ਪੜਚੋਲ ਕਰੋ

Bigg Boss 17: ਬਿੱਗ ਬੌਸ 17 'ਚ ਇਸ ਵਾਰ ਹੋਵੇਗਾ ਖੂਬ ਹੰਗਾਮਾ! ਇਹ 6 ਯੂਟਿਊਬਰ ਟੀਵੀ ਸੈਲੇਬਸ ਨੂੰ ਦੇਣਗੇ ਸਖ਼ਤ ਟੱਕਰ

Bigg Boss 17 Contestants: ਟੀਵੀ ਦਾ ਸਭ ਤੋਂ ਵਿਵਾਦਿਤ ਰਿਐਲਿਟੀ ਬਿੱਗ ਬੌਸ 17 ਅਗਲੇ ਸੀਜ਼ਨ ਦੇ ਨਾਲ ਵਾਪਸ ਆ ਰਿਹਾ ਹੈ। ਇਸ ਵਾਰ ਸ਼ੋਅ 'ਚ ਕਈ ਮਸ਼ਹੂਰ ਯੂਟਿਊਬਰ ਹਿੱਸਾ ਲੈਣ ਜਾ ਰਹੇ ਹਨ। ਜਿਸ ਨਾਲ ਸੈਲੇਬਸ ਨੂੰ ਜ਼ਬਰਦਸਤ ਮੁਕਾਬਲਾ ਮਿਲੇਗਾ।

Bigg Boss 17 Contestants

1/6
ਇਸ ਲਿਸਟ 'ਚ ਪਹਿਲਾ ਨਾਂ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਦਾ ਹੈ। ਖਬਰਾਂ ਮੁਤਾਬਕ ਅਰਮਾਨ ਮਲਿਕ ਬਿੱਗ ਬੌਸ 17 'ਚ ਆਪਣੀ ਪਹਿਲੀ ਪਤਨੀ ਪਾਇਲ ਮਲਿਕ ਨਾਲ  ਗੇਮ ਖੇਡਦੇ ਨਜ਼ਰ ਆਉਣਗੇ। ਦੱਸ ਦੇਈਏ ਕਿ ਪਾਇਲ ਮਲਿਕ ਇੱਕ ਯੂਟਿਊਬਰ ਵੀ ਹੈ।

2/6
ਬਿੱਗ ਬੌਸ 17 ਲਈ ਯੂਕੇ ਰਾਈਡਰ ਦੇ ਨਾਂ ਨਾਲ ਮਸ਼ਹੂਰ ਅਨੁਰਾਗ ਡੋਵਾਲ ਦਾ ਨਾਂ ਵੀ ਸਾਹਮਣੇ ਆਇਆ ਹੈ। ਖਬਰਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਨੁਰਾਗ ਵੀ ਸ਼ੋਅ 'ਚ ਮੁਕਾਬਲੇਬਾਜ਼ ਦੇ ਰੂਪ 'ਚ ਐਂਟਰੀ ਕਰਨਗੇ।

3/6
ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਦੀ ਸਾਬਕਾ ਪ੍ਰੇਮਿਕਾ ਕੀਰਤੀ ਮਹਿਰਾ ਵੀ ਬਿੱਗ ਬੌਸ 17 ਦਾ ਹਿੱਸਾ ਬਣ ਸਕਦੀ ਹੈ। ਕਈ ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਖੁਦ ਕੀਰਤੀ ਨੇ ਵੀ ਆਪਣੇ ਵੀਲੌਗ 'ਚ ਸ਼ੋਅ 'ਚ ਜਾਣ ਦਾ ਇਸ਼ਾਰਾ ਕੀਤਾ ਸੀ।

4/6
ਯੂਟਿਊਬਰ ਸਮਰਾਟ ਗੌਰ ਵੀ ਬਿੱਗ ਬੌਸ 17 ਵਿੱਚ ਐਂਟਰੀ ਕਰ ਸਕਦੀ ਹੈ। ਉਸ ਦਾ ਨਾਂ ਲਗਾਤਾਰ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਸਮਰਾਟ ਇਲਵਿਸ਼ ਅਤੇ ਅਭਿਸ਼ੇਕ ਮਲਹਾਨ ਕਾਫੀ ਕਰੀਬ ਹਨ। ਜਿਸ ਕਾਰਨ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਉਹ ਆਪਣੀ ਖੇਡ ਨੂੰ ਆਪਣੀ ਮਰਜ਼ੀ ਮੁਤਾਬਕ ਖੇਡੇਗਾ।

5/6
ਹਰਸ਼ ਬੇਨੀਵਾਲ ਯੂਟਿਊਬ ਦੀ ਦੁਨੀਆ ਦੇ ਸਭ ਤੋਂ ਮਸ਼ਹੂਰ YouTubers ਵਿੱਚੋਂ ਇੱਕ ਹੈ। ਬਿੱਗ ਬੌਸ 17 'ਚ ਜਾਣ ਨੂੰ ਲੈ ਕੇ ਉਨ੍ਹਾਂ ਦਾ ਨਾਂ ਵੀ ਕਾਫੀ ਸਮੇਂ ਤੋਂ ਚਰਚਾ 'ਚ ਹੈ। ਖਬਰਾਂ ਮੁਤਾਬਕ ਹਰਸ਼ ਵੀ ਸਲਮਾਨ ਖਾਨ ਦੇ ਸ਼ੋਅ 'ਚ ਵੀ ਨਜ਼ਰ ਆ ਸਕਦੇ ਹਨ।

6/6
ਟੀਵੀ ਅਦਾਕਾਰਾ ਅਤੇ ਬਿੱਗ ਬੌਸ 11 ਦੀ ਜੇਤੂ ਦੀਪਿਕਾ ਕੱਕੜ ਦੀ ਭਾਬੀ ਸਬਾ ਵੀ ਬਿੱਗ ਬੌਸ 17 ਦਾ ਹਿੱਸਾ ਬਣ ਸਕਦੀ ਹੈ। ਦੱਸ ਦੇਈਏ ਕਿ ਸਬਾ ਨੂੰ ਆਪਣੇ ਵੀਲੌਗ ਲਈ ਕਾਫੀ ਪਸੰਦ ਕੀਤਾ ਜਾਂਦਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ

46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ

ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ

ABP Premium

ਵੀਡੀਓਜ਼

ਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾਦਿੱਲੀ 'ਚ ਆਪ ਦੀ ਵੱਡੀ ਸਾਜਿਸ਼! ਪੰਜਾਬੀਆਂ ਨਾਲ ਧੱਕਾ!ਬਰਗਾੜੀ ਬੇਅਦਬੀ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !

ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ

Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ

ਦਾਜ ਲਈ ਨਣਦ ਅਤੇ ਪਤੀ ਬਣੇ ਹੈਵਾਨ, ਔਰਤ ਨੂੰ ਨਗਨ ਕਰਕੇ ਬੁਰੀ ਤਰ੍ਹਾਂ ਕੁੱਟਿਆ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ

Embed widget