ਪੜਚੋਲ ਕਰੋ

Nushrat Bharucha: ਨੁਸਰਤ ਭਰੂਚਾ ਦਾ ਇਹ ਲਹਿੰਗਾ ਲੁੱਕ ਵਿਆਹ ਦੇ ਸੀਜ਼ਨ ਲਈ ਪਰਫੈਕਟ, ਦੇਖੋ ਤਸਵੀਰਾਂ

Nushrat Bharucha: ਨੁਸ਼ਰਤ ਭਰੂਚਾ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ। ਅਭਿਨੇਤਰੀ ਹਰ ਵਾਰ ਆਪਣੇ ਡਰੈਸਿੰਗ ਸੈਂਸ ਦੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।

Nushrat Bharucha

1/8
ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਇਨ੍ਹਾਂ ਤਸਵੀਰਾਂ 'ਚ ਨੁਸ਼ਰਤ ਭਰੂਚਾ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਵੇਖੋ ਨੁਸ਼ਰਤ ਭਰੂਚਾ ਦਾ ਮਨਮੋਹਕ ਅਵਤਾਰ...

2/8
ਨੁਸ਼ਰਤ ਭਰੂਚਾ ਨੇ ਇੱਕ ਵਾਰ ਫਿਰ ਆਪਣੇ ਕਿਲਰ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਦਿੱਤੀ ਹੈ। ਹਾਲ ਹੀ 'ਚ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ 'ਚ ਨੁਸਰਤ ਭਰੂਚਾ ਬੇਹੱਦ ਖੂਬਸੂਰਤ ਲੱਗ ਰਹੀ ਹੈ।

3/8
ਇਨ੍ਹਾਂ ਤਸਵੀਰਾਂ 'ਚ ਨੁਸਰਤ ਭਰੂਚਾ ਸਫੇਦ ਰੰਗ ਦੇ ਲਹਿੰਗਾ-ਬਲਾਊਜ਼ ਸੈੱਟ ਅਤੇ ਟ੍ਰਾਂਸਪੇਰੇਂਟ ਸ਼ਰਗ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

4/8
ਨੁਸਰਤ ਭਰੂਚਾ ਨੇ ਆਪਣੇ ਇਸ ਲੁੱਕ ਨੂੰ ਨੇਕ ਪੀਸ, ਈਅਰਰਿੰਗਸ, ਰਿੰਗਸ ਅਤੇ ਹੀਲਸ ਨਾਲ ਐਕਸੈਸਰਾਈਜ਼ ਕੀਤਾ ਹੈ।

5/8
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਨੁਸਰਤ ਭਰੂਚਾ ਨੇ ਕੈਪਸ਼ਨ ਦਿੱਤਾ- ਤੇਰੀ ਹੋਇ ਮੈਂ ਯਾਰ ਵੇ.. ਭੁੱਲਿਆ ਏ ਸੰਸਾਰ ਵੇ..

6/8
ਇਨ੍ਹਾਂ ਤਸਵੀਰਾਂ 'ਚ ਨੁਸਰਤ ਭਰੂਚਾ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੇ ਹੋਏ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਜ਼ਖ਼ਮੀ ਕਰਦੀ ਨਜ਼ਰ ਆ ਰਹੀ ਹੈ।

7/8
ਉਸ ਦੇ ਲੱਖਾਂ ਪ੍ਰਸ਼ੰਸਕ ਨੁਸਰਤ ਭਰੂਚਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੁੱਲ੍ਹ ਕੇ ਲਾਈਕ ਅਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ।

8/8
ਨੁਸਰਤ ਭਰੂਚਾ ਦਾ ਇਹ ਲੁੱਕ ਵਿਆਹ ਦੇ ਸੀਜ਼ਨ ਲਈ ਬਿਲਕੁਲ ਪਰਫੈਕਟ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget