ਪੜਚੋਲ ਕਰੋ

Tripti Dimri: ਤ੍ਰਿਪਤੀ ਡਿਮਰੀ ਨੇ ਸਿਰਫ਼ ਬਲੇਜ਼ਰ 'ਚ ਕਰਵਾਇਆ ਹੌਟ ਫੋਟੋਸ਼ੂਟ, ਤਸਵੀਰਾਂ ਦੇਖ ਉੱਡੇ ਫੈਨਜ਼ ਦੇ ਹੋਸ਼

Tripti Dimri Pics: ਫਿਲਮ ਐਨੀਮਲ ਤੋਂ ਬਾਅਦ ਤ੍ਰਿਪਤੀ ਡਿਮਰੀ ਨੂੰ ਨੈਸ਼ਨਲ ਕ੍ਰਸ਼ ਦਾ ਖਿਤਾਬ ਦਿੱਤਾ ਗਿਆ ਹੈ ਅਜਿਹਾ ਕਿਉਂ ਇਹ ਉਸ ਦੀਆਂ ਤਾਜ਼ਾ ਤਸਵੀਰਾਂ ਦੇਖ ਕੇ ਯਕੀਨ ਹੋ ਜਾਵੇਗਾ।

Tripti Dimri

1/7
ਹਾਲ ਹੀ ਵਿੱਚ ਸ਼ੇਅਰ ਕੀਤੀਆਂ ਲੇਟੈਸਟ ਤਸਵੀਰਾਂ 'ਚ ਤ੍ਰਿਪਤੀ ਡਿਮਰੀ ਦੇ ਬੋਲਡ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲ ਦੀ ਧੜਕਣ ਵਧ ਗਈ ਹੈ, ਵੇਖੋ ਤਸਵੀਰਾਂ...

2/7
ਇਨ੍ਹਾਂ ਤਾਜ਼ਾ ਤਸਵੀਰਾਂ 'ਚ ਤ੍ਰਿਪਤੀ ਡਿਮਰੀ ਸਿਰਫ ਬੇਜ ਕਲਰ ਦੇ ਬਲੇਜ਼ਰ 'ਚ ਨਜ਼ਰ ਆ ਰਹੀ ਹੈ, ਜਿਸ ਨਾਲ ਉਸ ਨੇ ਸਫੈਦ ਰੰਗ ਦੀ ਸਟਾਕਿੰਗ ਪਾਈ ਹੋਈ ਹੈ।

3/7
ਇਨ੍ਹਾਂ ਤਸਵੀਰਾਂ 'ਚ ਤ੍ਰਿਪਤੀ ਡਿਮਰੀ ਬਲੇਜ਼ਰ 'ਚ ਹੌਟਨੈੱਸ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ, ਜਿਸ 'ਤੇ ਪ੍ਰਸ਼ੰਸਕਾਂ ਦਾ ਜ਼ਬਰਦਸਤ ਰਿਸਪਾਂਸ ਦੇਖਣ ਨੂੰ ਮਿਲ ਰਿਹਾ ਹੈ।

4/7
ਇਨ੍ਹਾਂ ਸਨ-ਕਿੱਸਡ ਫੋਟੋਆਂ 'ਚ ਤ੍ਰਿਪਤੀ ਡਿਮਰੀ ਬਿਨਾਂ ਮੇਕਅੱਪ ਦੇ ਬੇਹੱਦ ਖੂਬਸੂਰਤ ਲੱਗ ਰਹੀ ਹੈ।

5/7
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਤ੍ਰਿਪਤੀ ਡਿਮਰੀ ਨੇ ਇਨ੍ਹਾਂ ਨੂੰ ਬਿਨਾਂ ਕਿਸੇ ਕੈਪਸ਼ਨ ਅਤੇ ਸਿਰਫ ਦਿਲ ਦੇ ਇਮੋਜੀ ਨਾਲ ਸ਼ੇਅਰ ਕੀਤਾ ਹੈ।

6/7
ਇਨ੍ਹਾਂ ਤਸਵੀਰਾਂ 'ਚ ਤ੍ਰਿਪਤੀ ਡਿਮਰੀ ਬਿਨਾਂ ਕਿਸੇ ਐਕਸੈਸਰੀਜ਼ ਦੇ ਵੀ ਬੇਹੱਦ ਖੂਬਸੂਰਤ ਲੱਗ ਰਹੀ ਹੈ ਅਤੇ ਉਸ ਦੇ ਸਟਾਇਲ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਦਿਲ ਹਾਰ ਗਿਆ ਹੈ।

7/7
ਉਸ ਦੇ ਲੱਖਾਂ ਪ੍ਰਸ਼ੰਸਕ ਤ੍ਰਿਪਤੀ ਡਿਮਰੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ - ਗਲੋ ਗਰਲ, ਖੂਬਸੂਰਤ, ਹੇ ਰਾਣੀ, ਹੌਟ ਅਤੇ ਗੋਰਜਸ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget