ਦੱਸ ਦੇਈਏ ਕਿ 42 ਸਾਲ ਦੀ ਉਮਰ ਵਿੱਚ ਵੀ ਉਹ ਜਵਾਨ ਨਜ਼ਰ ਆਉਂਦੀ ਹੈ। ਇੰਨਾ ਹੀ ਨਹੀਂ ਉਸ ਨੇ 'ਕਸੌਟੀ ਜ਼ਿੰਦਗੀ ਕੀ' ਤੋਂ ਸਭ ਤੋਂ ਵੱਧ ਸੁਰਖੀਆਂ ਬਟੋਰੀਆਂ। ਇੰਨਾ ਹੀ ਨਹੀਂ ਉਹ ਦੋ ਬੱਚਿਆਂ ਦੀ ਮਾਂ ਵੀ ਹੈ ਪਰ ਫਿਰ ਵੀ ਉਸ ਦੀ ਖੂਬਸੂਰਤੀ ਘੱਟ ਨਹੀਂ ਹੋ ਰਹੀ ਹੈ।

4/6
ਸੀਰੀਅਲ 'ਬਾਲਿਕਾ ਵਧੂ' 'ਚ ਸਮਿਤਾ ਬਾਂਸਲ ਨੇ ਆਨੰਦੀ ਦੀ ਸੱਸ ਦਾ ਕਿਰਦਾਰ ਨਿਭਾਇਆ ਸੀ। ਜਿੱਥੋਂ ਉਸ ਨੇ ਕਾਫੀ ਪ੍ਰਸਿੱਧੀ ਹਾਸਲ ਕੀਤੀ ਸੀ। ਪਰ ਤੁਹਾਨੂੰ ਦੱਸ ਦੇਈਏ ਕਿ ਉਹ 45 ਸਾਲ ਦੀ ਉਮਰ ਦੇ ਬਾਵਜੂਦ ਅਸਲ ਜ਼ਿੰਦਗੀ ਵਿੱਚ ਕਾਫੀ ਫਿੱਟ ਰਹਿੰਦੀ ਹੈ। ਅੱਜ ਵੀ ਉਹ ਬਹੁਤ ਜਵਾਨ ਨਜ਼ਰ ਆਉਂਦੀ ਹੈ।

5/6
ਅਨੁਪਮਾ ਸੀਰੀਅਲ 'ਚ ਰਾਖੀ ਡੇਵ ਦਾ ਕਿਰਦਾਰ ਨਿਭਾਉਣ ਵਾਲੀ ਤਸਨੀਮ ਸ਼ੇਖ ਅਸਲ ਜ਼ਿੰਦਗੀ 'ਚ ਵੀ ਬੇਹੱਦ ਖੂਬਸੂਰਤ ਹੈ। ਇੰਨਾ ਹੀ ਨਹੀਂ ਇੰਟਰਨੈੱਟ 'ਤੇ ਉਸ ਦੀਆਂ ਤਸਵੀਰਾਂ ਦਾ ਬੋਲਬਾਲਾ ਹੈ। ਜਿਸ ਨੂੰ ਪ੍ਰਸ਼ੰਸਕ ਵੀ ਕਾਫੀ ਪਸੰਦ ਕਰ ਰਹੇ ਹਨ।

6/6
ਇਨ੍ਹੀਂ ਦਿਨੀਂ ਐਮੀ ਤ੍ਰਿਵੇਦੀ ਸੀਰੀਅਲ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' 'ਚ ਮੰਜਰੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆ ਰਹੀ ਹੈ। ਜਿਸ ਵਿੱਚ ਉਹ ਹਰਸ਼ਦ ਚੋਪੜਾ ਦੀ ਮਾਂ ਦੇ ਰੂਪ ਵਿੱਚ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਅਦਾਕਾਰਾ ਦੀ ਉਮਰ 40 ਸਾਲ ਹੈ ਅਤੇ ਅੱਜ ਵੀ ਉਹ ਕਾਫੀ ਜਵਾਨ ਨਜ਼ਰ ਆ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget