ਪੜਚੋਲ ਕਰੋ

Nidhi Bhanushali Photos : ਛੋਟੇ ਵਾਲ-ਬਿਕਨੀ ਆਊਟਫਿਟ ,'ਤਾਰਕ ਮਹਿਤਾ ਦੀ ਪੁਰਾਣੀ ਸੋਨੂੰ ਦਿੰਦੀ ਹੈ ਫੈਸ਼ਨ ਗੋਲਸ , ਸਿਜਲਿੰਗ ਟ੍ਰਾਂਸਫਾਰਮੇਸ਼ਨ ਉਡਾ ਦੇਵੇਗਾ ਹੋਸ਼

'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਫੇਮ ਨਿਧੀ ਭਾਨੁਸ਼ਾਲੀ ਟੀਵੀ ਤੋਂ ਦੂਰ ਆਪਣੀ ਫਿਟਨੈੱਸ 'ਤੇ ਧਿਆਨ ਦੇ ਰਹੀ ਹੈ। ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ 'ਚ ਉਸ ਦੇ ਟਰਾਂਸਫਾਰਮੇਸ਼ਨ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਹਨ।

Nidhi bhanushali

1/8
Nidhi Bhanushali Photos : 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਫੇਮ ਨਿਧੀ ਭਾਨੁਸ਼ਾਲੀ ਟੀਵੀ ਤੋਂ ਦੂਰ ਆਪਣੀ ਫਿਟਨੈੱਸ 'ਤੇ ਧਿਆਨ ਦੇ ਰਹੀ ਹੈ। ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ 'ਚ ਉਸ ਦੇ ਟਰਾਂਸਫਾਰਮੇਸ਼ਨ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਹਨ।

2/8
ਨਿਧੀ ਭਾਨੁਸ਼ਾਲੀ ਨੇ 'ਤਾਰਕ ਮਹਿਤਾ ਕਾ ਉਲਟ ਚਸ਼ਮਾ' 'ਚ ਸੋਨੂੰ ਦਾ ਕਿਰਦਾਰ ਨਿਭਾਇਆ ਸੀ। ਫਿਰ ਉਸਨੇ ਅਚਾਨਕ ਸ਼ੋਅ ਛੱਡ ਦਿੱਤਾ ਅਤੇ ਉਸਦੀ ਜਗ੍ਹਾ ਪਲਕ ਸਿਧਵਾਨੀ ਨੂੰ ਲੈ ਲਿਆ ਗਿਆ।

3/8
ਨਿਧੀ ਭਾਨੂਸ਼ਾਲੀ ਨੇ ਭਾਵੇਂ 'ਤਾਰਕ ਮਹਿਤਾ' ਨੂੰ ਅਲਵਿਦਾ ਕਹਿ ਦਿੱਤਾ ਹੈ ਪਰ ਉਸ ਦੇ ਫ਼ੈਨਜ ਅੱਜ ਵੀ ਉਸ ਨੂੰ ਸੋਨੂੰ ਦੇ ਕਿਰਦਾਰ 'ਚ ਯਾਦ ਕਰਦੇ ਹਨ ਪਰ ਹੁਣ ਤੁਹਾਡੀ ਸੋਨੂੰ ਪਹਿਲਾਂ ਵਰਗੀ ਨਹੀਂ ਰਹੀ।

4/8
ਨਿਧੀ ਭਾਨੁਸ਼ਾਲੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਵਿਲੱਖਣ ਫੈਸ਼ਨ ਸਟੇਟਮੈਂਟ ਅਤੇ ਬੇਮਿਸਾਲ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਰਹਿੰਦੀ ਹੈ।

5/8
ਮਾਸੂਮ ਅਤੇ ਸਾਦਗੀ ਨਾਲ ਰਹਿਣ ਵਾਲੀ ਛੋਟੀ ਸੋਨੂੰ ਉਰਫ਼ ਨਿਧੀ ਭਾਨੁਸ਼ਾਲੀ ਹੁਣ ਵੱਡੀ ਹੋ ਕੇ ਗਲੈਮਰਸ ਅਤੇ ਬੋਲਡ ਹੋ ਗਈ ਹੈ।

6/8
ਨਿਧੀ ਨੇ ਆਪਣੀ ਫਿਟਨੈੱਸ 'ਤੇ ਵੀ ਕਾਫੀ ਧਿਆਨ ਦਿੱਤਾ ਹੈ। ਹਾਲ ਹੀ ਵਿੱਚ ਉਸ ਨੇ ਆਪਣੀਆਂ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ।

7/8
ਤਸਵੀਰਾਂ 'ਚ ਅਭਿਨੇਤਰੀ ਨੂੰ ਪਾਣੀ 'ਚ ਯੋਗਾ ਕਰਦੇ ਦੇਖਿਆ ਜਾ ਸਕਦਾ ਹੈ। ਬਿਕਨੀ 'ਚ ਉਸ ਦੀ ਟੋਨ ਫਿਗਰ ਨੂੰ ਦੇਖ ਕੇ ਪ੍ਰਸ਼ੰਸਕਾਂ ਨੂੰ ਵੀ ਯਕੀਨ ਨਹੀਂ ਹੋ ਰਿਹਾ ਕਿ ਉਹ ਸੋਨੂੰ ਹੈ।

8/8
ਨਿਧੀ ਭਾਨੁਸ਼ਾਲੀ ਪਹਿਲਾਂ ਨਾਲੋਂ ਜ਼ਿਆਦਾ ਫਿੱਟ ਅਤੇ ਬੋਲਡ ਹੋ ਗਈ ਹੈ। ਚਾਹੇ ਬਿਕਨੀ ਲੁੱਕ ਨੂੰ ਫਲਾਂਟ ਕਰਨਾ ਹੋਵੇ ਜਾਂ ਪਰੰਪਰਾਗਤ ਲੁੱਕ ਨੂੰ ਬੋਲਡ ਟਚ ਦੇਣਾ, ਨਿਧੀ ਹਮੇਸ਼ਾ ਆਪਣੀ ਲੁੱਕ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੰਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget