ਪੜਚੋਲ ਕਰੋ

Tripti Dimri: ਤ੍ਰਿਪਤੀ ਡਿਮਰੀ ਨੇ ਸਾੜੀ ਵਿੱਚ ਫਲਾਂਟ ਕੀਤਾ ਪਰਫੈਕਟ ਫਿਗਰ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾ ਦਿੱਤੀ ਹਲਚਲ

Tripti Dimri Pics: ਤ੍ਰਿਪਤੀ ਡਿਮਰੀ ਬੋਲਡ ਅਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।

Tripti Dimri

1/7
ਹਾਲ ਹੀ 'ਚ ਤ੍ਰਿਪਤੀ ਡਿਮਰੀ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਤ੍ਰਿਪਤੀ ਡਿਮਰੀ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...

2/7
ਹਾਲ ਹੀ ਵਿੱਚ ਤ੍ਰਿਪਤੀ ਡਿਮਰੀ ਨੇ ਰਣਬੀਰ ਕਪੂਰ ਦੀ ਫਿਲਮ ਐਨੀਮਲ ਵਿੱਚ ਭਾਬੀ 2 ਦਾ ਕਿਰਦਾਰ ਨਿਭਾਇਆ ਹੈ। ਇਸ ਤੋਂ ਬਾਅਦ ਉਹ ਕਾਫੀ ਚਰਚਿਤ ਹੋ ਗਈ ਅਤੇ ਤੁਹਾਨੂੰ ਦੱਸ ਦੇਈਏ ਕਿ ਉਸਨੇ ਰਣਬੀਰ ਕਪੂਰ ਨਾਲ ਇੰਟੀਮੇਟ ਸੀਨ ਵੀ ਦਿੱਤੇ ਸਨ।

3/7
ਤ੍ਰਿਪਤੀ ਡਿਮਰੀ ਸੋਸ਼ਲ ਮੀਡੀਆ 'ਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ। ਉਸ ਨੇ ਹਾਲ ਹੀ 'ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/7
ਤ੍ਰਿਪਤੀ ਡਿਮਰੀ ਨੇ ਬਹੁਤ ਹੀ ਖੂਬਸੂਰਤ ਬੈਂਗਣੀ ਰੰਗ ਦੀ ਸਾੜ੍ਹੀ ਪਾਈ ਹੋਈ ਹੈ। ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ ਅਤੇ ਉਸ ਨੇ ਕੰਨਾਂ 'ਚ ਝੁਮਕੇ ਵੀ ਪਾਏ ਹੋਏ ਹਨ। ਉਸ ਨੇ ਇਸ ਲੁੱਕ ਨੂੰ ਬਹੁਤ ਹੀ ਗਲੋਸੀ ਮੇਕਅੱਪ ਨਾਲ ਪੂਰਾ ਕੀਤਾ ਹੈ।

5/7
ਤ੍ਰਿਪਤੀ ਡਿਮਰੀ ਦੇ ਇਸ ਲੁੱਕ ਨੂੰ ਬਹੁਤ ਸਾਰੇ ਲੋਕ ਪਸੰਦ ਕਰ ਰਹੇ ਹਨ ਅਤੇ ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਉਸ ਨੇ ਡੀਪ ਨੇਕ ਸਲੀਵਲੇਸ ਬਲੈਕ ਕਲਰ ਦਾ ਬਲਾਊਜ਼ ਪਾਇਆ ਹੋਇਆ ਹੈ। ਜਿਸ ਵਿੱਚ ਉਸਦਾ ਕਲੀਵੇਜ ਵੀ ਨਜ਼ਰ ਆ ਰਿਹਾ ਹੈ।

6/7
ਤ੍ਰਿਪਤੀ ਡਿਮਰੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆ ਰਹੀ ਹੈ ਅਤੇ ਉਹ ਹੁਣ ਫਿਲਮ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਹੈ। ਅਕਸਰ ਉਸਨੂੰ ਕਿਤੇ ਨਾ ਕਿਤੇ ਦੇਖਿਆ ਜਾਂਦਾ ਹੈ।

7/7
ਰਣਬੀਰ ਕਪੂਰ ਨਾਲ ਇੰਟੀਮੇਟ ਸੀਨ ਦੇਣ ਤੋਂ ਬਾਅਦ ਉਹ ਹੋਰ ਵੀ ਜਿਆਦਾ ਲਾਈਮਲਾਈਟ ਵਿੱਚ ਆ ਗਈ ਹੈ। ਹੁਣ ਹਰ ਕੋਈ ਤ੍ਰਿਪਤੀ ਡਿਮਰੀ ਦਾ ਦੀਵਾਨਾ ਹੋ ਗਿਆ ਹੈ ਅਤੇ ਉਸ ਨੂੰ ਨੈਸ਼ਨਲ ਕ੍ਰਸ਼ ਕਿਹਾ ਜਾ ਰਿਹਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget