ਪੜਚੋਲ ਕਰੋ

ਵ੍ਹਾਈਟ ਕ੍ਰੌਪ ਟੌਪ 'ਚ ਟਾਈਗਰ ਸ਼ਰਾਫ ਦੀ ਭੈਣ ਨੇ ਫਲੌਂਟ ਕੀਤਾ ਪ੍ਰਫੈਕਟ ਫਿਗਰ, ਤਸਵੀਰ ਦੇਖ ਕੇ ਮਾਂ ਨੇ ਕੀਤਾ ਕਮੈਂਟ

Krishna_Shroff

1/9
ਟਾਈਗਰ ਸ਼ਰੌਫ ਦੀ ਭੈਣ ਕ੍ਰਿਸ਼ਨਾ ਸ਼ਰੌਫ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕ੍ਰਿਸ਼ਨਾ ਦੀਆਂ ਨਵੀਆਂ ਫੋਟੋਆਂ ਵਿੱਚ ਉਹ ਵ੍ਹਾਈਟ ਕ੍ਰੌਪ ਟੌਪ 'ਚ ਆਪਣੀ ਪ੍ਰਫੈਕਟ ਟੋਨ ਫਿਗਰ ਨੂੰ ਫਲੌਂਟ ਕਰਦੀ ਨਜ਼ਰ ਆ ਰਹੀ ਹੈ।

2/9
ਕ੍ਰਿਸ਼ਨਾ ਸ਼ਰੌਫ ਨੇ ਹਾਲ ਹੀ 'ਚ ਵ੍ਹਾਈਟ ਆਊਟਫਿਟ 'ਚ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸ਼ੀਸ਼ੇ ਦੇ ਸਾਮ੍ਹਣੇ ਖੜ੍ਹੀ, ਕ੍ਰਿਸ਼ਨਾ ਗਲੈਮਰਸ ਰੂਪ ਵਿੱਚ ਆਪਣਾ ਪਰਫੈਕਟ ਟੋਨ ਫਿਗਰ ਫਲੌਂਟ ਕਰਦੀ ਨਜ਼ਰ ਆ ਰਹੀ ਹੈ।

3/9
ਕ੍ਰਿਸ਼ਨਾ ਨੇ ਤਾਜ਼ਾ ਫੋਟੋਆਂ ਵਿੱਚ ਹਲਕੇ ਮੇਕਅਪ ਦੇ ਨਾਲ ਇੱਕ ਗਲੋਸੀ ਲਿਪ ਸ਼ੇਡ ਕੀਤਾ ਹੈ। ਕ੍ਰਿਸ਼ਨਾ ਇੰਡਸਟਰੀ 'ਚ ਆਪਣੀ ਫਿਟਨੈੱਸ ਲਈ ਜਾਣੀ ਜਾਂਦੀ ਹੈ।

4/9
ਕ੍ਰਿਸ਼ਨਾ ਸ਼ਰੌਫ ਤੇ ਟਾਈਗਰ ਸ਼ਰੌਫ ਦੀ ਮਾਂ ਨੇ ਆਪਣੀ ਬੇਟੀ ਦੀਆਂ ਨਵੀਆਂ ਤਸਵੀਰਾਂ 'ਤੇ ਕਾਫੀ ਪਿਆਰ ਦੀ ਵਰਖਾ ਕੀਤੀ ਹੈ। ਆਇਸ਼ਾ ਸ਼ਰੌਫ ਨੇ ਕਮੈਂਟ ਬਾਕਸ 'ਚ ਦਿਲ ਦੇ ਇਮੋਜੀ ਬਣਾਏ ਹਨ।

5/9
ਕ੍ਰਿਸ਼ਨਾ ਅਕਸਰ ਸੋਸ਼ਲ ਮੀਡੀਆ 'ਤੇ ਗਲੈਮਰਸ ਅੰਦਾਜ਼ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਹ ਆਪਣੀ ਫੈਸ਼ਨ ਸੈਂਸ ਦੇ ਨਾਲ-ਨਾਲ ਫਿਟਨੈੱਸ ਲਈ ਵੀ ਮਸ਼ਹੂਰ ਹੈ।

6/9
ਫਿਟਨੈੱਸ ਦੇ ਮਾਮਲੇ 'ਚ ਕ੍ਰਿਸ਼ਨਾ ਆਪਣੇ ਭਰਾ ਟਾਈਗਰ ਸ਼ਰੌਫ ਨੂੰ ਵੀ ਪੂਰੀ ਟੱਕਰ ਦਿੰਦੀ ਹੈ। ਕ੍ਰਿਸ਼ਨਾ ਬਾਲੀਵੁੱਡ ਦੀਆਂ ਚੋਟੀ ਦੀਆਂ ਹੀਰੋਇਨਾਂ ਨੂੰ ਖੂਬਸੂਰਤੀ ਨਾਲ ਪਛਾੜਦੀ ਹੈ।

7/9
ਦੱਸ ਦੇਈਏ ਕਿ ਕ੍ਰਿਸ਼ਨਾ ਸ਼ਰੌਫ ਨੇ ਬਾਲੀਵੁੱਡ ਵਿੱਚ ਕਦਮ ਰੱਖਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਹ ਆਪਣੀ ਫਿਟਨੈੱਸ ਤੇ ਮਾਡਲਿੰਗ ਦੀ ਦੁਨੀਆ 'ਚ ਰਹਿ ਕੇ ਨਾਂਅ ਕਮਾਉਣਾ ਚਾਹੁੰਦੀ ਹੈ।

8/9
ਕ੍ਰਿਸ਼ਨਾ ਦਾ ਨਾਂ ਉਨ੍ਹਾਂ ਸਟਾਰ ਕਿਡਸ 'ਚੋਂ ਇੱਕ ਹੈ, ਜਿਨ੍ਹਾਂ ਨੇ ਬਾਲੀਵੁੱਡ ਤੋਂ ਦੂਰ ਆਪਣੀ ਪਛਾਣ ਬਣਾਈ ਹੈ। ਕ੍ਰਿਸ਼ਨਾ ਅਕਸਰ ਇੰਸਟਾਗ੍ਰਾਮ 'ਤੇ ਜਿੰਮ ਤੇ ਫਿਟਨੈੱਸ ਦੀਆਂ ਵੀਡੀਓਜ਼ ਤੇ ਫੋਟੋਆਂ ਵੀ ਸ਼ੇਅਰ ਕਰਦੀ ਰਹਿੰਦੀ ਹੈ।

9/9
ਫਿਟਨੈੱਸ ਫ੍ਰੀਕ ਫੈਨਜ਼ ਕ੍ਰਿਸ਼ਨਾ ਦੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਬਹੁਤ ਪਸੰਦ ਕਰਦੇ ਹਨ। ਕ੍ਰਿਸ਼ਨਾ ਸ਼ਰੌਫ ਦੇ ਸੋਸ਼ਲ ਮੀਡੀਆ 'ਤੇ 1 ਮਿਲੀਅਨ ਫੌਲੋਅਰਜ਼ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget